ਪੜਚੋਲ ਕਰੋ

ਸਰਕਾਰ 2020 ਤੱਕ ਮੋਬਾਈਲ ਗੇਮ ਨਾਲ ਖ਼ਤਮ ਕਰੇਗੀ ਕਿਸਾਨਾਂ ਦੀ ਗਰੀਬੀ

ਚੀਨੀ ਸਰਕਾਰ ਨੇ ਦੇਸ਼ ਦੀ ਗਰੀਬੀ ਨੂੰ ਦੂਰ ਕਰਨ ਲਈ ਇੱਕ ਇਨੋਵੇਟਿਵ ਤਰੀਕਾ ਲੱਭਿਆ ਹੈ। ਇੱਕ ਅਜਿਹਾ ਮੋਬਾਈਲ ਗੇਮ ਤਿਆਰ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੀ ਵੱਡੀ ਆਬਾਦੀ ਨੂੰ ਆਪਣੇ ਵੱਲ ਖਿੱਚੇਗਾ।

ਬੀਜਿੰਗ: ਚੀਨੀ ਸਰਕਾਰ ਨੇ ਦੇਸ਼ ਦੀ ਗਰੀਬੀ ਨੂੰ ਦੂਰ ਕਰਨ ਲਈ ਇੱਕ ਇਨੋਵੇਟਿਵ ਤਰੀਕਾ ਲੱਭਿਆ ਹੈ। ਇੱਕ ਅਜਿਹਾ ਮੋਬਾਈਲ ਗੇਮ ਤਿਆਰ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੀ ਵੱਡੀ ਆਬਾਦੀ ਨੂੰ ਆਪਣੇ ਵੱਲ ਖਿੱਚੇਗਾ। ਇਸ ਗੇਮ ਨੂੰ ਖੇਡਣ ਵਾਲਿਆਂ ਨੂੰ ਕ੍ਰੈਡਿਟ ਮਿਲੇਗਾ, ਜਿਸ ਦਾ ਇਸਤੇਮਾਲ ਉਹ ਕਿਸਾਨਾਂ ਦੇ ਉਤਪਾਦ ਖਰੀਦਣ ਲਈ ਕਰ ਸਕਣਗੇ। ਚੀਨ ਦੇ ਵਿੱਤ ਮੰਤਰਾਲੇ ਅਧਿਨ ਆਉਣ ਵਾਲੇ ਗਰੀਬੀ ਨਿਵਾਰਣ ਦਫਤਰ ਨੇ ਮੈਸੇਜਿੰਗ ਚੈਟ ਐਪ ਵੀਚੈਟ ਨਾਲ ਮੋਬਾਈਲ ਗੇਮ ਬਣਾਉਣ ਦਾ ਸਮਝੌਤਾ ਕੀਤਾ ਹੈ। ਇਸ ਪਲੇਟਫਾਰਮ ਤੋਂ ਗੇਮ ਖੇਡਣ ਵਾਲਿਆਂ ਨੂੰ ਜੋ ਕ੍ਰੈਡਿਟ ਮਿਲੇਗਾ, ਉਹ ਇਸ ਦਾ ਇਸਤੇਮਾਲ ਡਿਸਕਾਉਂਟ ਕੂਪਨ ਦੇ ਤੌਰ ‘ਤੇ ਕਰ ਸਕਣਗੇ। ਇਨ੍ਹਾਂ ਕੂਪਨਸ ਨਾਲ ਉਹ ਈ-ਕਾਮਰਸ ਪਲੇਟਫਾਰਮ ‘ਤੇ ਸਥਾਨਕ ਕਿਸਾਨਾਂ ਤੋਂ ਚੌਲ ਤੇ ਫਲ ਖਰੀਦ ਸਕਣਗੇ ਜਿਸ ਨਾਲ ਕਿਸਾਨਾਂ ਦੀ ਆਮਦਨ ‘ਚ ਇਜ਼ਾਫਾ ਹੋਵੇਗਾ। ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਪਹਿਲੇ ਬੈਚ ‘ਚ ਯੁਨਾਨ ਖੇਤਰ ਦੇ ਕੁਝ ਇਲਾਕਿਆਂ ਨੂੰ ਗੇਮ ਦੇ ਵਰਚੁਅਲ ਮੈਪ ‘ਤੇ ਰੱਖਿਆ ਗਿਆ ਹੈ। ਚੀਨ ਦੀ ਸਰਕਾਰ ਗਰੀਬੀ ਨੂੰ ਖ਼ਤਮ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। 2018 ‘ਚ ਚੀਨ ਦੇ ਪੇਂਡੂ ਖੇਤਰਾਂ ਤੋਂ ਇੱਕ ਕਰੋੜ 38 ਲੱਖ ਲੋਕ ਗਰੀਬੀ ਤੋਂ ਫਰੀ ਹੋ ਚੁੱਕੇ ਹਨ। ਚੀਨ ਨੇ ਪਿਛਲੇ ਸਾਲ ਦੇ ਆਖਰ ਤਕ ਗਰੀਬਾਂ ਦੀ ਗਿਣਤੀ ਇੱਕ ਕਰੋੜ 66 ਲੱਖ ਦੱਸਿਆ ਸੀ ਜੋ 2012 ‘ਚ 9 ਕਰੋੜ 89 ਲੱਖ ਸੀ। ਚੀਨ ਨੇ ਗਰੀਬੀ ਨੂੰ 2020 ਤਕ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget