ਪੜਚੋਲ ਕਰੋ

ਭਾਰਤ ਨੇ ਜਿਸ ਰੱਖਿਆ ਪ੍ਰਣਾਲੀ ਲਈ ਸਹੇੜੀ ਅਮਰੀਕਾ ਦੀ ਨਾਰਾਜ਼ਗੀ, ਚੀਨ ਨੇ ਪਹਿਲਾਂ ਹੀ ਵਰਤੀ

ਬੀਜਿੰਗ: ਚੀਨ ਨੇ ਰੂਸ ਤੋਂ ਲਿਆਂਦੀ ਗਈ ਐਸ-400 ਏਅਰ ਡਿਫੈਂਸ ਸਿਸਟਮ ਦਾ ਸਫ਼ਲਤਾਪੂਰਵਕ ਪ੍ਰੀਖਣ ਕਰ ਲਿਆ ਹੈ। ਇਸ ਐਸ-400 ਮਿਜ਼ਾਈਲ ਸਿਸਟਮ ਲਈ ਭਾਰਤ ਨੇ ਅਮਰੀਕੀ ਪਾਬੰਦੀਆਂ ਦੇ ਖ਼ਤਰੇ ਦੇ ਬਾਵਜੂਦ ਰੂਸ ਨਾਲ ਸੌਦਾ ਕੀਤਾ ਹੈ, ਪਰ ਚੀਨ ਨੇ ਇਸ ਮਾਮਲੇ ਵਿੱਚ ਬਾਜ਼ੀ ਮਾਰ ਲਈ ਹੈ। ਚੀਨ ਦੀ ਪੀਪਲਸ ਲਿਬਰੇਸ਼ਨ ਆਰਮੀ (ਪੀਐਲਏ) ਨੇ ਇਸ ਪ੍ਰਣਾਲੀ ਨੂੰ ਬੀਤੇ ਮਹੀਨੇ ਪਰਖਿਆ, ਜਿਸ ਵਿੱਚ ਨਕਲੀ ਬੈਲਿਸਟਿਕ ਨਿਸ਼ਾਨਿਆਂ ਨੂੰ ਸਫ਼ਲਤਾਪੂਰਬਕ ਤਬਾਹ ਕਰ ਦਿੱਤਾ ਗਿਆ। ਚੀਨ ਨੂੰ ਸਾਲ 2015 ਵਿੱਚ ਕੀਤੇ ਗਏ ਇਕਰਾਰ ਮੁਤਾਬਕ ਰੂਸ ਤੋਂ ਤਿੰਨ ਅਰਬ ਡਾਲਰ ਕੀਮਤ ਦੇ ਠੇਕੇ ਤਹਿਤ ਐਸ-400 ਹਥਿਆਰਾਂ ਦੀ ਆਖ਼ਰੀ ਖੇਪ ਬੀਤੀ ਜੁਲਾਈ ਵਿੱਚ ਹਾਸਲ ਹੋਈ ਸੀ। ਰੂਸ ਤੋਂ ਆਧੁਨਿਕ ਮਿਜ਼ਾਈਲ ਪ੍ਰਣਾਲੀ ਦੀ ਦਰਾਮਦ ਕਰਨ ਵਾਲਾ ਚੀਨ ਪਹਿਲਾ ਦੇਸ਼ ਬਣ ਗਿਆ ਹੈ। ਅਮਰੀਕਾ ਦੀਆਂ ਚੇਤਾਵਨੀਆਂ ਦੇ ਬਾਵਜੂਦ ਭਾਰਤ ਨੇ ਵੀ ਇਸੇ ਸਾਲ ਅਕਤੂਬਰ ਵਿੱਚ ਇਸ ਰੱਖਿਆ ਪ੍ਰਣਾਲੀ ਲਈ ਰੂਸ ਨਾਲ 5 ਅਰਬ ਡਾਲਰ ਦਾ ਸਮਝੌਤਾ ਕੀਤਾ ਹੈ। ਐਸ-400 ਅੱਜ ਦੇ ਸਮੇਂ ਵਿੱਚ ਕਾਫੀ ਆਧੁਨਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਹੈ। ਇਹ ਅਮਰੀਕੀ ਥਾਡ ਮਿਜ਼ਾਈਲ ਸਿਸਟਮ ਤੋਂ ਵੀ ਵੱਧ ਮਾਰ ਕਰਨ ਦੀ ਸਮਰੱਥਾ ਰੱਖਦਾ ਹੈ। ਰੂਸ ਦੇ ਅਲਮਾਜ਼ ਸੈਂਟਰਲ ਡਿਜ਼ਾਈਨ ਬਿਊਰੋ ਵੱਲੋਂ ਵਿਕਸਤ ਕੀਤੀ ਗਈ ਇਸ ਮਿਜ਼ਾਈਲ ਵਿੱਚ ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਦੀ ਸਮਰੱਥਾ ਹੈ। ਇਹ 400 ਕਿਲੋਮੀਟਰ ਦੀ ਰੇਂਜ ਵਿੱਤ ਜਹਾਜ਼, ਕਰੂਜ਼ ਤੇ ਬੈਲਿਸਟਿਕ ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਤਬਾਹ ਕਰ ਸਕਦੀ ਹੈ। ਇਸ ਨਾਲ ਜ਼ਮੀਨ 'ਤੇ ਵੀ ਨਿਸ਼ਾਨੇ ਲਾਏ ਜਾ ਸਕਦੇ ਹਨ। ਭਾਰਤ ਕੋਲ ਐਸ-400 ਵਰਗੀਆਂ ਸਮੇਂ ਅਜਿਹੀਆਂ ਦੋ ਮਿਜ਼ਾਈਲਾਂ ਬਰਾਕ ਤੇ ਆਕਾਸ਼ ਹਨ ਜਿਨ੍ਹਾਂ ਦੀ ਮਾਰ 100 ਕਿਲੋਮੀਟਰ ਦੇ ਦਾਇਰੇ ਤਕ ਹੀ ਸੀਮਤ ਹੈ। ਐਸ-400 ਬੇਹੱਦ ਆਧੁਨਿਕ ਤੇ ਤੇਜ਼ ਹੈ। ਇਸ ਨਾਲ ਪੰਜ ਮਿੰਟਾਂ ਵਿੱਚ ਇੱਕੋ ਵੇਲੇ 100 ਨਿਸ਼ਾਨੇ ਲਾਏ ਜਾ ਸਕਦੇ ਹਨ। ਭਾਰਤ ਨੂੰ ਸਰਹੱਦ 'ਤੇ ਵਧ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਹ ਮਿਜ਼ਾਈਲ ਕਾਫੀ ਮਹੱਤਵਪੂਰਨ ਹੈ।

ਟਾਪ ਹੈਡਲਾਈਨ

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
Helicopter Crash: ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget