ਪੜਚੋਲ ਕਰੋ

ਚੀਨ ਦੀ ਤਾਇਵਾਨ ਨੂੰ ਜੰਗ ਦੀ ਧਮਕੀ, ਭੇਜੇ ਜੰਗੀ ਜਹਾਜ਼ ਤੇ ਬੰਬਾਰ

ਚੀਨ ਨੇ ਇੱਕ ਵਾਰ ਮੁੜ ਤਾਇਵਾਨ ਨੂੰ ਸ਼ਰੇਆਮ ਜੰਗ ਦੀ ਧਮਕੀ ਦਿੱਤੀ ਹੈ। ਬੀਜਿੰਗ ਨੇ ਤਾਇਵਾਨ ਨੂੰ ਟਾਪੂ ਕੋਲ ਫ਼ੌਜੀ ਗਤੀਵਿਧੀਆਂ ਜਾਰੀ ਰੱਖਣ ਤੋਂ ਬਾਅਦ ਚੇਤਾਵਨੀ ਦਿੱਤੀ ਹੈ ਕਿ ਆਜ਼ਾਦੀ ਦਾ ਮਤਲਬ ਜੰਗ ਹੈ ਤੇ ਉਸ ਹਥਿਆਰਬੰਦ ਬਲ ਭੜਕਾਹਟ ਤੇ ਵਿਦੇਸ਼ੀ ਦਖ਼ਲ ਦੇ ਜਵਾਬ ਵਿੱਚ ਕੰਮ ਕਰ ਰਹੇ ਹਨ।

ਬੀਜਿੰਗ: ਚੀਨ ਨੇ ਇੱਕ ਵਾਰ ਮੁੜ ਤਾਇਵਾਨ ਨੂੰ ਸ਼ਰੇਆਮ ਜੰਗ ਦੀ ਧਮਕੀ ਦਿੱਤੀ ਹੈ। ਬੀਜਿੰਗ ਨੇ ਤਾਇਵਾਨ ਨੂੰ ਟਾਪੂ ਕੋਲ ਫ਼ੌਜੀ ਗਤੀਵਿਧੀਆਂ ਜਾਰੀ ਰੱਖਣ ਤੋਂ ਬਾਅਦ ਚੇਤਾਵਨੀ ਦਿੱਤੀ ਹੈ ਕਿ ਆਜ਼ਾਦੀ ਦਾ ਮਤਲਬ ਜੰਗ ਹੈ ਤੇ ਉਸ ਹਥਿਆਰਬੰਦ ਬਲ ਭੜਕਾਹਟ ਤੇ ਵਿਦੇਸ਼ੀ ਦਖ਼ਲ ਦੇ ਜਵਾਬ ਵਿੱਚ ਕੰਮ ਕਰ ਰਹੇ ਹਨ। ਚੀਨ ਵੱਲੋਂ ਆਪਣੇ ਖੇਤਰ ਦੇ ਰੂਪ ਵਿੱਚ ਦਾਅਵਾ ਕੀਤੇ ਗਏ ਤਾਇਵਾਨ ਨੇ ਪਿਛਲੇ ਹਫ਼ਤੇ ਕਈ ਚੀਨੀ ਜੰਗੀ ਹਵਾਈ ਜਹਾਜ਼ ਤੇ ਬੰਬਾਰ ਜਹਾਜ਼ਾਂ ਨੂੰ ਆਪਣੇ ਦੱਖਣ-ਪੱਛਮੀ ਖੇਤਰ ਵਿੱਚ ਦਾਖ਼ਲ ਹੋਣ ਦੀ ਖ਼ਬਰ ਦਿੱਤੀ ਹੈ। ਚੀਨ ਦਾ ਮੰਨਣਾ ਹੈ ਕਿ ਤਾਇਵਾਨ ਦੀ ਜਮਹੂਰੀ ਤਰੀਕੇ ਚੁਣੀ ਗਈ ਸਰਕਾਰ ਰਸਮੀ ਆਜ਼ਾਦੀ ਦੇ ਐਲਾਨ ਨਾਲ ਇਸ ਟਾਪੂ ਨੂੰ ਜੰਗ ਵੱਲ ਵਧਾ ਰਹੀ ਹੈ। ਭਾਵੇਂ ਤਾਇਵਾਨ ਦੇ ਰਾਸ਼ਟਰਪਤੀ ਤਸਾਈ ਇੰਗ-ਵੇਨ ਨੇ ਵਾਰ-ਵਾਰ ਕਿਹਾ ਹੈ ਕਿ ਉਹ ਪਹਿਲਾਂ ਤੋਂ ਹੀ ਇੱਕ ਆਜ਼ਾਦ ਦੇਸ਼ ਹੈ, ਜਿਸ ਨੂੰ ਚੀਨ ਦਾ ਰਸਮੀ ਨਾਂ ਕਿਹਾ ਜਾਂਦਾ ਹੈ। ਹਵਾਈ ਫ਼ੌਜ ਦੀਆਂ ਤਾਜ਼ਾ ਗਤੀਵਿਧੀਆਂ ਬਾਰੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੁੱਛੇ ਜਾਣ ’ਤੇ ਚੀਨੀ ਰੱਖਿਆ ਮੰਤਰਾਲੇ ਦੇ ਬੁਲਾਰੇ ਵੂ ਕਿਆਨ ਨੇ ਕਿਹਾ ਕਿ ਤਾਇਵਾਨ ਚੀਨ ਦਾ ਇੱਕ ਅਟੁੱਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਤਾਇਵਾਨ ਸਟ੍ਰੇਟ ਵਿੱਚ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ ਵੱਲੋਂ ਕੀਤੀਆਂ ਗਈਆਂ ਫ਼ੌਜੀ ਗਤੀਵਿਧੀਆਂ ਮੌਜੂਦਾ ਹਾਲਤ ਨੂੰ ਹੱਲ ਕਰਨ ਲਈ ਜ਼ਰੂਰੀ ਸਨ। ਉਨ੍ਹਾਂ ਕਿਹਾ ਕਿ ਤਾਇਵਾਨ ਦੀ ਆਜ਼ਾਦੀ ਦਰਅਸਲ ਬਾਹਰੀ ਦਖ਼ਲ ਤੇ ਭੜਕਾਹਟ ਦੀ ਪ੍ਰਤੀਕਿਰਿਆ ਹੈ। ਵੂ ਨੇ ਕਿਹਾ ਕਿ ਤਾਇਵਾਨ ’ਚ ਮੁੱਠੀ ਭਰ ਲੋਕ ਇਸ ਟਾਪੂ ਦੀ ਆਜ਼ਾਦੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਤਾਇਵਾਨ ਦੀ ਆਜ਼ਾਦੀ ਦੇ ਤੱਤਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਜੋ ਲੋਕ ਅੱਗ ਨਾਲ ਖੇਡ ਰਹੇ ਹਨ, ਉਹ ਖ਼ੁਦ ਨੂੰ ਸਾੜਨਗੇ ਕਿਉਂਕਿ ਤਾਇਵਾਨ ਦੀ ਆਜ਼ਾਦੀ ਦਾ ਮਤਲਬ ਜੰਗ ਹੈ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget