ਪੜਚੋਲ ਕਰੋ

ਕਰਜ਼ ਦੇ ਜਾਲ 'ਚ ਗਰੀਬ ਦੇਸ਼ਾਂ ਨੂੰ ਫਸਾ ਰਿਹਾ ਚੀਨ, ਚਾਲਬਾਜ਼ ਡ੍ਰੈਗਨ ਦੇ ਖਤਰਨਾਕ ਮਨਸੂਬੇ

ਚੀਨ ਬੀਆਰਆਈ ਜ਼ਰੀਏ ਸ੍ਰੀਲੰਕਾ, ਜਾਂਬੀਆ, ਲਾਓਸ, ਮਾਲਦੀਵ, ਕਾਂਗੋ ਗਣਰਾਜ, ਟੋਂਗਾ, ਪਾਕਿਸਤਾਨ ਤੇ ਕਿਰਗਿਸਤਾਨ ਜਿਹੇ ਕਈ ਦੇਸ਼ਾਂ ਨੂੰ ਅਰਬਾਂ ਰੁਪਏ ਦੇ ਚੁੱਕਾ ਹੈ। ਚੀਨ ਨੇ ਇਸ ਪ੍ਰੋਜੈਕਟ ਜ਼ਰੀਏ ਇਨ੍ਹਾਂ ਦੇਸ਼ਾਂ 'ਚ ਵੱਡਾ ਨਿਵੇਸ਼ ਕੀਤਾ ਹੈ

ਨਵੀਂ ਦਿੱਲੀ: ਚੀਨ ਆਪਣੀ ਚਾਲਬਾਜ਼ੀ 'ਚ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਫਸਾ ਰਿਹਾ ਹੈ। ਦਰਅਸਲ ਚੀਨ ਆਪਣੇ ਪ੍ਰੋਜੈਕਟ ਬੇਲਟ ਐਂਡ ਰੋਡ ਇਨੀਸ਼ੀਏਟਿਵ (BRI) ਦੀ ਆੜ 'ਚ ਉਨ੍ਹਾਂ ਨੂੰ ਅਰਬਾਂ ਰੁਪਏ ਦਾ ਕਰਜ਼ ਦੇ ਰਿਹਾ ਹੈ। ਮਾਹਿਰਾਂ ਮੁਤਾਬਕ ਇਸ ਨਾਲ ਗਰੀਬ ਦੇਸ਼ ਡੂੰਘੇ ਵਿੱਤੀ ਸੰਕਟ 'ਚ ਘਿਰ ਸਕਦੇ ਹਨ।

ਇਨ੍ਹਾਂ ਦੇਸ਼ਾਂ 'ਚ ਕੀਤਾ ਵੱਡਾ ਨਿਵੇਸ਼

ਚੀਨ ਬੀਆਰਆਈ ਜ਼ਰੀਏ ਸ੍ਰੀਲੰਕਾ, ਜਾਂਬੀਆ, ਲਾਓਸ, ਮਾਲਦੀਵ, ਕਾਂਗੋ ਗਣਰਾਜ, ਟੋਂਗਾ, ਪਾਕਿਸਤਾਨ ਤੇ ਕਿਰਗਿਸਤਾਨ ਜਿਹੇ ਕਈ ਦੇਸ਼ਾਂ ਨੂੰ ਅਰਬਾਂ ਰੁਪਏ ਦੇ ਚੁੱਕਾ ਹੈ। ਚੀਨ ਨੇ ਇਸ ਪ੍ਰੋਜੈਕਟ ਜ਼ਰੀਏ ਇਨ੍ਹਾਂ ਦੇਸ਼ਾਂ 'ਚ ਵੱਡਾ ਨਿਵੇਸ਼ ਕੀਤਾ ਹੈ।

ਚੀਨ ਇਨ੍ਹਾਂ ਦੇਸ਼ਾਂ ਨੂੰ ਦੇ ਰਿਹਾ ਧੋਖਾ

ਦਰਅਸਲ ਚਾਲਬਾਜ਼ ਚੀਨ ਨੇ ਇਨ੍ਹਾਂ ਦੇਸ਼ਾਂ ਨੂੰ ਵਿਕਾਸ ਦੇ ਵੱਡੇ-ਵੱਡੇ ਸੁਫਨੇ ਦਿਖਾਏ ਹਨ। ਉਸ ਨੇ ਕਿਹਾ ਇਸ ਪ੍ਰੋਜੈਕਟ ਜ਼ਰੀਏ ਉਨ੍ਹਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਆਵੇਗਾ, ਜੋ ਉਨ੍ਹਾਂ ਦੀ ਆਰਥਿਕ ਵਿਕਾਸ 'ਚ ਮਦਦ ਕਰੇਗਾ।

ਅਰਬਾਂ ਡਾਲਰ ਦਾ ਹੋ ਚੁੱਕਾ ਪ੍ਰੋਜੈਕਟ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਕੰਟਰੋਲ 'ਚ ਕੀਤੇ ਜਾਣ ਮਗਰੋਂ ਹੀ ਬੀਆਰਆਈ ਪ੍ਰੋਜੈਕਟ 'ਚ ਬੰਦਰਗਾਹਾਂ, ਸੜਕਾਂ, ਰੇਲਵੇ, ਹਵਾਈ ਅੱਡਿਆਂ ਅਤੇ ਬਿਜਲੀ ਦੇ ਵਿਕਾਸ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਪ੍ਰੋਜੈਕਟ ਸੈਂਕੜੇ ਅਰਬਾਂ ਡਾਲਰ ਦਾ ਹੋ ਗਿਆ ਹੈ।

70 ਦੇਸ਼ਾਂ 'ਚ ਫੈਲ ਚੁੱਕਾ ਪ੍ਰੋਜੈਕਟ:

ਪਿਛਲੇ 7 ਸਾਲ 'ਚ ਚੀਨ ਦਾ ਇਹ ਪ੍ਰੋਜੈਕਟ 70 ਤੋਂ ਜ਼ਿਆਦਾ ਦੇਸ਼ਾਂ 'ਚ ਫੈਲ ਚੁੱਕਾ ਹੈ। ਸ੍ਰੀਲੰਕਾ ਨੇ ਆਪਣੇ ਹੰਬਨਟੋਟਾ ਪੋਰਟ ਹੋਲਡਿੰਗਸ ਕੰਪਨੀ ਨੂੰ 99 ਸਾਲ ਲਈ ਚੀਨ ਨੂੰ ਲੀਜ਼ 'ਤੇ ਦੇਣ ਤੋਂ ਬਾਅਦ ਕਰਜ਼ 'ਚ ਡੁੱਬੇ ਕਈ ਦੇਸ਼ਾਂ 'ਤੇ ਚਿੰਤਾ ਦੇ ਬੱਦਲ ਘਿਰ ਆਏ ਹਨ।

ਲਖਵਿੰਦਰ ਵਡਾਲੀ ਦਾ ਨਵਾਂ ਗੀਤ 'ਗੁਲਾਬੀ' ਰਿਲੀਜ਼ ਲਈ ਤਿਆਰ

ਪਾਵਰਕੌਮ ਨੇ ਪੰਜਾਬ 'ਚ ਕੋਲੇ ਦੀ ਘਾਟ ਦਾ ਦੱਸਿਆ ਸੱਚ

ਕਿਹੜੇ ਦੇਸ਼ਾਂ 'ਤੇ ਕਿੰਨਾ ਕਰਜ਼

ਅਜਿਹੇ ਦੇਸ਼ਾਂ ਦੀ ਸੂਚੀ ਕਾਫੀ ਲੰਬੀ ਹੈ। ਮਾਲਦੀਵ ਤੇ ਚੀਨ ਦਾ ਕਰੀਬ 1.4 ਅਰਬ ਡਾਲਰ ਬਕਾਇਆ ਹੈ। ਮਾਲਦੀਵ ਲਈ ਇਹ ਕਦਮ ਬਹੁਤ ਵੱਡੀ ਹੈ। ਕਿਉਂਕਿ ਉਸ ਦੀ ਜੀਡੀਪੀ 5.7 ਬਿਲੀਅ ਡਾਲਰ ਦੀ ਹੈ। ਜੌਂਸ ਹੌਪਕਿਨਸ ਯੂਨੀਵਰਸਿਟੀ 'ਚ ਚਾਇਨਾ ਅਫਰੀਕਾ ਇਨੀਸ਼ੀਏਟਿਵ ਦੇ ਇਕ ਅਧਿਐਨ ਮੁਤਾਬਕ ਚੀਨ ਦਾ ਜਾਂਬੀਆ 'ਤੇ ਕੁੱਲ ਕਰਜ਼ 2017 ਦੇ ਅੰਤ 'ਚ ਕਰੀਬ 6.4 ਬਿਲੀਅਨ ਡਾਲਰ ਸੀ।

ਕੀ ਕਹਿੰਦੇ ਮਾਹਿਰ

EY ਦੇ ਮੁੱਖ ਆਰਥਿਕ ਸਲਾਹਕਾਰ ਡੀ.ਕੇ.ਸ੍ਰੀਵਾਸਤਵ ਕਹਿੰਦੇ ਹਨ ਕਿ ਚੀਨ ਹਮਲਾਵਰ ਰੂਪ ਨਾਲ ਉਧਾਰ ਦੇ ਰਿਹਾ ਹੈ, ਉਹ ਵੀ ਖਾਸ ਕਰਕੇ ਗਰੀਬ ਦੇਸ਼ਾਂ ਨੂੰ। ਇਹ ਉਨ੍ਹਾਂ ਦੇਸ਼ਾਂ ਲਈ ਜ਼ਿਆਦਾ ਸਮੱਸਿਆਵਾਂ ਤੇ ਚੁਣੌਤੀਆਂ ਪੈਦਾ ਕਰਦਾ ਹੈ, ਜੋ ਆਰਬੀਆਈ 'ਚ ਸ਼ਾਮਲ ਹਨ।

ਸਿੱਧੂ ਨੂੰ ਕਾਂਗਰਸ ਦਾ ਇਕ ਹੋਰ ਵੱਡਾ ਝਟਕਾ, ਕੈਪਟਨ ਨੂੰ ਤਰਜੀਹ ਸਿੱਧੂ ਫਾਡੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Donald Trump on H-1B Visa: ਟਰੰਪ ਪ੍ਰਸ਼ਾਸਨ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ, H-1B ਵੀਜ਼ਾ ਫੀਸ ਵਧਾ ਕੇ 1 ਕਰੋੜ ਕਰਨ ਦਾ ਪ੍ਰਸਤਾਵ, ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀ ਵਧੀ ਚਿੰਤਾ...
ਟਰੰਪ ਪ੍ਰਸ਼ਾਸਨ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ, H-1B ਵੀਜ਼ਾ ਫੀਸ ਵਧਾ ਕੇ 1 ਕਰੋੜ ਕਰਨ ਦਾ ਪ੍ਰਸਤਾਵ, ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੀ ਵਧੀ ਚਿੰਤਾ...
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Embed widget