ਪੜਚੋਲ ਕਰੋ

ਚੀਨ ਤੇ ਅਮਰੀਕਾ ਵਿਚਾਲੇ ਨਹੀਂ ਟਲੇਗੀ ‘ਜੰਗ’, ਚੀਨੀ ਸਲਾਹਕਾਰ ਦਾ ਵੱਡਾ ਦਾਅਵਾ

ਚੀਨੀ ਸਲਾਹਕਾਰ ਜ਼ੇਂਗ ਯੋਂਗਸ਼ੇ ਨੇ ਕਿਹਾ ਕਿ ਯਕੀਨੀ ਤੌਰ ਉੱਤ ਜੋਅ ਬਾਇਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ। ਉਨ੍ਹਾਂ ਸਾਹਮਣੇ ਘਰੇਲੂ ਅਤੇ ਸਿਆਸੀ ਮੋਰਚਿਆਂ ਉੱਤੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਖੜ੍ਹੀਆਂ ਹਨ।

ਬੀਜਿੰਗ: ਚੀਨ (China) ਨੇ ਅਜਿਹੀਆਂ ਕਿਆਸਅਰਾਈਆਂ ਨੂੰ ਮੁੱਢੋਂ ਰੱਦ ਕੀਤਾ ਹੈ, ਜਿਨ੍ਹਾਂ ਵਿੱਚ ਆਖਿਆ ਜਾ ਰਿਹਾ ਸੀ ਕਿ ਅਮਰੀਕਾ (America) ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡੇਨ (Joe Biden) ਦੇ ਕਾਰਜਕਾਲ ’ਚ ਵਾਸ਼ਿੰਗਟਨ ਤੇ ਬੀਜਿੰਗ ਵਿਚਾਲੇ ਵਧੀਆ ਰਿਸ਼ਤੇ ਬਣਨ ਜਾ ਰਹੇ ਹਨ। ਇੱਕ ਚੀਨੀ ਸਲਾਹਕਾਰ ਨੇ ਕਿਹਾ ਕਿ ਚੀਨ ਨੂੰ ਇਹ ਭਰਮ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਬਾਇਡੇਨ ਪ੍ਰਸ਼ਾਸਨ ਦੌਰਾਨ ਵੀ ਅਮਰੀਕਾ ਤੇ ਚੀਨ ਵਿਚਲੇ ਸਬੰਧਾਂ ’ਚ ਕੋਈ ਸੁਧਾਰ ਹੋਣ ਵਾਲਾ ਨਹੀਂ। ਸਲਾਹਕਾਰ ਨੇ ਕਿਹਾ ਕਿ ਚੀਨ ਨੂੰ ਤਾਂ ਹੁਣ ਇੱਕ ਔਖੇ ਦੌਰ ਲਈ ਤਿਆਰ ਰਹਿਣਾ ਚਾਹੀਦਾ ਹੈ। ਉਸ ਨੇ ਦਾਅਵਾ ਕੀਤਾ ਕਿ ਸਗੋਂ ਹੁਣ ਦੋਵੇਂ ਦੇਸ਼ਾਂ ਵਿਚਲੇ ਸਬੰਧਾਂ ਵਿੱਚ ਹੋਰ ਵੀ ਖਟਾਸ ਪੈਦਾ ਹੋ ਸਕਦੀ ਹੈ। ਇੰਝ ਚੀਨੀ ਸਲਾਹਕਾਰ ਨੇ ਇਸ ਬਿਆਨ ਰਾਹੀਂ ਇਹ ਸੰਕੇਤ ਦੇ ਦਿੱਤਾ ਹੈ ਕਿ ਅਮਰੀਕਾ ਤੇ ਚੀਨ ਵਿਚਲੇ ਸਬੰਧਾਂ ਦੀ ਕੜਵਾਹਟ ਕਿਸੇ ਦੋ ਆਗੂਆਂ ਵਿਚਲਾ ਮਾਮਲਾ ਨਹੀਂ, ਸਗੋਂ ਇਹ ਮਤਭੇਦ ਵਿਸ਼ਵ ਚੁਣੌਤੀਆਂ ਤੇ ਪ੍ਰਭਾਵ ਕਾਰਨ ਹਨ। ਚੀਨੀ ਸਲਾਹਕਾਰ ਜ਼ੇਂਗ ਯੋਂਗਸ਼ੇ ਨੇ ਕਿਹਾ ਕਿ ਯਕੀਨੀ ਤੌਰ ਉੱਤ ਜੋਅ ਬਾਇਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ। ਉਨ੍ਹਾਂ ਸਾਹਮਣੇ ਘਰੇਲੂ ਅਤੇ ਸਿਆਸੀ ਮੋਰਚਿਆਂ ਉੱਤੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਜੋਅ ਬਾਇਡੇਨ ਵ੍ਹਾਈਟ ਹਾਊਸ ਵਿੱਚ ਦਾਖ਼ਲ ਹੋਣ ਤੋਂ ਬਾਅਦ ਘਰੇਲੂ ਸਮੱਸਿਆਵਾਂ ਹੱਲ ਕਰਨ ਦੀ ਥਾਂ ਅਮਰੀਕੀ ਜਨਤਾ ਦਾ ਧਿਆਨ ਹੋਰ ਸਮੱਸਿਆਵਾਂ ਵੱਲ ਖਿੱਚਣਗੇ। Breaking | ਪੰਜਾਬ ‘ਚ ਮੁੜ ਤੋਂ ਦੌੜਣਗੀਆਂ ਰੇਲਾਂ,ਰੇਲ ਮੰਤਰੀ ਨੇ ਕੀਤਾ Tweet ਚੀਨੀ ਸਲਾਹਕਾਰ ਨੇ ਕਿਹਾ ਕਿ ਅਮਰੀਕੀ ਸਮਾਜ ਖਿੰਡ-ਪੁੰਡ ਰਿਹਾ ਹੈ ਤੇ ਬਾਇਡੇਨ ਇਸ ਮਾਮਲੇ ’ਚ ਕੁਝ ਵੀ ਨਹੀਂ ਕਰ ਸਕਦੇ। ਕੋਵਿਡ-19 ਦੇ ਹਾਲਾਤ ਨਾਲ ਨਿਪਟਣ, ਅਮਰੀਕਾ ਤੇ ਚੀਨ ਵਪਾਰ ਤੇ ਮਨੁੱਖੀ ਅਧਿਕਾਰਾਂ ਸਮੇਤ ਅਜਿਹੇ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਨੂੰ ਲੈ ਕੇ ਦੋਵੇਂ ਦੇਸ਼ਾਂ ਵਿਚਾਲੇ ਰੇੜਕਾ ਬਣਿਆ ਰਹੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget