ਪੜਚੋਲ ਕਰੋ

ਚੀਨੀ ਵਿਗਿਆਨੀ ਦਾ ਸਨਸਨੀਖੇਜ਼ ਖ਼ੁਲਾਸਾ, ਬੀਜਿੰਗ ਨੇ ਲੁਕਾਈ ਸੀ ਕੋਰੋਨਾ ਦੀ ਜਾਣਕਾਰੀ

ਹਾਂਗ-ਕਾਂਗ ਸਕੂਲ ਆਫ਼ ਪਬਲਿਕ ਦੀ ਸਾਬਕਾ ਇਮਿਊਨੌਲੌਜੀ ਅਤੇ ਵਾਇਰਸ ਵਿਗਿਆਨੀ ਡਾਕਟਰ ਲੀ ਮੇਂਗ ਯਾਨ ਨੇ ਦਾਅਵਾ ਕੀਤਾ ਹੈ ਕਿ ਚੀਨੀ ਸਰਕਾਰ ਨੇ ਕੋਰੋਨਾ ਵਾਇਰਸ ਦੀ ਜਾਣਕਾਰੀ ਲੁਕਾਈ ਸੀ।

ਨਵੀਂ ਦਿੱਲੀ: ਚੀਨ ਦੇ ਵਿਗਿਆਨੀ ਨੇ ਕੋਰੋਨਾ ਵਾਇਰਸ ਪ੍ਰਕੋਪ ਨੂੰ ਲੈਕੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਵਿਗਿਆਨੀ ਦਾ ਇਹ ਖੁਲਾਸਾ ਚੀਨੀ ਸਰਕਾਰ ਦੇ ਦਾਅਵੇ ਦੇ ਖਿਲਾਫ ਹੈ। ਚੀਨ ਹੁਣ ਤਕ ਇਹੀ ਦਾਅਵਾ ਕਰਦਾ ਆ ਰਿਹਾ ਹੈ ਕਿ ਉਸ ਨੇ ਕੋਰੋਨਾ ਵਾਇਰਸ ਨੂੰ ਦੁਨੀਆਂ ਦੀਆਂ ਨਜ਼ਰਾਂ ਤੋਂ ਛਿਪਾਇਆ ਨਹੀਂ ਸੀ।

ਹਾਂਗ-ਕਾਂਗ ਸਕੂਲ ਆਫ਼ ਪਬਲਿਕ ਦੀ ਸਾਬਕਾ ਇਮਿਊਨੌਲੌਜੀ ਅਤੇ ਵਾਇਰਸ ਵਿਗਿਆਨੀ ਡਾਕਟਰ ਲੀ ਮੇਂਗ ਯਾਨ ਨੇ ਦਾਅਵਾ ਕੀਤਾ ਹੈ ਕਿ ਚੀਨੀ ਸਰਕਾਰ ਨੇ ਕੋਰੋਨਾ ਵਾਇਰਸ ਦੀ ਜਾਣਕਾਰੀ ਲੁਕਾਈ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਹਾਂਗ-ਕਾਂਗ ਭੱਜਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਉਨਾਂ ਨੂੰ ਪਤਾ ਸੀ ਕਿ ਚੀਨ ਵਿਹਸਿ ਬਲੋਅਰ ਦੇ ਨਾਲ ਕਿਹੋ ਜਿਹਾ ਵਤੀਰਾ ਕਰਦਾ ਹੈ।

ਡਾਕਟਰ ਲੀ ਮੇਂਗ ਯਾਨ ਨੇ ਫੌਕਸ ਨਿਊਜ਼ ਨੂੰ ਦਿੱਤੇ ਇੰਟਰਵਿਊ 'ਚ ਆਪਣੇ ਸੀਨੀਅਰ ਮਾਹਿਰਾਂ 'ਤੇ ਉਨ੍ਹਾਂ ਦੀ ਸੋਧ ਨੂੰ ਨਜ਼ਰ ਅੰਦਾਜ਼ ਕਰਨ ਦਾ ਇਲਜ਼ਾਮ ਲਾਇਆ।

ਉਨ੍ਹਾਂ ਕਿਹਾ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਜਨਤਕ ਕਰਨ ਤੋਂ ਬਹੁਤ ਪਹਿਲਾਂ ਬੀਜਿੰਗ ਨੂੰ ਪਤਾ ਸੀ। ਉਨ੍ਹਾਂ ਕਿਹਾ ਕਿ ਪ੍ਰਕੋਪ ਦੀ ਸ਼ੁਰੂਆਤ ਤੋਂ ਹੀ ਉਨਾਂ ਖੋਜ ਸ਼ੁਰੂ ਕਰ ਦਿੱਤੀ ਸੀ। ਜੋ ਬਾਅਦ 'ਚ ਆਖਿਰਕਾਰ ਅੰਤਰਰਾਸ਼ਟਰੀ ਪੱਧਰ 'ਤੇ ਕੋਵਿਡ-19 ਮਹਾਮਾਰੀ ਨਾਲ ਜਾਣਿਆ ਗਿਆ। ਉਨ੍ਹਾਂ ਦਾ ਮੰਨਣਾ ਹੈ ਕਿ ਕੋਰੋਨਾ ਵਾਇਰਸ ਦੇ ਸਿਲਸਿਲੇ 'ਚ ਉਨ੍ਹਾਂ ਦੀ ਸੋਧ ਕਈ ਜ਼ਿੰਦਗੀਆਂ ਬਚਾ ਸਕਦੀ ਸੀ।

ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਉਨ੍ਹਾਂ ਖਤਰਾ ਮੁੱਲ ਲੈਂਦਿਆਂ ਕੋਰੋਨਾ ਵਾਇਰਸ ਦੀ ਉਤਪੱਤੀ ਦੀ ਸੱਚਾਈ ਅਮਰੀਕਾ ਪਹੁੰਚ ਕੇ ਦੱਸੀ। ਇਹ ਜਾਣਦਿਆਂ ਹੋਇਆਂ ਵੀ ਕਿ ਹੁਣ ਉਹ ਹਾਂਗ-ਕਾਂਗ ਨਹੀਂ ਪਰਤ ਸਕਦੀ। ਉਨ੍ਹਾਂ ਫੌਕਸ ਨਿਊਜ਼ ਨਾਲ ਗੱਲ ਕਰਦਿਆਂ ਦੱਸਿਆ ਕਿ ਬੀਜਿੰਗ ਦੇ ਅਧਿਕਾਰੀਆਂ ਨੇ ਸ਼ੁਰੂਆਤ ਤੋਂ ਹੀ ਜਾਣਕਾਰੀ ਸਾਹਮਣੇ ਨਹੀਂ ਆਉਣ ਦਿੱਤੀ।

ਨਹੀਂ ਰੁਕਿਆ ਕੋਰੋਨਾ, ਮੁੜ ਤੋਂ ਹੋਇਆ ਲੌਕਡਾਊਨ

ਕੋਰੋਨਾ ਵਾਇਰਸ ਕਾਰਨ ਹੋ ਰਹੀਆਂ ਮੌਤਾਂ ਦੀ ਦਰ ਘਟਾਏਗਾ ਇਹ ਟੀਕਾ

ਯਾਨ ਨੇ ਖੁਦ ਨੂੰ ਕੋਰੋਨਾ ਵਾਇਰਸ ਬਾਰੇ ਅਧਿਐਨ ਕਰਨ ਵਾਲੀ ਪਹਿਲੀ ਵਿਗਿਆਨੀ ਦੱਸਿਆ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਹੀ ਇਹ ਬਿਮਾਰੀ ਕੋਵਿਡ-19 ਦੇ ਨਾਂਅ ਨਾਲ ਜਾਣੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਦਸੰਬਰ 2019 ਦੇ ਅੰਤ ਤਕ ਯੂਨੀਵਰਸਿਟੀ ਦੇ ਉਨਾਂ ਦੇ ਸੀਨੀਅਰ ਡਾਕਟਰ ਲਿਓ ਪੂਨ ਨੇ ਮੇਨਲੈਂਡ ਚਾਇਨਾ 'ਚ ਸਾਰਸ ਜਿਹੇ ਕਲਸਟਰ ਬਾਰੇ ਅਧਿਐਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਚੀਨੀ ਸਰਕਾਰ ਨੇ ਹਾਂਗ ਕਾਂਗ ਸਮੇਤ ਵਿਦੇਸ਼ੀ ਖੋਜੀਆਂ ਨੂੰ ਚੀਨ 'ਚ ਖੋਜ ਕਰਨ ਤੋਂ ਮਨ੍ਹਾ ਕਰ ਦਿਤਾ ਸੀ।

ਵਿਕਾਸ ਦੁਬੇ ਨੂੰ ਮੰਤਰੀ ਨੇ ਦਿੱਤੀ ਸੀ ਪਨਾਹ, ਵੱਡਾ ਖ਼ੁਲਾਸਾ!

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget