ਪੜਚੋਲ ਕਰੋ

ਅਮਰੀਕਾ ਵੱਲੋਂ ਏਸ਼ੀਆ 'ਚ ਮਿਸਾਇਲਾਂ ਬੀੜਨ ਦੀ ਤਿਆਰੀ, ਚੀਨ ਨੇ ਦਿੱਤੀ ਚੇਤਾਵਨੀ

ਅਮਰੀਕਾ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਹੈ ਕਿ ਏਸ਼ੀਆ ‘ਚ ਆਪਣੀਆਂ ਮਿਸਾਇਲਾਂ ਤਾਇਨਾਤ ਕਰਨ ਲਈ ਸਾਥੀ ਦੇਸ਼ਾਂ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਏਸ਼ੀਆ-ਪ੍ਰਸ਼ਾਂਤ ਖੇਤਰਾਂ ‘ਚ ਮਿਸਾਇਲ ਤਾਇਨਾਤੀ ਦੀ ਤਿਆਰੀ ਨੂੰ ਲੈ ਕੇ ਚੀਨ ਪਹਿਲਾਂ ਹੀ ਅਮਰੀਕਾ ਨੂੰ ਚੇਤਾਵਨੀ ਦੇ ਚੁੱਕਿਆ ਹੈ।

ਬੀਜਿੰਗ: ਅਮਰੀਕਾ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਹੈ ਕਿ ਏਸ਼ੀਆ ‘ਚ ਆਪਣੀਆਂ ਮਿਸਾਇਲਾਂ ਤਾਇਨਾਤ ਕਰਨ ਲਈ ਸਾਥੀ ਦੇਸ਼ਾਂ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਏਸ਼ੀਆ-ਪ੍ਰਸ਼ਾਂਤ ਖੇਤਰਾਂ ‘ਚ ਮਿਸਾਇਲ ਤਾਇਨਾਤੀ ਦੀ ਤਿਆਰੀ ਨੂੰ ਲੈ ਕੇ ਚੀਨ ਪਹਿਲਾਂ ਹੀ ਅਮਰੀਕਾ ਨੂੰ ਚੇਤਾਵਨੀ ਦੇ ਚੁੱਕਿਆ ਹੈ। ਚੀਨ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਮਿਸਾਇਲਾਂ ਨੂੰ ਥਾਂ ਦੇਣ ਵਾਲੇ ਦੇਸ਼ਾਂ ਖਿਲਾਫ ਸਖ਼ਤ ਕਾਰਵਾਈ ਕਰੇਗਾ। ਅਮਰੀਕੀ ਨੇਤਾ ਤੇ ਵਿਦੇਸ਼ ਮੰਤਰਾਲੇ ‘ਚ ਹਥਿਆਰ ਕੰਟਰੋਲ ਤੇ ਅੰਤਰਾਸ਼ਟਰੀ ਸੁਰੱਖਿਆ ਮਸਲਿਆਂ ਦੀ ਸਕੱਤਰ ਏਂਡ੍ਰੀਆ ਥਾਪਸਨ ਨੇ ਮੰਗਲਵਾਰ ਨੂੰ ਕਿਹਾ ਕਿ ਮਿਸਾਇਲ ਤਾਇਨਾਤੀ ‘ਤੇ ਅਮਰੀਕੀ ਸਰਕਾਰ ਦੀ ਸਾਥੀ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲ ਚੱਲ ਰਹੀ ਹੈ। ਰੂਸ ਨਾਲ ਮੱਧ-ਦੂਰੀ ਦੀਆਂ ਮਿਸਾਇਲਾਂ ‘ਤੇ ਬੈਨ ਨਾਲ ਜੁੜੀ ਸੰਧੀ ਦੇ ਹਾਲ ਹੀ ‘ਚ ਖ਼ਤਮ ਹੋਣ ਤੋਂ ਬਾਅਦ ਅਮਰੀਕਾ ਏਸ਼ੀਆ ‘ਚ ਆਪਣੀਆਂ ਮਿਸਾਇਲਾਂ ਤਾਇਨਾਤ ਕਰਨ ਦੀ ਕੋਸ਼ਿਸ਼ ‘ਚ ਹੈ। ਇਸ ਦਾ ਇੱਕ ਕਾਰਨ ਖੇਤਰ ‘ਚ ਚੀਨ ਦੇ ਦਬਦਬੇ ਨੂੰ ਚੁਣੌਤੀ ਦੇਣਾ ਵੀ ਹੈ। ਇਸ ਲਈ ਤਿੰਨ ਸਾਥੀ ਦੇਸ਼ ਆਸਟ੍ਰੇਲੀਆ, ਜਾਪਾਨ ਤੇ ਦੱਖਣੀ ਕੋਰੀਆ ਵਿੱਚੋਂ ਕਿਸੇ ਇੱਕ ‘ਚ ਅਮਰੀਕੀ ਮਿਸਾਇਲਾਂ ਦੀ ਤਾਇਨਾਤੀ ਦੀ ਉਮੀਦ ਜਤਾਈ ਜਾ ਰਹੀ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget