ਪੜਚੋਲ ਕਰੋ

ਅਮਰੀਕਾ ਤੇ ਚੀਨ ਵਿਚਾਲੇ ਮੁੜ ਖੜਕੀ, ਤਾਇਵਾਨ 'ਚ ਉਡਾਏ ਲੜਾਕੂ ਜਹਾਜ਼

ਅਮਰੀਕਾ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜ਼ਾਰ ਦੀ ਤਾਇਵਾਨ ਫੇਰੀ ’ਤੇ ਚੀਨ ਨੇ ਤਿੱਖਾ ਕੂਟਨੀਤਕ ਵਿਰੋਧ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਸ਼ਕਤੀ ਪ੍ਰਦਰਸ਼ਨ ਵਜੋਂ ਤਾਇਵਾਨ ਦੇ ਹਵਾਈ ਖੇਤਰ ਤੋਂ ਆਪਣੇ ਲੜਾਕੂ ਜਹਾਜ਼ ਲੰਘਾਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਦੋਵਾਂ ਮੁਲਕਾਂ ਵਿਚਾਲੇ ਰਿਸ਼ਤੇ ਹੋਰ ਖਰਾਬ ਹੋ ਸਕਦੇ ਹਨ।

ਪੇਈਚਿੰਗ: ਅਮਰੀਕਾ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜ਼ਾਰ ਦੀ ਤਾਇਵਾਨ ਫੇਰੀ ’ਤੇ ਚੀਨ ਨੇ ਤਿੱਖਾ ਕੂਟਨੀਤਕ ਵਿਰੋਧ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਸ਼ਕਤੀ ਪ੍ਰਦਰਸ਼ਨ ਵਜੋਂ ਤਾਇਵਾਨ ਦੇ ਹਵਾਈ ਖੇਤਰ ਤੋਂ ਆਪਣੇ ਲੜਾਕੂ ਜਹਾਜ਼ ਲੰਘਾਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਦੋਵਾਂ ਮੁਲਕਾਂ ਵਿਚਾਲੇ ਰਿਸ਼ਤੇ ਹੋਰ ਖਰਾਬ ਹੋ ਸਕਦੇ ਹਨ। ਦੱਸਣਯੋਗ ਹੈ ਕਿ ਪਿਛਲੇ ਚਾਰ ਦਹਾਕਿਆਂ ਵਿੱਚ ਅਮਰੀਕਾ ਦੇ ਕਿਸੇ ਸਿਖਰਲੇ ਅਧਿਕਾਰੀ ਦੀ ਇਹ ਪਹਿਲੀ ਤਾਇਵਾਨ ਫੇਰੀ ਹੈ। ਅਜ਼ਾਰ ਨੇ ਆਪਣੀ ਤਿੰਨ ਰੋਜ਼ਾ ਫੇਰੀ ਦੀ ਸ਼ੁਰੂਆਤ ਤਾਇਵਾਨ ਦੀ ਰਾਸ਼ਟਰਪਤੀ ਤਾਇ ਇੰਗ-ਵਿਨ ਨਾਲ ਮੁਲਾਕਾਤ ਕਰਕੇ ਕੀਤੀ। ਖ਼ੁਦਮੁਖਤਿਆਰ ਟਾਪੂ ਤਾਇਵਾਨ ਨੂੰ ਆਪਣਾ ਹਿੱਸਾ ਮੰਨਣ ਵਾਲਾ ਚੀਨ ਕਿਸੇ ਵੀ ਉੱਚ-ਪੱਧਰੀ ਵਿਦੇਸ਼ੀ ਆਗੂ ਦੀ ਤਾਇਵਾਨ ਦੇ ਆਗੂਆਂ ਨਾਲ ਮੁਲਾਕਾਤ ਦਾ ਖੁੱਲ੍ਹੇਆਮ ਵਿਰੋਧ ਕਰਦਾ ਹੈ। ਅਜ਼ਾਰ ਦੀ ਤਾਇਵਾਨ ਫੇਰੀ ਉਸ ਵੇਲੇ ਪਾਈ ਗਈ ਹੈ ਜਦੋਂ ਅਮਰੀਕਾ ਤੇ ਚੀਨ ਵਿਚਾਲੇ ਤਣਾਅ ਬਣਿਆ ਹੋਇਆ ਹੈ। ਚੀਨ ਤੋਂ ਤਾਇਵਾਨ ਦੀ ਸੁਤੰਤਰਤਾ ਦੀ ਹਾਮੀ ਰਾਸ਼ਟਰਪਤੀ ਤਾਇ ਇੰਗ-ਵਿਨ ਨੇ ਕਿਹਾ ਕਿ ਅਜ਼ਾਰ ਦੀ ਇਸ ਫੇਰੀ ਨਾਲ ਤਾਇਵਾਨ-ਅਮਰੀਕਾ ਸਬੰਧਾਂ ਦੀ ਨਵੀਂ ਸ਼ੁਰੂਆਤ ਹੋਵੇਗੀ। ਉਨ੍ਹਾਂ ਵਾਸ਼ਿੰਗਟਨ ਤੇ ਤਾਇਪੇਈ ਵਿਚਾਲੇ ਸਹਿਯੋਗ ਦੀਆਂ ਵਧੇਰੇ ਸੰਭਾਵਨਾਵਾਂ ਦੀ ਇੱਛਾ ਜਤਾਈ। ਪੇਈਚਿੰਗ ਨੇ ਇਸ ਫੇਰੀ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਸ ਫੇਰੀ ਨਾਲ ਅਮਰੀਕਾ ਨੇ ‘ਵਨ-ਚਾਇਨਾ ਪਾਲਿਸੀ’ (ਇਸ ਨੀਤੀ ਤਹਿਤ ਤਾਇਵਾਨ ਨੂੰ ਚੀਨ ਆਪਣਾ ਹਿੱਸਾ ਮੰਨਦਾ ਹੈ) ਪ੍ਰਤੀ ਵਚਨਬੱਧਤਾ ਦੀ ਉਲੰਘਣਾ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਜ਼ਹਾਓ ਲਿਜੀਆਨ ਨੇ ਕਿਹਾ ਕਿ ਅਮਰੀਕਾ ਤੇ ਤਾਇਵਾਨ ਵਿਚਾਲੇ ਅਧਿਕਾਰਤ ਰਿਸ਼ਤਿਆਂ ਦਾ ਚੀਨ ਕਰੜਾ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ, ‘‘ਅਸੀਂ ਅਮਰੀਕਾ ਕੋਲ ਸਖ਼ਤ ਵਿਰੋਧ ਪ੍ਰਗਟਾਇਆ ਹੈ। ਮੈਂ ਫਿਰ ਜ਼ੋਰ ਦੇ ਕੇ ਕਹਿਣਾ ਚਾਹੁੰਦਾ ਹਾਂ ਕਿ ਤਾਇਵਾਨ ਦਾ ਸਵਾਲ ਚੀਨ ਤੇ ਅਮਰੀਕਾ ਦੇ ਰਿਸ਼ਤਿਆਂ ਵਿਚਾਲੇ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ।’’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget