ਪੜਚੋਲ ਕਰੋ

ਚੀਨ ਦੀ ਖਤਰਨਾਕ ਖੇਡ! ਭਾਰਤ ਵਿਰੁੱਧ ਪਾਕਿ ਤੇ ਨੇਪਾਲ ਵਾਲੇ ਪਾਸਿਓਂ ਮੋਰਚਾ ਖੋਲ੍ਹਣ ਦੀ ਚੇਤਾਵਨੀ

ਪਾਕਿਸਤਾਨ ਚੀਨ ਦਾ ਵਿਸ਼ਵਾਸਯੋਗ ਰਣਨੀਤਕ ਸਾਂਝੇਦਾਰ ਹੈ। ਇਸ ਦੇ ਨਾਲ ਹੀ ਨੇਪਾਲ ਦੇ ਵੀ ਚੀਨ ਨਾਲ ਚੰਗੇ ਰਿਸ਼ਤੇ ਹਨ। ਪਾਕਿਸਤਾਨ ਤੇ ਚੀਨ ਦੋਵੇਂ ਹੀ ਚੀਨ ਪ੍ਰਸਤਾਵਿਤ ਬੈਲਟ ਐਂਡ ਰੋਅ ਇਨੀਸ਼ੀਏਟਿਵ ਤਹਿਤ ਮਹੱਤਵਪੂਰਨ ਸਾਂਝੇਦਾਰ ਹਨ।

ਬੀਜਿੰਗ: ਪੂਰਬੀ ਲੱਦਾਖ 'ਚ ਭਾਰਤ-ਚੀਨ ਵਿਚਾਲੇ ਵਧਦੇ ਤਣਾਅ ਦਰਮਿਆਨ ਚੀਨ ਵੱਲੋਂ ਭਾਰਤ ਨੂੰ ਧਮਕੀ ਦਿੱਤੀ ਗਈ ਹੈ। ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਨੇ ਚੇਤਾਵਨੀ ਜਾਰੀ ਕੀਤੀ ਕਿ ਜੇਕਰ ਸਰਹੱਦ 'ਤੇ ਤਣਾਅ ਜਾਰੀ ਰਹਿੰਦਾ ਹੈ ਤਾਂ ਭਾਰਤ ਨੂੰ ਚੀਨ, ਪਾਕਿਸਤਾਨ ਤੇ ਨੇਪਾਲ ਤੋਂ ਫੌਜੀ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੀਨ ਦੇ ਇਸ ਭੜਕਾਊ ਬਿਆਨ ਨਾਲ ਨਵੀਂ ਦਿੱਲੀ ਤੇ ਬੀਜਿੰਗ 'ਚ ਦੋ ਪੱਖੀ ਤਣਅ ਵਧਣ ਦਾ ਖਦਸ਼ਾ ਹੈ।

ਅਖ਼ਬਾਰ 'ਚ ਲਿਖਿਆ ਗਿਆ ਕਿ ਪਾਕਿਸਤਾਨ ਚੀਨ ਦਾ ਵਿਸ਼ਵਾਸਯੋਗ ਰਣਨੀਤਕ ਸਾਂਝੇਦਾਰ ਹੈ। ਇਸ ਦੇ ਨਾਲ ਹੀ ਨੇਪਾਲ ਦੇ ਵੀ ਚੀਨ ਨਾਲ ਚੰਗੇ ਰਿਸ਼ਤੇ ਹਨ। ਪਾਕਿਸਤਾਨ ਤੇ ਚੀਨ ਦੋਵੇਂ ਹੀ ਚੀਨ ਪ੍ਰਸਤਾਵਿਤ ਬੈਲਟ ਐਂਡ ਰੋਅ ਇਨੀਸ਼ੀਏਟਿਵ ਤਹਿਤ ਮਹੱਤਵਪੂਰਨ ਸਾਂਝੇਦਾਰ ਹਨ।

ਚੀਨ ਵੱਲੋਂ ਕਿਹਾ ਗਿਆ ਕਿ ਜੇਕਰ ਸਰਹੱਦ 'ਤੇ ਤਣਾਅ ਵਧਦਾ ਹੈ ਤਾਂ ਭਾਰਤ ਦੋ ਜਾਂ ਦੋ ਤੋਂ ਵੱਧ ਮੋਰਚਿਆਂ 'ਤੇ ਫੌਜੀ ਦਬਾਅ ਦਾ ਸਾਹਮਣਾ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਤਿੰਨ ਮੋਰਚਿਆਂ 'ਤੇ ਸਾਹਮਣਾ ਕਰਨਾ ਭਾਰਤ ਦੀ ਫੌਜੀ ਸਮਰੱਥਾ ਤੋਂ ਪਰ੍ਹਾਂ ਦੀ ਗੱਲ ਹੈ। ਇਸ ਨਾਲ ਭਾਰਤ ਦੀ ਵਿਨਾਸ਼ਕਾਰੀ ਹਾਰ ਹੋ ਸਕਦੀ ਹੈ।

ਗਲੋਬਲ ਟਾਈਮਜ਼ ਦੇ ਹਵਾਲੇ ਨਾਲ ਕਿਹਾ ਗਿਆ ਕਿ ਚੀਨ ਦਾ ਸਰਹੱਦੀ ਰੇਖਾ 'ਚ ਬਦਲਾਅ ਦਾ ਕੋਈ ਇਰਾਦਾ ਨਹੀਂ। ਇੱਥੋਂ ਤਕ ਕਿ ਐਲਏਸੀ ਤੇ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਹੋਈ ਖੂਨੀ ਝੜਪ ਲਈ ਭਾਰਤ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਚੀਨ ਦਾ ਕਹਿਣਾ ਕਿ ਭਾਰਤੀ ਫੌਜ ਨੇ ਚੀਨੀ ਫੌਜ ਨੂੰ ਉਕਸਾਇਆ ਹੈ।

ਏਨਾ ਹੀ ਨਹੀਂ ਚੀਨ ਨੇ ਹੁਣ ਸੱਚਾ ਹੋਣ ਦੇ ਨਾਤੇ 15 ਜੂਨ ਦੀ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਚੀਨ ਦਾ ਕਹਿਣਾ ਹੈ ਕਿ ਭਾਰਤ ਨੂੰ ਇਸ ਘਟਨਾ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ

ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ

'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ

ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget