ਪੜਚੋਲ ਕਰੋ

ਬਾਇਡਨ ਨੇ ਪਲਟਿਆ ਟਰੰਪ ਦਾ ਫ਼ੈਸਲਾ, ਅਮਰੀਕਾ ਮੁੜ WHO ’ਚ ਸ਼ਾਮਲ ਹੋਵੇਗਾ, ਚੀਨ ਬਾਰੇ ਵੀ ਵੱਡਾ ਐਲਾਨ

ਅਮਰੀਕਾ ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਨੂੰ ਪਲਟ ਦਿੱਤਾ। ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੁਬਾਰਾ ਵਿਸ਼ਵ ਸਿਹਤ ਸੰਗਠਨ (WHO) ਵਿੱਚ ਸ਼ਾਮਲ ਹੋਵੇਗਾ।

ਵਾਸ਼ਿੰਗਟਨ: ਅਮਰੀਕਾ (America) ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਜੋਅ ਬਾਇਡੇਨ (Joe Biden) ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਫ਼ੈਸਲੇ ਨੂੰ ਪਲਟ ਦਿੱਤਾ। ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੁਬਾਰਾ ਵਿਸ਼ਵ ਸਿਹਤ ਸੰਗਠਨ (WHO) ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਟਰੰਪ ਸਰਕਾਰ ਨੇ WHO ਉੱਤੇ ਕੋਰੋਨਾਵਾਇਰਸ ਦੇ ਮੁੱਦੇ ਨੂੰ ਲੈ ਕੇ ਚੀਨ ਦਾ ਪੱਖ ਲੈਣ ਦਾ ਦੋਸ਼ ਲਾਉਂਦਿਆਂ ਖ਼ੁਦ ਨੂੰ ਵੱਖ ਕਰ ਲਿਆ ਸੀ। ਅਪ੍ਰੈਲ ’ਚ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ WHO ਤੋਂ ਹਟ ਜਾਵੇਗਾ। ਉਨ੍ਹਾਂ ਤਦ ਦੋਸ਼ ਲਾਇਆ ਸੀ ਕਿ ਇਸ ਕੌਮਾਂਤਰੀ ਸੰਗਠਨ ਨੇ ਕੋਰੋਨਾ ਦੇ ਮਾਮਲੇ ਉੱਤੇ ਵਿਸ਼ਵ ਨੂੰ ਗੁੰਮਰਾਹ ਕੀਤਾ ਹੈ; ਜਿਸ ਕਾਰਨ ਦੁਨੀਆ ਵਿੱਚ ਲੱਖਾਂ ਲੋਕਾਂ ਦੀ ਜਾਨ ਚਲੀ ਗਈ। ਜੋਅ ਬਾਇਡੇਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਵਿਸ਼ਵ ਸਿਹਤ ਸੰਗਠਨ ਵਿੱਚ ਦੁਬਾਰਾ ਸ਼ਾਮਲ ਹੋ ਜਾਵੇਗਾ। ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਬਾਕੀ ਦੁਨੀਆ ਅਤੇ ਅਸੀਂ ਸਾਰੇ ਮਿਲ ਕੇ ਕੰਮ ਕਰੀਏ। Coronavirus: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਲਵਾਇਆ ਪਹਿਲਾ Covaxin ਟੀਕਾ ਚੀਨ ਬਾਰੇ ਬਾਇਡੇਨ ਨੇ ਕਿਹਾ ਕਿ ਉਸ ਨੂੰ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਦਰਅਸਲ, ਰਾਸ਼ਟਰਪਤੀ ਚੋਣਾਂ ਦੀ ਬਹਿਸ ਵੇਲੇ ਉਨ੍ਹਾਂ ਦੇ ਬਿਆਨ ਬਾਰੇ ਬਾਇਡੇਨ ਤੋਂ ਇੱਕ ਸੁਆਲ ਪੁੱਛਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਉਨ੍ਹਾਂ ਇਹ ਗੱਲਾਂ ਆਖੀਆਂ। ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਦੇ ਸੱਤਾ ਵਿੱਚ ਚਾਰ ਸਾਲ ਚੀਨ-ਅਮਰੀਕਾ ਸਬੰਧਾਂ ਦਾ ਸਭ ਤੋਂ ਖ਼ਰਾਬ ਦੌਰ ਰਿਹਾ। ਰੀਪਬਲਿਕਨ ਟਰੰਪ ਨੇ ਅਮਰੀਕਾ-ਚੀਨ ਸਬੰਧਾਂ ਦੇ ਸਾਰੇ ਪੱਖਾਂ ਉੱਤੇ ਹਮਲਾਵਰ ਰੁਖ਼ ਵਿਖਾਇਆ। ਟਰੰਪ ਨੇ ਦੱਖਣੀ ਚੀਨ ਦੇ ਸਮੁੰਦਰ ਵਿੱਚ ਚੀਨ ਦੀ ਫ਼ੌਜੀ ਪਕੜ ਨੂੰ ਚੁਣੌਤੀ ਦਿੱਤੀ ਸੀ ਤੇ ਕੋਰੋਨਾ ਵਾਇਰਸ ਨੂੰ ਦੁਨੀਆ ਸਾਹਮਣੇ ‘ਚੀਨੀ ਵਾਇਰਸ’ ਆਖਿਆ ਸੀ। ਫੈਨਸ ਨੂੰ ਮਿਲੇਗਾ ਸ਼ਾਹਰੁਖ ਦੇ ਘਰ ਰਹਿਣ ਦਾ ਮੌਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget