ਪੜਚੋਲ ਕਰੋ

ਭਾਰਤ ਤੇ ਅਮਰੀਕਾ ਨਾਲ ਤਣਾਅ ਮਗਰੋਂ ਚੀਨ ਦਾ ਪੈਂਤੜਾ, ਪਾਕਿਸਤਾਨ ਨੂੰ ਦਿੱਤੀ ਹੱਲਾਸ਼ੇਰੀ

ਚੀਨ ਨੇ ਇੱਕ ਵਾਰ ਮੁੜ ਆਪਣੇ ਇਰਾਦੇ ਜੱਗ ਜਾਹਿਰ ਕਰ ਦਿੱਤੇ ਹਨ। ਭਾਰਤ ਨਾਲ ਸਰਹੱਦੀ ਤਣਾਅ ਦੇ ਚੱਲਦਿਆਂ ਚੀਨ ਕਿਹਾ ਹੈ ਕਿ ਉਹ ਗੁਆਂਢੀ ਮੁਲਕਾਂ ਨਾਲ ਕੂਟਨੀਤਕ ਸਬੰਧਾਂ ਤਹਿਤ ਪਾਕਿਸਤਾਨ ਨੂੰ ਪਹਿਲ ਦੇਣਾ ਜਾਰੀ ਰੱਖੇਗਾ। ਭਾਰਤ-ਪਾਕਿ ਰਿਸ਼ਤਿਆਂ ਵਿੱਚ ਤਣਾਅ ਮਗਰੋਂ ਚੀਨ ਨੇ ਹਮੇਸ਼ਾਂ ਗੁਆਂਢੀ ਮੁਲਕ ਦਾ ਪੱਖ ਪੂਰਿਆ ਹੈ।

ਪੇਈਚਿੰਗ: ਚੀਨ ਨੇ ਇੱਕ ਵਾਰ ਮੁੜ ਆਪਣੇ ਇਰਾਦੇ ਜੱਗ ਜਾਹਿਰ ਕਰ ਦਿੱਤੇ ਹਨ। ਭਾਰਤ ਨਾਲ ਸਰਹੱਦੀ ਤਣਾਅ ਦੇ ਚੱਲਦਿਆਂ ਚੀਨ ਕਿਹਾ ਹੈ ਕਿ ਉਹ ਗੁਆਂਢੀ ਮੁਲਕਾਂ ਨਾਲ ਕੂਟਨੀਤਕ ਸਬੰਧਾਂ ਤਹਿਤ ਪਾਕਿਸਤਾਨ ਨੂੰ ਪਹਿਲ ਦੇਣਾ ਜਾਰੀ ਰੱਖੇਗਾ। ਭਾਰਤ-ਪਾਕਿ ਰਿਸ਼ਤਿਆਂ ਵਿੱਚ ਤਣਾਅ ਮਗਰੋਂ ਚੀਨ ਨੇ ਹਮੇਸ਼ਾਂ ਗੁਆਂਢੀ ਮੁਲਕ ਦਾ ਪੱਖ ਪੂਰਿਆ ਹੈ। ਕੌਮਾਂਤਰੀ ਦਬਾਅ ਕਰਕੇ ਚੀਨ ਨੇ ਸੁਰ ਨਰਮ ਕੀਤੇ ਸੀ ਪਰ ਹੁਣ ਫਿਰ ਤਾਜ਼ਾ ਹਾਲਾਤ ਨੂੰ ਵੇਖਦਿਆਂ ਚੀਨ ਨੇ ਆਪਣੀ ਕੂਟਨੀਤੀ ਸਪਸ਼ਟ ਕਰ ਦਿੱਤੀ ਹੈ। ਚੀਨ ਨੇ ਪਾਕਿਸਤਾਨ ਨਾਲ ਆਪਣੇ ਕੂਟਨੀਤਕ ਸਬੰਧਾਂ ਦੇ 69 ਵਰ੍ਹੇ ਪੂਰੇ ਹੋਣ ਮੌਕੇ ਇਹ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਚੀਨ ਵੱਲੋਂ ਭਾਰਤ ਨੂੰ ਮਾਨਤਾ ਦਿੱਤੇ ਜਾਣ ਤੋਂ ਇੱਕ ਸਾਲ ਬਾਅਦ 1951 ’ਚ ਚੀਨ ਨੇ ਪਾਕਿਸਤਾਨ ਨੂੰ ਮਾਨਤਾ ਦਿੱਤੀ ਸੀ। ਭਾਰਤ ਏਸ਼ੀਆ ਦਾ ਪਹਿਲਾ ਗ਼ੈਰ-ਕਮਿਊਨਿਸਟ ਮੁਲਕ ਸੀ ਜਿਸ ਨੇ ਚੀਨ ਨਾਲ ਕੂਟਨੀਤਕ ਸਬੰਧ ਬਣਾਏ ਸੀ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਓ ਨੇ ਕਿਹਾ, ‘ਅੱਜ ਚੀਨ ਤੇ ਪਾਕਿਸਤਾਨ ਦੇ ਕੂਟਨੀਤਕ ਸਬੰਧਾਂ ਦਾ 69ਵਾਂ ਸਾਲ ਹੈ। ਮੈਂ ਪਾਕਿਸਤਾਨ ਨੂੰ ਇਸ ਦੀ ਵਧਾਈ ਦਿੰਦਾ ਹਾਂ। ਅਸੀਂ ਭਵਿੱਖ ’ਚ ਵੀ ਪਾਕਿਸਤਾਨ ਨੂੰ ਗੁਆਂਢੀ ਮੁਲਕਾਂ ਨਾਲ ਕੂਟਨੀਤਕ ਰਿਸ਼ਤਿਆਂ ਦੇ ਮਾਮਲੇ ’ਚ ਹਮੇਸ਼ਾ ਪਹਿਲ ਦੇਵਾਂਗੇ।’

ਟਾਪ ਹੈਡਲਾਈਨ

'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
Helicopter Crash: ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Embed widget