ਪੜਚੋਲ ਕਰੋ

ਚੀਨੀ ਰਾਜਦੂਤ ਦੀ ਇਜ਼ਰਾਇਲ 'ਚ ਮੌਤ, ਹੁਣ ਅਮਰੀਕਾ ਨਾਲ ਵਧ ਸਕਦਾ ਪੁਆੜਾ

ਇਜ਼ਰਾਇਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 58 ਸਾਲਾ ਡੂ ਵੇਈ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਫਰਵਰੀ 'ਚ ਰਾਜਦੂਤ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਪਹਿਲਾਂ ਯੁਕਰੇਨ 'ਚ ਚੀਨ ਦੇ ਦੂਤ ਦੇ ਰੂਪ ਵਿੱਚ ਕੰਮ ਕੀਤਾ ਸੀ।

ਯੇਰੂਸ਼ਲਮ: ਇਜ਼ਰਾਇਲ 'ਚ ਚੀਨੀ ਰਾਜਦੂਤ ਦੀ ਮੌਤ ਹੋ ਗਈ ਹੈ। ਉਹ ਆਪਣੇ ਘਰ 'ਚ ਹੀ ਮ੍ਰਿਤਕ ਪਾਏ ਗਏ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਫਿਲਹਾਲ ਰਾਜਦੂਤ ਦੀ ਮੌਤ ਦੇ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ। ਅਹਿਮ ਗੱਲ਼ ਹੈ ਕਿ ਰਾਜਦੂਤ ਦੀ ਮੌਤ ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਦੀ ਅਲੋਚਨਾ ਕਰਨ ਦੋ ਮਹਿਜ਼ ਦੋ ਦਿਨ ਬਾਅਦ ਹੋਈ ਹੈ।

ਇਜ਼ਰਾਇਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 58 ਸਾਲਾ ਡੂ ਵੇਈ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਫਰਵਰੀ 'ਚ ਰਾਜਦੂਤ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਪਹਿਲਾਂ ਯੁਕਰੇਨ 'ਚ ਚੀਨ ਦੇ ਦੂਤ ਦੇ ਰੂਪ ਵਿੱਚ ਕੰਮ ਕੀਤਾ ਸੀ। ਉਨ੍ਹਾਂ ਦੀ ਪਤਨੀ ਤੇ ਇੱਕ ਬੇਟਾ ਹੈ ਜੋ ਇਜ਼ਰਾਇਲ 'ਚ ਨਹੀਂ ਸਨ।

ਇਹ ਵੀ ਪੜ੍ਹੋ: ਇਸ਼ਕ ਦੇ ਚਰਚੇ ਮਗਰੋਂ ਹੁਣ ਅਨੂਪ ਜਲੋਟਾ ਕਰਨਗੇ ਜਸਲੀਨ ਦਾ ਕੰਨਿਆਦਾਨ

ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੌਂਪੀਓ ਦੇ ਦੌਰੇ 'ਤੇ ਵੇਈ ਨੇ ਪੌਂਪੀਓ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਸੀ ਜਿਸ ਤੋਂ ਦੋ ਦਿਨ ਬਾਅਦ ਉਨ੍ਹਾਂ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਕਿ ਪੌਂਪੀਓ ਨੇ ਇਜ਼ਰਾਇਲ 'ਚ ਚੀਨੀ ਨਿਵੇਸ਼ ਦੀ ਨਿੰਦਾ ਕੀਤੀ ਤੇ ਚੀਨ ਤੇ ਕੋਰੋਨਾ ਵਾਇਰਸ ਪ੍ਰਕੋਪ ਬਾਰੇ ਜਾਣਕਾਰੀ ਲੁਕਾਉਣ ਦੇ ਇਲਜ਼ਾਮ ਲਾਏ ਸਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget