ਪੜਚੋਲ ਕਰੋ

ਚੀਨ ਨੇ ਸਰਹੱਦ 'ਤੇ ਖੇਡੀ ਨਵੀਂ ਚਾਲ, ਫ਼ੌਜ ਨੂੰ ਦਿੱਤੇ ਸਪੈਸ਼ਲ ਹਥਿਆਰ

ਮੀਡੀਆ ਰਿਪੋਰਟ ਮੁਤਾਬਕ ਭਾਰਤ ਤੇ ਚੀਨ ਵਿਚਾਲੇ ਲੱਦਾਖ ਬਾਰਡਰ ਉੱਤੇ ਸਰਦੀਆਂ ’ਚ ਅਕਸਰ ਭਾਰਤੀ ਫ਼ੌਜ ਤੇ ਚੀਨੀ ਫ਼ੌਜੀ ਪੈਟ੍ਰੋਲਿੰਗ ਕਰਦੇ ਰਹਿੰਦੇ ਹਨ ਪਰ ਇਸ ਵਾਰ ਚੀਨ ਨੇ ਆਖ ਦਿੱਤਾ ਹੈ ਕਿ ਉਸ ਦੇ ਫ਼ੌਜੀ ਸਰਦੀਆਂ ’ਚ LAC ਉੱਤੇ ਡਟੇ ਰਹਿਣਗੇ ਤੇ ਪਿੱਛੇ ਹਟਣ ਦਾ ਉਨ੍ਹਾਂ ਦਾ ਕੋਈ ਇਰਾਦਾ ਵੀ ਨਹੀਂ ਹੈ।

ਨਵੀਂ ਦਿੱਲੀ: ਲੱਦਾਖ ਬਾਰਡਰ (Ladakh Border) ’ਤੇ ਭਾਰਤ ਤੇ ਚੀਨ ਵਿਚਾਲੇ ਤਣਾਅ (Tensions between India and China) ਘਟਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਚੀਨੀ ਰੱਖਿਆ ਮੰਤਰਾਲੇ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਇਸ ਵਾਰ ਸਰਦੀਆਂ ’ਚ ਲੱਦਾਖ ਬਾਰਡਰ ਤੋਂ ਫ਼ੌਜ ਪਿੱਛੇ ਨਹੀਂ ਹਟੇਗੀ। ਇਸ ਤੋਂ ਇਲਾਵਾ ਸਰਕਾਰ ਨੇ ਫ਼ੌਜ ਨੂੰ ਕੁਝ ਅਤਿ ਆਧੁਨਿਕ ਹਥਿਆਰ ਵੀ ਦਿੱਤੇ ਹਨ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਚੀਨ ਇੱਕ ਪਾਸੇ ਭਾਰਤ (India) ਨਾਲ ਗੱਲ਼ਬਾਤ ਕਰ ਰਿਹਾ ਹੈ ਤੇ ਦੂਜੇ ਪਾਸੇ ਫੌਜੀ ਤਿਆਰੀਆਂ ਵਿੱਚ ਜੁੱਟਿਆ ਹੈ। ਮੀਡੀਆ ਰਿਪੋਰਟ ਮੁਤਾਬਕ ਭਾਰਤ ਤੇ ਚੀਨ ਵਿਚਾਲੇ ਲੱਦਾਖ ਬਾਰਡਰ ਉੱਤੇ ਸਰਦੀਆਂ ’ਚ ਅਕਸਰ ਭਾਰਤੀ ਫ਼ੌਜ ਤੇ ਚੀਨੀ ਫ਼ੌਜੀ ਪੈਟ੍ਰੋਲਿੰਗ ਕਰਦੇ ਰਹਿੰਦੇ ਹਨ ਪਰ ਇਸ ਵਾਰ ਚੀਨ ਨੇ ਆਖ ਦਿੱਤਾ ਹੈ ਕਿ ਉਸ ਦੇ ਫ਼ੌਜੀ ਸਰਦੀਆਂ ’ਚ LAC ਉੱਤੇ ਡਟੇ ਰਹਿਣਗੇ ਤੇ ਪਿੱਛੇ ਹਟਣ ਦਾ ਉਨ੍ਹਾਂ ਦਾ ਕੋਈ ਇਰਾਦਾ ਵੀ ਨਹੀਂ ਹੈ। ਚੀਨੀ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਬਾਰਡਰ ’ਤੇ ਰਹਿਣ ਵਾਲੇ ਫ਼ੌਜੀਆਂ ਨੂੰ ਅਤਿ ਆਧੁਨਿਕ ਹਥਿਆਰ ਵੀ ਦਿੱਤੇ ਗਏ ਹਨ। ਫ਼ੌਜ ਨੂੰ ਲੱਦਾਖ ਤੇ ਅਜਿਹੇ ਉੱਚੇ ਪਹਾੜੀ ਇਲਾਕਿਆਂ ਲਈ ਹਾਈ–ਟੈੱਕ ਉਪਕਰਣ ਜਿਵੇਂ ਸਪੈਸ਼ਲ ਕੱਪੜੇ, ਜੁੱਤੀਆਂ, ਟੈਂਟ ਆਦਿ ਦਿੱਤੇ ਜਾਂਦੇ ਹਨ। ਕੈਪਟਨ ਦੇ ਫਰਜੰਦ ਨੂੰ ਮੁਸ਼ਕਲਾਂ ਦਾ ਘੇਰਾ, ਈਡੀ ਵੱਲੋਂ ਮੁੜ ਸੰਮਨ ਇੰਝ ਹੁਣ ਚੀਨੀ ਫ਼ੌਜ ਪੂਰਬੀ ਲੱਦਾਖ ਦੇ ਵਿਵਾਦਗ੍ਰਸਤ ਬਾਰਡਰ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ। ਸਰਦੀਆਂ ’ਚ ਇਸ ਇਲਾਕੇ ਦਾ ਤਾਪਮਾਨ ਮਨਫ਼ੀ 40 ਡਿਗਰੀ ਸੈਲਸੀਅਸ ਤੱਕ ਵੀ ਡਿੱਗ ਜਾਂਦਾ ਹੈ। ਇੱਧਰ ਭਾਰਤ ਸਰਕਾਰ ਨੇ ਵੀ ਬਾਰਡਰ ਤੋਂ ਇਸ ਵਾਰ ਆਪਣੇ ਫ਼ੌਜੀ ਪਿੱਛੇ ਨਾ ਹਟਾਉਣ ਦੀ ਗੱਲ ਕੀਤੀ ਹੈ। ਤੁਹਾਡੇ ਦਾਨ ਨੂੰ ਮਿੱਟੀ 'ਚ ਮਿਲਾ ਰਹੀ ਸਰਕਾਰ ! ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget