ਪੜਚੋਲ ਕਰੋ

13 ਸਾਲ ਦੇ ਮੁੰਡੇ ਵੱਲੋਂ ਦੋ ਜਹਾਜ਼ ਚੋਰੀ ਕਰਨ ਦੀ ਕੋਸ਼ਿਸ਼, ਵੀਡੀਓ ਦੇਖ ਹੋਇਆ ਖੁਲਾਸਾ

ਚੀਨ ਦੇ ਝੇਜਿਆਂਗ ਖੇਤਰ ਦੇ ਸ਼ਹਿਰ ਹੁਝੋਊ ਸ਼ਹਿਰ ‘ਚ ਇੱਕ ਮੁੰਡੇ ਨੇ ਦੋ ਜਹਾਜ਼ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਉਹ ਜਹਾਜ਼ ਨੂੰ ਉਡਾਉਣ ਦਾ ਮਜ਼ਾ ਲੈਣਾ ਚਾਹੁੰਦਾ ਸੀ, ਪਰ ਉਹ ਇਸ ‘ਚ ਕਾਮਯਾਬ ਨਹੀਂ ਹੋ ਸਕਿਆ ਤੇ ਫੜਿਆ ਗਿਆ। ਏਅਰਪੋਰਟ ਪ੍ਰਬੰਧਨ ਅਧਿਕਾਰੀ ਨੇ ਉਸ ਦੇ ਇਸ ਕਾਰੇ ‘ਤੇ ਉਸ ਨੂੰ ਸਜ਼ਾ ਦੇਣ ਦੀ ਥਾਂ ਉਸ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ।

ਨਵੀਂ ਦਿੱਲੀ: ਚੀਨ ਦੇ ਝੇਜਿਆਂਗ ਖੇਤਰ ਦੇ ਸ਼ਹਿਰ ਹੁਝੋਊ ਸ਼ਹਿਰ ‘ਚ ਇੱਕ ਮੁੰਡੇ ਨੇ ਦੋ ਜਹਾਜ਼ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਉਹ ਜਹਾਜ਼ ਨੂੰ ਉਡਾਉਣ ਦਾ ਮਜ਼ਾ ਲੈਣਾ ਚਾਹੁੰਦਾ ਸੀ, ਪਰ ਉਹ ਇਸ ‘ਚ ਕਾਮਯਾਬ ਨਹੀਂ ਹੋ ਸਕਿਆ ਤੇ ਫੜਿਆ ਗਿਆ। ਏਅਰਪੋਰਟ ਪ੍ਰਬੰਧਨ ਅਧਿਕਾਰੀ ਨੇ ਉਸ ਦੇ ਇਸ ਕਾਰੇ ‘ਤੇ ਉਸ ਨੂੰ ਸਜ਼ਾ ਦੇਣ ਦੀ ਥਾਂ ਉਸ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੂੰ ਪਾਈਲਟ ਬਣਨ ਦੀ ਟ੍ਰੇਨਿੰਗ ਦੀ ਪੇਸ਼ਕਸ਼ ਵੀ ਦਿੱਤੀ ਗਈ ਹੈ। ਇਹ ਮਾਮਲਾ 15 ਜੁਲਾਈ ਦਾ ਹੈ। ਪੂਰਬੀ ਚੀਨ ਦੇ ਹੁਝੋਓ ਸ਼ਹਿਰ ਦੇ ਨੈਸ਼ਨਲ ਹਾਲੀਡੇ ਰਿਜ਼ਾਰਟ ਵਿੱਚ ਏਅਰਬੇਸ ਦੇ ਹੈਂਗਰ ਤੋਂ ਦੋ ਹਲਕੇ ਜਹਾਜ਼ ਸਵੇਰੇ ਬਾਹਰ ਮਿਲੇ। ਜਾਂਚ ਦੌਰਾਨ ਪਤਾ ਲੱਗਿਆ ਕਿ ਇੱਕ ਨੂੰ ਭਾਰੀ ਨੁਕਸਾਨ ਹੋਇਆ ਹੈ। ਬਾਅਦ ‘ਚ ਜਦੋਂ ਸੀਸੀਟੀਵੀ ਦੇਖਿਆ ਗਿਆ ਤਾਂ ਉਨ੍ਹਾਂ ਨੂੰ ਇੱਕ ਮੁੰਡਾ ਚਲਾਉਂਦੇ ਹੋਏ ਨਜ਼ਰ ਆਇਆ। ਮੁੰਡੇ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਸਾਹਮਣੇ ਆਈ ਸੀਸੀਟੀਵੀ ਫੁਟੇਜ ‘ਚ ਮੁੰਡਾ ਜਹਾਜ਼ ਚਲਾਉਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਚਲਾਉਣ ਦੀ ਕੋਸ਼ਿਸ਼ ‘ਚ ਉਹ ਇਸ ‘ਤੇ ਕੰਟ੍ਰੋਲ ਨਹੀਂ ਰੱਖ ਸੱਕਿਆ ਤੇ ਏਅਰ ਕਰਾਫਟ ਰੇਲਿੰਗ ਨਾਲ ਟਕਰਾ ਗਿਆ। ਇਸ ਤੋਂ ਬਾਅਦ ਉਹ ਦੂਜੇ ਏਅਰਕ੍ਰਾਫਟ ਨੂੰ ਚਲਾਉਂਦਾ ਨਜ਼ਰ ਆ ਰਿਹਾ ਹੈ। ਟਕਰਾਏ ਜਹਾਜ਼ ਨੂੰ ਕਰੀਬ 80 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਅਧਿਕਾਰੀਆਂ ਨੇ ਨਾਬਾਲਗ ਪ੍ਰਤੀ ਹਮਦਰਦੀ ਵਰਤੀ ਹੈ ਤੇ ਉਸ ਨੂੰ ਪਾਈਲਟ ਬਣਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ
Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
Punjabi Driver UK: ਪੰਜਾਬੀ ਡਰਾਈਵਰ ਦਾ ਸ਼ਰਮਨਾਕ ਕਾਰਾ, ਯੂਕੇ 'ਚ 29 ਸਾਲ ਦੀ ਕੈਦ, ਔਰਤ ਦਾ ਕਤਲ ਕਰ ਨਗਨ ਹਾਲਤ 'ਚ ਕੂੜੇ 'ਤੇ ਸੁੱਟੀ ਲਾਸ਼: ਫਿਰ...
ਪੰਜਾਬੀ ਡਰਾਈਵਰ ਦਾ ਸ਼ਰਮਨਾਕ ਕਾਰਾ, ਯੂਕੇ 'ਚ 29 ਸਾਲ ਦੀ ਕੈਦ, ਔਰਤ ਦਾ ਕਤਲ ਕਰ ਨਗਨ ਹਾਲਤ 'ਚ ਕੂੜੇ 'ਤੇ ਸੁੱਟੀ ਲਾਸ਼: ਫਿਰ...
Iran Israel War: ਇਰਾਨ-ਇਜ਼ਰਾਈਲ ਜੰਗ ਨੇ ਫਿਰ ਵਧਾਈ ਚਿੰਤਾ, ਮੁੜ ਤੋਂ ਵੱਜੇ ਸਾਇਰਨ, ਲੋਕਾਂ ਦੇ ਰੁੱਕੇ ਸਾਹ; ਦੋ ਮਹੀਨੇ ਬਾਅਦ ਧਮਾਕਿਆਂ ਨਾਲ ਕੰਬੀ ਧਰਤੀ...
ਇਰਾਨ-ਇਜ਼ਰਾਈਲ ਜੰਗ ਨੇ ਫਿਰ ਵਧਾਈ ਚਿੰਤਾ, ਮੁੜ ਤੋਂ ਵੱਜੇ ਸਾਇਰਨ, ਲੋਕਾਂ ਦੇ ਰੁੱਕੇ ਸਾਹ; ਦੋ ਮਹੀਨੇ ਬਾਅਦ ਧਮਾਕਿਆਂ ਨਾਲ ਕੰਬੀ ਧਰਤੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget