ਪੜਚੋਲ ਕਰੋ

ਹੁਣ ਦੁਨੀਆ ਭਰ 'ਚ ਮਿਲੇਗਾ ਫਰੀ ਵਾਈ-ਫਾਈ 

ਨਵੀਂ ਦਿੱਲੀ: ਚੀਨੀ ਕੰਪਨੀ ਲਿੰਕਸ਼ਿਓਰ ਨੇ ਦੁਨੀਆ ਦੀ ਪਹਿਲੀ ਅਜਿਹੀ ਸੈਟੇਲਾਈਟ ਪੇਸ਼ ਕੀਤੀ ਹੈ ਜਿਸ ਦੀ ਮਦਦ ਨਾਲ ਦੁਨੀਆ ਭਰ ਦੇ ਲੋਕਾਂ ਨੂੰ ਫਰੀ ਵਾਈ-ਫਾਈ ਮਿਲ ਸਕੇਗਾ। ਕੰਪਨੀ ਨੇ ਕਿਹਾ ਕਿ ਇਸ ਸੈਟੇਲਾਈਟ ਨੂੰ ਅਗਲੇ ਸਾਲ ਚੀਨ ਦੇ ਜਿਊਕੁਵਾਨ ਸੈਟੇਲਾਈਟ ਲੌਂਚ ਸੈਂਟਰ ਵਿੱਚ ਲੌਂਚ ਕੀਤਾ ਜਾਵੇਗਾ। 2020 ਤਕ ਪੁਲਾੜ ‘ਚ ਇਸ ਤਰ੍ਹਾਂ ਦੇ 10 ਸੈਟੇਲਾਈਟ ਭੇਜੇ ਜਾਣਗੇ। ਉਧਰ ਕੰਪਨੀ ਦਾ ਮਕਸਦ ਹੈ ਕਿ ਅਜਿਹੀ 272 ਸੈਟੇਲਾਈਟ ਉਹ 2026 ਤੱਕ ਲੌਂਚ ਕਰਨ ਸਕਣ। ਲਿੰਕਸ਼ਿਓਰ ਦੇ ਸੀਈਓ ਵਾਂਗ ਜਿੰਗਯਾਇੰਗ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਇਸ ਪ੍ਰੋਜੈਕਟ ‘ਤੇ 3 ਬਿਲੀਅਨ ਯੁਆਨ ਯਾਨੀ ਕਰੀਬ 30 ਅਰਬ ਰੁਪਏ ਨਿਵੇਸ਼ ਕਰ ਰਹੀ ਹੈ। ਜਿੱਥੇ ਨੈੱਟਵਰਕ ਨਹੀਂ, ਉੱਥੇ ਵੀ ਫਰੀ ਵਾਈ-ਫਾਈ ਮਿਲੇਗਾ: ਕੰਪਨੀ ਮੁਤਾਬਕ ਕਈ ਥਾਂਵਾਂ ‘ਤੇ ਟੈਲੀਕਾਮ ਨੈੱਟਵਰਕ ਲਾਉਣਾ ਮੁਸ਼ਕਲ ਹੈ, ਜਿਸ ਕਾਰਨ ਉੱਥੇ ਦੇ ਲੋਕ ਇੰਟਰਨੈੱਟ ਦਾ ਇਸਤੇਮਾਲ ਨਹੀਂ ਕਰ ਪਾਉਂਦੇ ਪਰ ਇਸ ਸੈਟੇਲਾਈਟ ਦੇ ਪੁਲਾੜ ‘ਚ ਪਹੁੰਚਣ ਤੋਂ ਬਾਅਦ ਲੋਕ ਆਪਣੇ ਫੋਨ ‘ਚ ਵਾਈ-ਫਾਈ ਨਾਲ ਨੈੱਟ ਦਾ ਇਸਤੇਮਾਲ ਕਰ ਪਾਉਣਗੇ। ਮੀਡੀਆ ਰਿਪੋਰਟਸ ਮੁਤਾਬਕ, ਸੈਟੇਲਾਈਟ ਦੀ ਮਦਦ ਨਾਲ ਫਰੀ ਵਾਈ-ਫਾਈ ਐਕਸੈਸ ਦੇਣ ਲਈ ਗੂਗਲ, ਸਪੇਸ ਅੇਕਸ਼, ਵਨ ਵੈਬ ਤੇ ਟੈਲੀਸੈੱਟ ਜਿਹੀਆਂ ਕੰਪਨੀਆਂ ਵੀ ਤਿਆਰੀਆਂ ਕਰ ਰਹੀਆਂ ਹਨ। ਬੈਂਕ ਆਫ ਅਮਰੀਕਾ ਮੇਰਿਲ ਲਿੰਚ ਨੇ ਅੰਦਾਜ਼ਾ ਲਾਇਆ ਹੈ ਕਿ 2045 ਤਕ ਦੁਨੀਆ ਦੀ ਸਪੇਸ ਇੰਡਸਟਰੀ ਦਾ ਮਾਰਕਿਟ 2.7 ਟ੍ਰਿਲੀਅਨ ਡਾਲਰ ਤਕ ਪਹੁੰਚ ਜਾਵੇਗਾ।

ਟਾਪ ਹੈਡਲਾਈਨ

ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget