ਪੜਚੋਲ ਕਰੋ

ਵੇਖੋ ਚੀਨ ਦਾ ਕਮਾਲ, ਡਾਕਟਰ ਨੇ ਬਾਂਹ 'ਤੇ ਫਿੱਟ ਕੀਤਾ ਕੰਨ

ਬੀਜਿੰਗ: ਚੀਨ ਵਿੱਚ ਡਾਕਟਰ ਵੱਲੋਂ ਕੀਤੀ ਗਈ ਅਨੋਖੀ ਸਰਜਰੀ ਦੀ ਕਾਫ਼ੀ ਚਰਚਾ ਹੈ। ਅਸਲ ਵਿੱਚ ਇੱਥੋਂ ਦੇ ਡਾਕਟਰ ਨੇ ਐਕਸੀਡੈਂਟ ਵਿੱਚ ਕੰਨ ਖੋਹਣ ਵਾਲੇ ਜੀ ਨਾਮਕ ਨੌਜਵਾਨ ਦਾ ਅਪ੍ਰੇਸ਼ਨ ਕਰ ਕੇ ਬਾਂਹ ਉੱਤੇ ਹੀ ਕੰਨ ਪੈਦਾ ਕਰ ਦਿੱਤਾ। ਚੀਨ ਦੇ ਮੀਡੀਆ ਅਨੁਸਾਰ ਜੀ ਨਾਮਕ ਨੌਜਵਾਨ ਸੜਕ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਹਾਦਸੇ ਵਿੱਚ ਉਸ ਦਾ ਕੰਨ ਖਤਮ ਹੋਣ ਦੇ ਨਾਲ-ਨਾਲ ਉਸ ਦੀਆਂ ਪਸਲੀਆਂ ਵੀ ਟੁੱਟ ਗਈਆਂ ਸਨ। ਡਾਕਟਰਾਂ ਨੇ ਜੀ ਨੂੰ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਤਾਂ ਕਰ ਦਿੱਤਾ ਪਰ ਉਸ ਦਾ ਹਾਦਸੇ ਵਿੱਚ ਖਤਮ ਹੋਇਆ ਕੰਨ ਵਾਪਸ ਨਹੀਂ ਲੈ ਕੇ ਆ ਸਕੇ। ਇਸ ਦਾ ਜੀ ਨੂੰ ਕਾਫੀ ਅਫਸੋਸ ਵੀ ਸੀ। ਇਸ ਤੋਂ ਬਾਅਦ ਜੀ ਦੀ ਮੁਲਾਕਾਤ ਡਾਕਟਰ ਸ਼ੁਯਾਂਨਗ ਨਾਲ ਹੋਈ। ਡਾਕਟਰ ਨੇ ਚਾਰ ਮਹੀਨੇ ਦੀ ਮਿਹਨਤ ਤੋਂ ਬਾਅਦ ਜੀ ਦੀ ਬਾਂਹ ਦਾ ਅਪ੍ਰੇਸ਼ਨ ਕੀਤਾ ਤੇ ਇਸ ਵਿੱਚ ਕਾਮਯਾਬੀ ਹਾਸਲ ਕੀਤੀ। ਹਾਲਾਂਕਿ ਇਹ ਕੰਨ ਅਜੇ ਪੂਰੀ ਤਰ੍ਹਾਂ ਪੈਦਾ ਨਹੀਂ ਹੋਇਆ ਪਰ ਡਾਕਟਰਾਂ ਅਨੁਸਾਰ ਜਦੋਂ ਇਹ ਤਿਆਰ ਹੋ ਜਾਵੇਗਾ ਤਾਂ ਇਸ ਨੂੰ ਕੱਟ ਕੇ ਅਸਲੀ ਕੰਨ ਵਾਲੀ ਥਾਂ ਉੱਤੇ ਫਿੱਟ ਕਰ ਦਿੱਤਾ ਜਾਵੇਗਾ। ਹਾਲਾਂਕਿ ਪਹਿਲਾਂ ਵੀ ਅਜਿਹੀਆਂ ਸਰਜਰੀਆਂ ਹੋ ਚੁੱਕੀਆਂ ਹਨ ਪਰ ਜਿੰਨੀ ਛੇਤੀ ਬਾਂਹ ਉੱਤੇ ਕੰਨ ਪੈਦਾ ਕੀਤਾ ਗਿਆ, ਉਹ ਆਪਣੇ ਆਪ ਵਿੱਚ ਕਮਾਲ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ

Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Embed widget