ਪੜਚੋਲ ਕਰੋ

ਮੋਦੀ ਦੇ ਅਰੁਣਾਚਲ ਦੌਰੇ ਮਗਰੋਂ ਚੀਨ ਨੇ ਕੀਤੀ 2019 ਲੋਕ ਸਭਾ ਚੋਣਾਂ ਬਾਰੇ ਭਵਿੱਖਬਾਣੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕੀਤਾ ਹੈ, ਜਿਸ ਤੋਂ ਚੀਨ ਸ਼ਾਂਤ ਨਹੀਂ ਹੈ। ਚੀਨੀ ਮੀਡੀਆ ਨੇ ਮੋਦੀ ਖ਼ਿਲਾਫ਼ ਪ੍ਰਚਾਰ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਮੁਤਾਬਕ ਪੀਐਮ ਮੋਦੀ ਵਾਰ-ਵਾਰ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰ ਕੇ ਬੀਜਿੰਗ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਖ਼ਬਾਰ ਨੇ ਇਹ ਵੀ ਲਿਖਿਆ ਹੈ ਕਿ ਸਾਲ 2019 ਦੀਆਂ ਚੋਣਾਂ ਵਿੱਚ ਮੋਦੀ ਦਾ ਜਿੱਤਣਾ ਮੁਸ਼ਕਿਲ ਹੈ। ਇਹ ਵੀ ਲਿਖਿਆ ਗਿਆ ਹੈ, "ਮੋਦੀ ਨੇ ਸਾਲ 2015, 2018 ਤੇ 2019 ਵਿੱਚ ਤਥਾਕਥਿਤ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕੀਤਾ। ਇਹ ਤਿੰਨੇ ਦੌਰੇ ਉਦੋਂ ਹੋਏ ਜਦ ਚੀਨ ਵਿੱਚ ਬਸੰਤ ਤਿਓਹਾਰ ਦੀਆਂ ਛੁੱਟੀਆਂ ਸਨ। ਕਿਓਂ? ਕੀ ਜਾਣ ਬੁੱਝ ਕੇ ਬੀਜਿੰਗ ਨੂੰ ਉਕਸਾਉਣ ਦੀ ਸਾਜ਼ਿਸ਼ ਰਚੀ ਗਈ ਹੈ ਜਾਂ ਭਾਰਤ ਸਰਕਾਰ ਤਿਓਹਾਰ ਦੀ ਵਰਤੋਂ ਕਰ ਰਹੀ ਹੈ। ਕੀ ਭਾਰਤ ਵਾਕਿਆ ਇਹ ਸੋਚਦਾ ਹੈ ਕਿ ਉਹ ਚੀਨ ਦੇ ਹਿਤਾਂ ਦਾ ਪੋਲੇ ਜਿਹੇ ਉਲੰਘਨਾ ਕਰ ਸਕਦਾ ਹੈ ਅਤੇ ਇਸ ਦਾ ਲਾਹਾ ਚੁੱਕ ਸਕਦਾ ਹੈ?" ਅਖ਼ਬਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਬਾਰੇ ਟਿੱਪਣੀ ਕਰਦਿਆਂ ਲਿਖਿਆ ਹੈ,"ਭਾਰਤ ਵਿੱਚ ਰਾਸ਼ਟਰਵਾਦ ਵੱਧ ਰਿਹਾ ਹੈ ਅਤੇ ਦੇਸ਼ ਦੇ ਮੌਜੂਦਾ ਹਾਲਾਤ ਮੋਦੀ ਦੇ ਮੁੜ ਤੋਂ ਚੁਣੇ ਜਾਣ ਦੇ ਖ਼ਿਲਾਫ਼ ਹਨ। ਮੋਦੀ ਦੀ ਭਾਰਤੀ ਜਨਤਾ ਪਾਰਟੀ ਨੂੰ ਦੇਖਦੇ ਹੋਏ ਪਿਛਲੇ ਸਾਲ ਪੰਜ ਸੂਬਿਆਂ ਦੇ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਦੀ ਸਭ ਤੋਂ ਬੁਰੀ ਹਾਰ ਹੋਈ ਸੀ। ਮੋਦੀ ਸਮਝਦੇ ਹਨ ਕਿ ਪਾਰਟੀ ਅਜਿੱਤ ਹੈ। 19 ਜਨਵਰੀ ਨੂੰ 5,00,000 ਲੋਕਾਂ ਨੇ ਕਥਿਤ ਤੌਰ 'ਤੇ ਮੋਦੀ ਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਵਿਸ਼ਾਲ ਯੂਨਾਈਟਿਡ ਇੰਡੀਆ ਰੈਲੀ ਕੱਢੀ ਸੀ। ਅਜਿਹੇ ਦਬਾਅ ਵਿੱਚ, ਇਸ ਇਲਾਕੇ ਦਾ ਦੌਰਾ ਕਰਨ ਦਾ ਮੋਦੀ ਦਾ ਉਦੇਸ਼ ਸਾਫ ਹੈ।"

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget