ਪੜਚੋਲ ਕਰੋ

ਆਕਸਫੋਰਡ ਅੰਗਰੇਜ਼ੀ ਸ਼ਬਦਕੋਸ਼ 'ਚ ਹਿੰਦੀ ਦਾ ਨਵਾਂ ਸ਼ਬਦ ਸ਼ਾਮਲ, 'ਚੱਡੀਆਂ-Chuddies'

ਚੱਡੀ ਯਾਨੀ ਕੱਛਾ ਹੁਣ ਆਕਸਫੋਰਡ ਅੰਗਰੇਜ਼ੀ ਸ਼ਬਦਕੋਸ਼ ਵਿੱਚ ਸ਼ਾਮਲ ਕੀਤਾ ਨਵਾਂ ਸ਼ਬਦ ਹੈ ਜੋ ਹਿੰਦੀ ਤੋਂ ਲਿਆ ਗਿਆ ਹੈ। ਆਕਸਫੋਰਡ ਨੇ ਪਿਛਲੇ ਦਿਨੀਂ ਇਸ ਸ਼ਬਦ ਨੂੰ ਆਪਣੇ ਸ਼ਬਦਕੋਸ਼ ਵਿੱਚ ਥਾਂ ਦਿੱਤੀ ਹੈ। ਸ਼ਬਦਕੋਸ਼ ਮੁਤਾਬਕ ਦੁਨੀਆ ਵਿੱਚ ਸਭ ਤੋਂ ਪਹਿਲਾਂ 'ਚੱਡੀ' ਸ਼ਬਦ ਦੀ ਵਰਤੋਂ 1858 ਵਿੱਚ ਬਲੈਕਵੁੱਡ ਦੇ ਏਡਿਨਬਰਗ਼ ਮੈਗ਼ਜ਼ੀਨ ਵੱਲੋਂ ਕੀਤੀ ਗਈ ਸੀ। ਆਕਫੋਰਡ ਡਿਕਸ਼ਨਰੀ ਦੇ ਭਾਰਤੀ ਸੰਸਕਰਣ ਵਿੱਚ ਇਸ ਸ਼ਬਦ ਦੀ ਵਿਆਖਿਆ ਵਜੋਂ ਵਾਕ ਵੀ ਦਿੱਤੇ ਗਏ ਹਨ। ਇਨ੍ਹਾਂ ਵਿੱਚ ਬ੍ਰਿਟੇਨ ਦੇ ਟੀਵੀ ਸ਼ੋਅ 'ਗੂਡਨੈੱਸ ਗ੍ਰੇਸੀਅਸ਼ ਮੀ' ਦੇ ਅਦਾਕਾਰ ਤੇ ਲੇਖਕ ਸੰਜੀਵ ਭਾਸਕਰ ਵੱਲੋਂ ਅੰਗ੍ਰੇਜ਼ੀ ਵਿੱਚ ਵਰਤੇ ਵਾਕ 'ਕਿੱਸ ਮਾਈ ਚੱਡੀਜ਼' ਨੂੰ ਵੀ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਆਕਸਫੋਰਡ ਕਈ ਭਾਰਤੀ ਸ਼ਬਦਾਂ ਜਿਵੇਂ, ਜੁਗਾੜ, ਦਾਲ ਤੇ ਚਪਾਤੀ ਆਦਿ ਨੂੰ ਆਪਣੇ ਸ਼ਬਦਕੋਸ਼ ਵਿੱਚ ਥਾਂ ਦੇ ਚੁੱਕਿਆ ਹੈ। ਆਕਸਫੋਰਡ ਅੰਗਰੇਜ਼ੀ ਸ਼ਬਦਕੋਸ਼ 'ਚ ਹਿੰਦੀ ਦਾ ਨਵਾਂ ਸ਼ਬਦ ਸ਼ਾਮਲ, 'ਚੱਡੀਆਂ-Chuddies
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  
US-Israel-Iran War News : ਈਰਾਨੀ ਹਮਲੇ ਨਾਲ 2 ਹਿੱਸਿਆਂ 'ਚ ਵੰਡਿਆ ਗਿਆ ਅਮਰੀਕ ਦਾ AWACS ,  ਸਾਹਮਣੇ ਆਈ ਸਾਊਦੀ ਏਅਰਬੇਸ ਤੋਂ ਪਹਿਲੀ ਤਸਵੀਰ  
Big News: ਵੱਡੀ ਖਬਰ, ਐਕਸ਼ਨ ਮੋਡ 'ਚ ਸਰਕਾਰ; ਸਾਬਕਾ ਪੀਐਮ ਸਣੇ ਗ੍ਰਹਿ ਮੰਤਰੀ 'ਤੇ ਕੀਤੀ ਕਾਰਵਾਈ: ਜਾਣੋ ਕਿਉਂ ਕੀਤੇ ਗ੍ਰਿਫਤਾਰ...?
ਵੱਡੀ ਖਬਰ, ਐਕਸ਼ਨ ਮੋਡ 'ਚ ਸਰਕਾਰ; ਸਾਬਕਾ ਪੀਐਮ ਸਣੇ ਗ੍ਰਹਿ ਮੰਤਰੀ 'ਤੇ ਕੀਤੀ ਕਾਰਵਾਈ: ਜਾਣੋ ਕਿਉਂ ਕੀਤੇ ਗ੍ਰਿਫਤਾਰ...?
Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
Airport Attack: ਵੱਡੀ ਖਬਰ, ਏਅਰਪੋਰਟ 'ਤੇ ਹੋਇਆ ਭਿਆਨਕ ਹਮਲਾ; ਦਹਿਸ਼ਤ 'ਚ ਯਾਤਰੀ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Jalandhar ਦੀ ਇੱਕ ਸੋਸਾਇਟੀ 'ਚ ਫਾਇਰਿੰਗ , ਸੁਰੱਖਿਆ ਗਾਰਡ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਕੀਤੇ ਹਵਾਈ ਫਾਇਰ 
Jalandhar ਦੀ ਇੱਕ ਸੋਸਾਇਟੀ 'ਚ ਫਾਇਰਿੰਗ , ਸੁਰੱਖਿਆ ਗਾਰਡ ਵੱਲੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਕੀਤੇ ਹਵਾਈ ਫਾਇਰ 
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ ,ਪੜ੍ਹੋ ਪੂਰੀ ਖ਼ਬਰ 
MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ
MLA Harmeet Pathanmajra : ਪਟਿਆਲਾ ਅਦਾਲਤ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ
Embed widget