ਪੜਚੋਲ ਕਰੋ

ਅਮਰੀਕੀ ਖੁਫੀਆ ਏਜੰਸੀ ਨੇ ਬਜਰੰਗ ਦਲ ਤੇ ਵੀਐਚਪੀ ਨੂੰ 'ਦਹਿਸ਼ਤਗਰਦੀ ਧਾਰਮਿਕ ਸੰਗਠਨ' ਐਲਾਨਿਆ

ਨਵੀਂ ਦਿੱਲੀ: ਅਮਰੀਕਾ ਦੀ ਕੇਂਦਰੀ ਖੁਫੀਆ ਏਜੰਸੀ (ਸੀਆਈਏ) ਨੇ ਭਾਰਤ 'ਚ ਮੁੱਖ ਹਿੰਦੂ ਸੰਗਠਨ ਬਜਰੰਗ ਦਲ ਤੇ ਵਿਸ਼ਵ ਹਿੰਦੂ ਪਰਿਸ਼ਦ ਨੂੰ 'ਦਹਿਸ਼ਤਗਰਦੀ ਧਾਰਮਿਕ ਸੰਗਠਨ' ਕਰਾਰ ਦਿੱਤਾ ਹੈ।

ਕੇਂਦਰੀ ਖੁਫੀਆ ਏਜੰਸੀ ਨੇ 'ਵਰਲਡ ਫੈਕਟਬੁੱਕ' ਰਿਪੋਰਟ 'ਚ ਉਕਤ ਹਿੰਦੂ ਸੰਗਠਨਾਂ ਸਣੇ ਭਾਰਤ 'ਚ ਸੱਤਾਧਾਰੀ ਬੀਜੇਪੀ ਦੀ ਸਰਪ੍ਰਸਤ ਆਰਐਸਐਸ ਦਾ ਵੀ ਜ਼ਿਕਰ ਕੀਤਾ ਹੈ।

ਸੀਆਈਏ ਦੀ ਇਸ ਰਿਪੋਰਟ 'ਤੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਖ਼ਤ ਇਤਰਾਜ਼ ਜਤਾਇਆ ਹੈ ਤੇ ਕੇਂਦਰ ਦੇ ਦਖਲ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੀਆਈਏ ਦੀ ਇਸ ਰਿਪੋਰਟ 'ਚ ਇਨ੍ਹਾਂ ਹਿੰਦੂ ਸੰਗਠਨਾ ਨੂੰ ਸਿਆਸੀ ਦਬਾਅ ਬਣਾਉਣ ਵਾਲੇ ਗਰੁੱਪ ਤੇ ਲੀਡਰ ਦੀ ਸ਼੍ਰੇਣੀ ਹੇਠ ਦਰਜ ਕੀਤਾ ਗਿਆ ਹੈ। ਸੀਆਈਏ ਮੁਤਾਬਕ ਇਹ ਸੰਗਠਨ ਚੋਣ ਨਹੀਂ ਲੜਦੇ ਪਰ ਰਾਜਨੀਤਿਕ ਦਬਾਅ ਬਣਾਉਣ ਲਈ ਇਨ੍ਹਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕੇਂਦਰੀ ਖੁਫੀਆ ਏਜੰਸੀ ਨੂੰ ਮਾਫੀ ਮੰਗਣ ਲਈ ਕਿਹਾ ਹੈ। ਸੰਗਠਨ ਦੇ ਜੁਆਇੰਟ ਸੈਕਟਰੀ ਸੁਰੇਂਦਰਾ ਜੈਨ ਨੇ ਇਸਨੂੰ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ ਹੈ। ਇਥੋਂ ਤੱਕ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਸਨੂੰ ਭਾਰਤ ਵਿਰੋਧੀ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੀਆਈਏ ਜਿਹੀ ਏਜੰਸੀ ਜੋ ਕਿ ਉਸਾਮਾ ਬਿਨ ਲਾਦੇਨ ਤੇ ਜਿਹਾਦੀ ਕੱਟੜਪੰਥ ਪੈਦਾ ਕਰਨ ਲਈ ਜ਼ਿੰਮੇਵਾਰ ਹੈ ਉਹ ਕਿਸੇ ਰਾਸ਼ਟਰੀ ਸੰਗਠਨ 'ਤੇ ਅਜਿਹੇ ਇਲਜ਼ਾਮ ਕਿਵੇਂ ਲਾ ਸਕਦੀ ਹੈ। ਖ਼ਾਸ ਗੱਲ ਇਹ ਹੈ ਕਿ ਇਹ ਰਿਪੋਰਟ ਉਸ ਸਮੇਂ ਆਈ ਹੈ ਜਦੋਂ ਭਾਰਤ ਵਿਚ ਭੀੜ ਵੱਲੋਂ ਮੁਸਲਮਾਨਾਂ ਨੂੰ ਕੁੱਟ-ਕੁੱਟ ਕੇ ਮਾਰ ਮੁਕਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆ ਹਨ। ਅਜੇ ਕੁੱਝ ਦਿਨ ਪਹਿਲਾਂ ਹੀ ਝਾਰਖੰਡ 'ਚ ਅਜਿਹਾ ਮੁੜ ਵਾਪਰਿਆ ਸੀ।

ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਆਪਣੇ ਹਿਤੈਸ਼ੀ ਦਲਾਂ ਦੀ ਸਾਖ 'ਤੇ ਲੱਗੇ ਸਵਾਲੀਆ ਨਿਸ਼ਾਨਾਂ ਤੇ ਕੀ ਨੋਟਿਸ ਲੈਂਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget