ਪੜਚੋਲ ਕਰੋ

CNN ਦਾ ਵੱਡਾ ਸਰਵੇਖਣ, ਕੀ ਟਰੰਪ ਮੁੜ ਮਾਰਨਗੇ ਬਾਜ਼ੀ?

  ਵਾਸ਼ਿੰਗਟਨ: ਅਮਰੀਕਾ ਦੇ ਸਭ ਤੋਂ ਵੱਡੇ ਮੀਡੀਆ ਹਾਊਸ CNN ਦੇ ਤਾਜ਼ਾ ਸਰਵੇਖਣ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਰਵੇਖਣ ਵਿੱਚ ਪਤਾ ਲੱਗਾ ਹੈ ਕਿ 46 ਫੀਸਦੀ ਅਮਰੀਕੀਆਂ ਦਾ ਵਿਸ਼ਵਾਸ ਹੈ ਕਿ ਅਗਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਰਾਸ਼ਟਰਪਤੀ ਡੌਨਲਡ ਟਰੰਪ ਹੀ ਜਿੱਤ ਹਾਸਲ ਕਰਨਗੇ। ਐਤਵਾਰ ਨੂੰ ਜਾਰੀ ਕੀਤੇ ਇਸ ਸਰਵੇਖਣ ਅਨੁਸਾਰ, ਟਰੰਪ ਦੇ ਦੁਬਾਰਾ ਜਿੱਤਣ ਬਾਰੇ ਲੋਕਾਂ ਦੇ ਵਿਚਾਰ ਵੱਖੋ-ਵੱਖਰੇ ਸਨ। 47 ਫੀਸਦੀ ਲੋਕ ਵਿਸ਼ਵਾਸ ਕਰਦੇ ਹਨ ਕਿ ਟਰੰਪ ਮੁੜ ਚੋਣਾਂ ਨਹੀਂ ਜਿੱਤ ਪਾਉਣਗੇ। ਮਾਰਚ ਵਿੱਚ ਕਰਵਾਇਆ ਇਹ ਸਰਵੇਖਣ ਟਰੰਪ ਲਈ ਬਹੁਤ ਵਧੀਆ ਸਾਬਤ ਹੋਇਆ ਹੈ। ਮਾਰਚ ਵਿੱਚ 54 ਫੀਸਦੀ ਬਾਲਗਾਂ ਦਾ ਮੰਨਣਾ ਸੀ ਕਿ ਟਰੰਪ ਅਗਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਹਾਰ ਜਾਣਗੇ। ਸਰਵੇਖਣ ਵਿੱਚ ਪਾਇਆ ਗਿਆ ਕਿ ਟਰੰਪ ਦੇ ਮੁਕਾਬਲੇ ਲਈ ਦਾਅਵੇਦਾਰੀ ਵਿੱਚ ਡੈਮੋਕ੍ਰੇਟਿਕ ਪਾਰਟੀ ਨੇਤਾ ਤੇ ਸਾਬਕਾ ਉਪ ਰਾਸ਼ਟਰਪਤੀ ਜੋ ਬਿਡੇਨ ਅੱਗੇ ਹਨ। ਸਰਵੇਖਣ ਦੌਰਾਨ ਡੈਮੋਕਰੇਟ ਤੇ ਡੈਮੋਕਰੇਟ ਰੁਝਾਨ ਰੱਖਣ ਵਾਲੇ ਲੋਕਾਂ ਨੂੰ 16 ਸੰਭਾਵੀ ਉਮੀਦਵਾਰਾਂ ਵਿੱਚੋਂ ਉਨ੍ਹਾਂ ਦੇ ਮਨਪਸੰਦ ਉਮੀਦਵਾਰਾਂ ਬਾਰੇ ਪੁੱਛਿਆ ਗਿਆ ਸੀ। ਇਨ੍ਹਾਂ ਵਿੱਚੋਂ ਬਿਡੇਨ ਨੂੰ 33 ਫੀਸਦੀ ਦਾ ਸਭ ਤੋਂ ਵੱਧ ਸਮਰਥਨ ਮਿਲਿਆ। ਉਨ੍ਹਾਂ ਤੋਂ ਬਾਅਦ 13 ਫੀਸਦੀ ਸਮਰਥਨ ਨਾਲ ਵੇਰਮੌਂਟ ਦੇ ਆਜ਼ਾਦ ਸੈਨੇਟਰ ਬਰਨੀ ਸੈਂਡਰਜ਼ ਰਹੇ। ਜ਼ਿਕਰਯੋਗ ਹੈ ਕਿ ਸੈਂਡਰਜ਼ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਲਿਆ ਸੀ। ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ 9 ਫੀਸਦੀ ਤੇ ਸੀਨੇਟਰ ਐਲਿਜ਼ਾਬੈਥ ਵਾਰਨ ਨੂੰ 8 ਫੀਸਦੀ ਦਾ ਸਮਰਥਨ ਪ੍ਰਾਪਤ ਹੋਇਆ। ਸੀਐਨਐਨ ਨੇ ਇਹ ਸਰਵੇਖਣ 4 ਅਕਤੂਬਰ ਤੋਂ 7 ਅਕਤੂਬਰ ਤਕ ਕਰਵਾਇਆ, ਜਿਸ ਵਿੱਚ 1,009 ਬਾਲਗਾਂ ਤੋਂ ਲੈਂਡਲਾਈਨ ਜਾਂ ਮੋਬਾਈਲ ਫੋਨਾਂ ਰਾਹੀਂ ਰਾਏ ਪੁੱਛੀ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget