ਪੜਚੋਲ ਕਰੋ

ਪਹਿਲਾਂ ਜੀਕੇ ਨੂੰ ਕੁੱਟਿਆ ਫਿਰ ਉਸੇ ਵਿਰੁੱਧ ਹੀ ਸ਼ਿਕਾਇਤ ਦਾਇਰ

ਨਿਊਯਾਰਕ: ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵਿਰੁੱਧ ਅਮਰੀਕੀ ਕਾਨੂੰਨ ਤਹਿਤ ਸਰਕਾਰ ਨੂੰ ਸ਼ਿਕਾਇਤ ਭੇਜੀ ਹੈ। ਐਸਐਫਜੇ ਦੇ ਕਰਤਾ-ਧਰਤਾ ਗੁਰਪਤਵੰਤ ਸਿੰਘ ਪੰਨੂ ਨੇ ਦੋਸ਼ ਲਾਇਆ ਕਿ ਜੀਕੇ ਨੇ ਆਪਣੇ ਭਾਸ਼ਣਾਂ ਤੇ ਵੱਖ-ਵੱਖ ਕਾਰਵਾਈਆਂ ਦੌਰਾਨ ਕਾਨੂੰਨ ਦੀ ਉਲੰਘਣਾ ਕੀਤੀ ਹੈ। ਐਸਐਫਜੇ ਨੇ ਅਮਰੀਕਾ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੀਕੇ ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਾ ਕੇ ਉਸ ਨੂੰ ਯੂਐਸ ਵਿੱਚ ਮੁੜ ਦਾਖ਼ਲ ਨਾ ਹੋ ਦਿੱਤਾ ਜਾਵੇ। ਐਸਐਫਜੇ ਨੇ ਅਮਰੀਕਾ ਦੇ ਸਹਾਇਕ ਅਟਾਰਨੀ ਜਨਰਲ ਨੂੰ ਵਿਦੇਸ਼ੀ ਏਜੰਟ ਰਜਿਸਟ੍ਰੇਸ਼ਨ ਐਕਟ (ਐਫਏਆਰਏ) ਦੀ ਉਲੰਘਣਾ ਕਰਨ ਦੇ ਇਲਜ਼ਾਮ ਹੇਠ ਦਸਤਾਵੇਜ਼ਾਂ ਸਹਿਤ ਆਪਣੀ ਸ਼ਿਕਾਇਤ ਭੇਜੀ ਹੈ। ਐਸਐਫਜੇ ਨੇ ਸ਼ਿਕਾਇਤ ਅਮਰੀਕਾ ਦੇ ਨਿਆਂ ਵਿਭਾਗ ਨੂੰ ਵੀ ਭੇਜੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੇਸ਼ ਵਿੱਚ ਜੀਕੇ ਵੱਲੋਂ ਕੀਤੇ ਜਾਣ ਵਾਲੀਆਂ ਜਨਤਕ ਬੈਠਕਾਂ ਤੇ ਭਾਸ਼ਣਾਂ 'ਤੇ ਰੋਕ ਲਾਈ ਜਾਵੇ। ਪੰਨੂੰ ਨੇ ਦੱਸਿਆ ਕਿ ਖ਼ਾਲਿਸਤਾਨ ਪੱਖੀ ਹਿਮਾਇਤੀ ਸ਼ਾਂਤੀਪੂਰਵਕ ਤਰੀਕੇ ਨਾਲ ਯੂਬਾ ਸਿਟੀ ਦੇ ਗੁਰੂਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਉਨ੍ਹਾਂ ਨੂੰ ਭੜਕਾਇਆ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਜੀਕੇ ਨੂੰ ਅਮਰੀਕਾ ਦੇ ਯੂਬਾ ਸਿਟੀ ਸ਼ਹਿਰ ਵਿੱਚ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਜੀਕੇ ਵਿਰੁੱਧ ਇਹ ਦੂਜਾ ਹਮਲਾ ਸੀ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget