ਪੜਚੋਲ ਕਰੋ

ਤਾਲਿਬਾਨ ਦੇ ਕਬਜ਼ੇ ਮਗਰੋਂ ਅਮਰੀਕਾ ਨੇ ਅਫ਼ਗਾਨਿਸਤਾਨ 'ਚੋਂ ਆਪਣੀ ਫੌਜ ਨੂੰ ਕੱਢਿਆ

ਅਫ਼ਗਾਨਿਸਤਾਨ ਤੋਂ ਫੌਜੀ ਨਿਕਾਸੀ ਪੂਰੀ ਹੋਣ ਦੇ ਐਲਾਨ ਦੇ ਨਾਲ ਹੀ ਜਨਰਲ ਕੇਨੇਥ ਐਫ ਮੈਕੇਂਜੀ ਨੇ ਕਿਹਾ, 'ਫੌਜੀ ਨਿਕਾਸੀ ਪੂਰੀ ਹੋ ਗਈ ਹੈ, ਅਮਰੀਕੀ ਨਾਗਰਿਕਾਂ ਤੇ ਅਫ਼ਗਾਨਾਂ ਨੂੰ ਸੁਰੱਖਿਅਤ ਕਰਨ ਲਈ ਰਾਜਨਾਇਕ ਮਿਸ਼ਨ ਜਾਰੀ ਹੈ।

Afghanistan Crisis: ਅਮਰੀਕਾ ਨੇ ਅਫ਼ਗਾਨਿਸਤਾਨ ਤੋਂ ਆਪਣੀ ਫੌਜ ਪੂਰੀ ਤਰ੍ਹਾਂ ਕੱਢ ਲਈ ਹੈ। ਯੂਐਸ ਜਨਰਲ ਕੇਨੇਥ ਐਫ ਮੈਕੇਂਜੀ ਨੇ ਇਸ ਗੱਲ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਅਫ਼ਗਾਨਿਸਤਾਨ ਤੋਂ ਅਮਰੀਕੀ ਨਾਗਰਿਕਾਂ ਦੀ ਵਾਪਸੀ ਨੂੰ ਪੂਰਾ ਹੋਣ ਤੇ ਅਮਰੀਕੀ ਨਾਗਰਿਕਾਂ ਤੇ ਅਫ਼ਗਾਨਾਂ ਨੂੰ ਕੱਢਣ ਲਈ ਫੌਜੀ ਮਿਸ਼ਨ ਦੀ ਸਮਾਪਤੀ ਦਾ ਐਲਾਨ ਕਰਦੇ ਹਨ। ਜਨਰਲ ਨੇ ਕਿਹਾ ਕਿ ਅੰਤਿਮ ਸੀ-17 ਜਹਾਜ਼ ਨੂੰ ਹਾਮਿਦ ਕਰਜਈ ਹਵਾਈ ਅੱਡੇ ਤੋਂ 30 ਅਗਸਤ ਨੂੰ ਦੁਪਹਿਰ 3:29 'ਤੇ ਰਵਾਨਾ ਕੀਤਾ ਗਿਆ।

ਇਸ ਤੋਂ ਇਲਾਵਾ ਅਮਰੀਕਾ ਨੇ ਅਫ਼ਗਾਨਿਸਤਾਨ 'ਚ ਆਪਣੀ ਰਾਜਨਾਇਕ ਮੌਜੂਦਗੀ ਵੀ ਖ਼ਤਮ ਕਰ ਦਿੱਤੀ ਹੈ ਤੇ ਉਹ ਕਤਰ 'ਚ ਸ਼ਿਫਟ ਹੋ ਗਿਆ। ਨਿਊਜ਼ ਏਜੰਸੀ ਏਐਫਪੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਦੇ ਹਵਾਲੇ ਨਾਲ ਇਹ ਗੱਲ ਆਖੀ। ਬਿਲੰਕਨ ਨੇ ਕਿਹਾ ਕਿ ਅਮਰੀਕਾ ਹਰ ਉਸ ਅਮਰੀਕੀ ਦੀ ਮਦਦ ਕਰਨ ਲਈ ਵਚਨਬੱਧ ਹੈ ਜੋ ਅਫ਼ਗਾਨਿਸਤਾਨ ਛੱਡਣਾ ਚਾਹੁੰਦਾ ਹੈ।

ਅਫ਼ਗਾਨਿਸਤਾਨ ਤੋਂ ਫੌਜੀ ਨਿਕਾਸੀ ਪੂਰੀ ਹੋਣ ਦੇ ਐਲਾਨ ਦੇ ਨਾਲ ਹੀ ਜਨਰਲ ਕੇਨੇਥ ਐਫ ਮੈਕੇਂਜੀ ਨੇ ਕਿਹਾ, 'ਫੌਜੀ ਨਿਕਾਸੀ ਪੂਰੀ ਹੋ ਗਈ ਹੈ, ਅਮਰੀਕੀ ਨਾਗਰਿਕਾਂ ਤੇ ਅਫ਼ਗਾਨਾਂ ਨੂੰ ਸੁਰੱਖਿਅਤ ਕਰਨ ਲਈ ਰਾਜਨਾਇਕ ਮਿਸ਼ਨ ਜਾਰੀ ਹੈ।' ਦੱਸ ਦੇਈਏ ਅਮਰੀਕਾ ਨੇ ਆਪਣੇ ਫੌਜੀਆਂ ਨੂੰ ਅਫ਼ਗਾਨਿਸਤਾਨ ਤੋਂ ਪੂਰੀ ਤਰ੍ਹਾਂ ਕੱਢਣ ਲਈ 31 ਅਗਸਤ ਤਕ ਦਾ ਸਮਾਂ ਦਿੱਤਾ ਸੀ।

ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ, 'ਹੁਣ ਅਫ਼ਗਾਨਿਸਤਾਨ 'ਚ ਸਾਡੀ 20 ਸਾਲ ਦੀ ਫੌਜੀ ਮੌਜੂਦਗੀ ਸਮਾਪਤੀ ਹੋ ਗਈ ਹੈ, ਮੈਂ ਆਪਣੇ ਕਮਾਂਡਰਾਂ ਨੂੰ ਅਫ਼ਗਾਨਿਸਤਾਨ 'ਚੋਂ ਖਤਰਨਾਕ ਨਿਕਾਸੀ ਲਈ ਧੰਨਵਾਦ ਕਹਿਣਾ ਚਾਹੁੰਦਾ ਹਾਂ। ਇਸ ਲਈ 31 ਅਗਸਤ ਦੀ ਸਵੇਰ ਦਾ ਸਮਾਂ ਨਿਰਧਾਰਕਤ ਕੀਤਾ ਗਿਆ ਸੀ।'

ਬਾਇਡੇਨ ਨੇ ਕਿਹਾ, 'ਯੂਐਨ ਸਿਕਿਓਰਟੀ ਕਾਊਂਸਿਲ ਦਾ ਪ੍ਰਸਤਾਵ ਇਕ ਸਪਸ਼ਟ ਸੰਦੇਸ਼ ਭੇਜਦਾ ਹੈ ਕਿ ਅੰਤਰ ਰਾਸ਼ਟਰੀ ਭਾਈਚਾਰਾ ਤਾਲਿਬਾਨ ਦੇ ਅੱਗੇ ਵਧਣ ਦਾ ਵਿਰੋਧ ਕਰਦਾ ਹੈ, ਵਿਸ਼ੇਸ਼ ਤੌਰ 'ਤੇ ਯਾਤਰਾ ਸੁਤੰਤਰਤਾ ਨੂੰ ਲੈਕੇ। ਤਾਲਿਬਾਨ ਨੇ ਸੁਰੱਖਿਅਤ ਮਾਰਗ 'ਤੇ ਵਚਨਬੱਧਤਾ ਜਤਾਈ ਹੈ।'

ਬਾਇਡਨ ਨੇ ਇਹ ਵੀ ਕਿਹਾ, 'ਮੈਂ ਵਿਦੇਸ਼ ਮੰਤਰੀ ਨੂੰ ਕਿਹਾ ਕਿ ਉਹ ਆਪਣੇ ਅੰਤਰਰਾਸ਼ਰੀ ਹਿੱਸੇਦਾਰਾਂ ਨਾਲ ਨਿਰੰਤਰ ਅਗਵਾਈ ਕਰਨ ਤਾਂ ਕਿ ਕਿਸੇ ਅਮਰੀਕੀ, ਅਫ਼ਗਾਨ ਤੇ ਵਿਦੇਸ਼ ਨਾਗਰਿਕਾਂ ਲਈ ਸੁਰੱਖਿਅਤ ਰਾਹ ਚੁਣਿਆ ਜਾ ਸਕੇ ਜੋ ਅਫ਼ਗਾਨਿਸਤਾਨ ਛੱਡਣਾ ਚਾਹੁੰਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

Embed widget