ਪੜਚੋਲ ਕਰੋ

ਇਟਲੀ ਤੇ ਸਪੇਨ 'ਚ ਹਲਾਤ ਬੇਹੱਦ ਖਰਾਬ, ਸਿਹਤ ਕਰਮਚਾਰੀ ਵੀ ਸ਼ਿਕਾਰ

ਸਪੇਨ ਤੇ ਇਟਲੀ ਵਿੱਚ ਸਿਹਤ ਸੇਵਾਵਾਂ ਕੋਰੋਨਵਾਇਰਸ ਤੋਂ ਬਹੁਤ ਪ੍ਰਭਾਵਿਤ ਹੋਈਆਂ ਹਨ। ਵਿਸ਼ਵਵਿਆਪੀ ਸਿਹਤ ਸੰਭਾਲ ਪ੍ਰਣਾਲੀ ਲਈ ਮਸ਼ਹੂਰ, ਇਨ੍ਹਾਂ ਦੇਸ਼ਾਂ ਵਿੱਚ ਸੁਰੱਖਿਆ ਉਪਕਰਣਾਂ, ਸੂਟ ਤੇ ਮਾਸਕ ਦੀ ਵੀ ਘਾਟ ਆ ਚੁੱਕੀ ਹੈ।

ਮੈਡਰਿਡ: ਸਪੇਨ ਤੇ ਇਟਲੀ ਵਿੱਚ ਸਿਹਤ ਸੇਵਾਵਾਂ ਕੋਰੋਨਵਾਇਰਸ ਤੋਂ ਬਹੁਤ ਪ੍ਰਭਾਵਿਤ ਹੋਈਆਂ ਹਨ। ਵਿਸ਼ਵਵਿਆਪੀ ਸਿਹਤ ਸੰਭਾਲ ਪ੍ਰਣਾਲੀ ਲਈ ਮਸ਼ਹੂਰ, ਇਨ੍ਹਾਂ ਦੇਸ਼ਾਂ ਵਿੱਚ ਸੁਰੱਖਿਆ ਉਪਕਰਣਾਂ, ਸੂਟ ਤੇ ਮਾਸਕ ਦੀ ਵੀ ਘਾਟ ਆ ਚੁੱਕੀ ਹੈ। ਬਹੁਤ ਸਾਰੇ ਡਾਕਟਰ ਤੇ ਨਰਸਾਂ ਵੀ ਹੁਣ ਇਸ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਮੈਡਰਿਡ ਦੇ ਲਾ ਪਾਜ਼ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਕੰਮ ਕਰਨ ਵਾਲੀ ਨਰਸ ਪੈਟ੍ਰੀਸ਼ੀਆ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਜਦੋਂ ਮੈਨੂੰ ਖੰਘ ਸ਼ੁਰੂ ਹੋਈ, ਉਦੋਂ ਤੱਕ ਮੈਂ ਹਫ਼ਤਿਆਂ ਤੋਂ ਮਰੀਜ਼ਾਂ ਦੀ ਖੁਸ਼ਕ ਤੇ ਡਰਾਉਣੀ ਖੰਘ ਸੁਣਨ ਦੀ ਆਦੀ ਹੋ ਗਈ ਸੀ। ਹਸਪਤਾਲ ਵਾਇਰਸ ਸੰਕਰਮਿਤ ਮਰੀਜ਼ਾਂ ਨਾਲ ਭਰਿਆ ਹੋਇਆ ਹੈ। ਅਸੀਂ ਖੰਘ ਤੋਂ ਤੰਗ ਆ ਚੁੱਕੇ ਹਾਂ। ਮੈਂ ਠੀਕ ਹੋਣ ਦਾ ਇੰਤਜ਼ਾਰ ਕਰ ਰਹੀ ਹਾਂ ਤਾਂ ਜੋ ਮੈਂ ਆਪਣੇ ਸਾਥੀਆਂ 'ਤੇ ਪਏ ਭਾਰ ਨੂੰ ਘੱਟ ਕਰ ਸਕਾਂ।" ਦੁਨੀਆ ਭਰ ਦੇ ਡਾਕਟਰ ਕੋਰੋਨਾਵਾਇਰਸ ਵਿਰੁੱਧ ਲੜ ਰਹੇ ਹਨ ਪਰ ਇਟਲੀ ਤੇ ਸਪੇਨ ਵਿੱਚ, ਉਹ ਇਸ ਲੜਾਈ ਨਾਲ ਹਾਰਦੇ ਦਿਖਾਈ ਦੇ ਰਹੇ ਹਨ, ਕਿਉਂਕਿ ਇਹ ਦੋਵੇਂ ਦੇਸ਼ ਹਫ਼ਤਿਆਂ ਤੋਂ ਸੁਰੱਖਿਆ ਉਪਕਰਣਾਂ ਦੀ ਘਾਟ ਵਿੱਚ ਹਨ। ਸਪੇਨ ਵਿੱਚ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ ਤੇ ਡਾਕਟਰਾਂ ਦੀ ਗਿਣਤੀ ਘਟ ਰਹੀ ਹੈ। ਨਰਸ ਪੈਟ੍ਰੀਸ਼ੀਆ ਨੇ ਕਿਹਾ ਅਸੀਂ ਟੁੱਟ ਰਹੇ ਹਾਂ। ਸਾਨੂੰ ਹੋਰ ਡਾਕਟਰਾਂ ਤੇ ਸਿਹਤ ਸਾਜ਼ੋ-ਸਾਮਾਨ ਦੀ ਲੋੜ ਹੈ। ਲਾ ਪਾਜ਼ ਹਸਪਤਾਲ ਦੇ 14 ਫਲੋਰ ਵਿੱਚ 1000 ਬੈੱਡ ਹਨ। ਇਸ ਹਸਪਤਾਲ ਦੀਆਂ 11 ਮੰਜ਼ਲਾਂ ਸਿਰਫ ਕੋਵਿਡ-19 ਦੇ ਮਰੀਜ਼ਾਂ ਨਾਲ ਭਰੀਆਂ ਹਨ। ਹੁਣ ਹੋਰ ਜਗ੍ਹਾ ਦੀ ਜ਼ਰੂਰਤ ਹੈ। ਘੱਟ ਲਾਗ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੇ ਜਿਮ ਜਾਂ ਟੈਂਟ ਹਾਉਸਾਂ ਵਿੱਚ ਰੱਖਿਆ ਜਾ ਰਿਹਾ ਹੈ। ਸਪੇਨ ਵਿੱਚ 6,500 ਸਿਹਤ ਕਰਮਚਾਰੀ ਸੰਕਰਮਿਤ ਹੋਏ ਹਨ, ਜੋ ਕੁੱਲ ਸੰਕ੍ਰਮਿਤ 49,515 ਵਿੱਚੋਂ 13% ਬਣਦੇ ਹਨ। ਇੱਥੇ ਤਿੰਨ ਸਿਹਤ ਕਰਮਚਾਰੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਟਲੀ ਵਿੱਚ, 74,386 ਸੰਕਰਮਿਤ ਲੋਕਾਂ ਵਿੱਚ ਤਕਰੀਬਨ 10% ਯਾਨੀ 7000 ਸਿਹਤ ਕਰਮਚਾਰੀ ਸੰਕਰਮਿਤ ਹਨ। ਇਨ੍ਹਾਂ ਵਿੱਚੋਂ 19 ਦੀ ਮੌਤ ਹੋ ਚੁੱਕੀ ਹੈ। ਇੱਥੇ ਸਿਹਤ ਕਰਮਚਾਰੀ ਸਰਕਾਰ ਤੋਂ ਸੁਰੱਖਿਆ ਉਪਕਰਣਾਂ ਦੀ ਲਗਾਤਾਰ ਮੰਗ ਕਰ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget