ਪੜਚੋਲ ਕਰੋ

ਉੱਤਰੀ ਕੋਰੀਆ ਤੇ ਅਮਰੀਕਾ ਵਿਚਾਲੇ ਫਿਰ ਖੜਕੀ, ਇੱਕ-ਦੂਜੇ ਨੂੰ ਧਮਕੀਆਂ

ਸੋਲ: ਉੱਤਰੀ ਕੋਰੀਆ ਨੇ ਅਮਰੀਕਾ ਵਿਚਾਲੇ ਫਿਰ ਖੜਕ ਗਈ ਹੈ। ਉੱਤਰੀ ਕੋਰੀਆ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਕਿਮ ਯੋਂਗ ਉਨ ਦਰਮਿਆਨ ਹੋਣ ਵਾਲੀ ਬਹੁਪੱਖੀ ਸਿਖਰ ਵਾਰਤਾ ਨੂੰ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ। ਉਸ ਤੋਂ ਵੀ ਵੱਡੀ ਖ਼ਬਰ ਇਹ ਹੈ ਕਿ ਉੱਤਰੀ ਕੋਰੀਆ ਨੇ ਅਮਰੀਕਾ ਨਾਲ ਵਪਾਰ ਕਰਨ ਦੀਆਂ ਸੰਭਾਵਨਾਵਾਂ 'ਤੇ ਵੀ ਰੋਕ ਲਾ ਦਿੱਤੀ ਹੈ।   ਡੋਨਲਡ ਟਰੰਪ ਨੇ ਕਿਮ ਯੋਂਗ ਨੂੰ ਵਪਾਰਕ ਰਿਆਇਤਾਂ ਦੇਣ ਬਦਲੇ ਸਾਰੇ ਪਰਮਾਣੂ ਬੰਬ ਨਸ਼ਟ ਕਰਾਉਣ ਦੀ ਸ਼ਰਤ ਰੱਖੀ ਹੈ ਪਰ ਟਰੰਪ ਦੀ ਇਸ ਸ਼ਰਤ ਨੂੰ ਨਾਕਾਰਦਿਆਂ ਉੱਤਰੀ ਕੋਰੀਆ ਨੇ ਕਿਹਾ ਕਿ ਉਹ ਪਰਮਾਣੂ ਜ਼ਖੀਰੇ ਬਦਲੇ ਅਮਰੀਕਾ ਨਾਲ ਕਿਸੇ ਤਰ੍ਹਾਂ ਦਾ ਵਪਾਰਕ ਸਮਝੌਤਾ ਨਹੀਂ ਕਰੇਗਾ। ਦੱਖਣੀ ਕੋਰੀਆ ਦੀ ਸਮਾਚਾਰ ਏਜੰਸੀ ਯੋਨਹਾਪ ਦੇ ਮੁਤਾਬਕ ਪਿਉਂਗਯਾਂਗ ਨੇ ਅਮਰੀਕਾ ਤੇ ਦੱਖਣੀ ਕੋਰੀਆ ਦੇ ਦਰਮਿਆਨ "ਮੈਕਸ ਥੰਡਰ ਜਵਾਇੰਟ ਮਿਲਟਰੀ ਐਕਸਰਸਾਈਜ਼" ਨੂੰ ਲੈ ਕੇ ਸੋਲ ਦੇ ਨਾਲ ਉੱਚ ਪੱਧਰੀ ਵਾਰਤਾ ਵੀ ਰੱਦ ਕਰ ਦਿੱਤੀ ਹੈ। ਅਜਿਹੇ 'ਚ ਦੇਖਣ ਵਾਲੀ ਗੱਲ ਇਹ ਹੈ ਕਿ ਕਿਮ ਯੋਂਗ ਦੇ ਦੱਖਣੀ ਕੋਰੀਆ ਦੇ ਦੌਰੇ ਜਿਹੀ ਵੱਡੀ ਪਹਿਲ ਤੋਂ ਬਾਅਦ ਸ਼ਾਂਤੀ ਵੱਲ ਵਧਦੇ ਕੋਰੀਆਈ ਦੇਸ਼ਾਂ ਦੇ ਰਿਸ਼ਤੇ ਕਿਹੜਾ ਮੋੜ ਲੈਂਦੇ ਹਨ। ਹਾਲਾਕਿ ਖ਼ਬਰ ਇਹ ਵੀ ਹੈ ਕਿ ਉੱਤਰੀ ਕੋਰੀਆ ਨੇ ਆਪਣੀ ਜਿਸ ਪਰਮਾਣੂ ਨਿਰੀਖਣ ਸਾਈਟ ਨੂੰ ਨਸ਼ਟ ਕਰਨ ਦਾ ਵਾਅਦਾ ਕੀਤਾ ਸੀ ਉਸ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Amitabh Bachchan Birthday: ਅਮਿਤਾਭ ਬੱਚਨ ਕਿਸ ਜਾਤੀ ਨਾਲ ਰੱਖਦੇ ਸਬੰਧ? ਮੈਗਾਸਟਾਰ ਨੇ ਖੁਦ ਦੱਸੀ ਸੀ ਆਪਣੀ ਕਾਸਟ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 11 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Covid ਹੋਣ ਤੋਂ ਤਿੰਨ ਸਾਲ ਬਾਅਦ ਵੀ ਆ ਸਕਦਾ ਹਾਰਟ ਅਟੈਕ! ਰਿਸਰਚ 'ਚ ਹੋਇਆ ਵੱਡਾ ਖੁਲਾਸਾ

Israel Hamas War: ਸੜ ਰਹੀਆਂ ਲਾ*ਸ਼ਾਂ, ਉਨ੍ਹਾਂ ਨੂੰ ਖਾ ਰਹੇ ਆਵਾਰਾ ਕੁੱਤੇ! ਇਜ਼ਰਾਈਲੀ ਹਮਲਿਆਂ ਦੌਰਾਨ ਗਾਜ਼ਾ ਦੇ ਲੋਕਾਂ ਦਾ ਝਲਕਿਆ ਦਰਦ

Garlic Benefits: ਮਰਦਾਂ ਲਈ ਵਰਦਾਨ ਹੈ ਲੱਸਣ ਦਾ ਸੇਵਨ! ਡਾਈਟ 'ਚ ਸ਼ਾਮਿਲ ਕਰ ਮਿਲਦੇ ਗਜ਼ਬ ਫਾਇਦੇ

Eye Sight Food: ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ ਸੂਪਰਫੂਡ, ਅੱਖਾਂ ਦੀ ਰੌਸ਼ਨੀ ਨਵੀਂ ਹੋਵੇਗੀ ਕਮਜ਼ੋਰ

Embed widget