ਪੜਚੋਲ ਕਰੋ

ਦੁਨੀਆ ਦੀ 9ਵੀਂ ਸਭ ਤੋਂ ਮਹਿੰਗੀ ਥਾਂ ਬਣੀ ਕਨੌਟ ਪਲੇਸ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਾ ਦਿਲ ਕਹੇ ਜਾਣ ਵਾਲੇ ਕਨਾਟ ਪਲੇਸ ਦੁਨੀਆ ਵਿੱਚ ਨੌਵੀਂ ਸਭ ਤੋਂ ਮਹਿੰਗੀ ਥਾਂ ਬਣ ਗਈ ਹੈ। ਇਹ ਉੱਥੇ ਦਫ਼ਤਰ ਖਰੀਦਣ ਜਾਂ ਕਿਰਾਏ 'ਤੇ ਲੈਣ ਦੇ ਲਿਹਾਜ਼ ਨਾਲ ਹੈ। ਪ੍ਰਾਪਰਟੀ ਸਲਾਹਕਾਰ ਸੀਬੀਆਰ ਤਹਿਤ ਇੱਕ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਇੱਥੇ ਇੱਕ ਵਰਗ ਫੁੱਟ ਖੇਤਰਫਲ ਦਾ ਔਸਤਨ ਕਿਰਾਇਆ 153 ਡਾਲਰ ਯਾਨੀ ਕਿ ਤਕਰੀਬਨ 10,527 ਰੁਪਏ ਤਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਕਨਾਟ ਪਲੇਸ 10ਵੇਂ ਥਾਂ 'ਤੇ ਸੀ। ਸੀਬੀਆਰਈ ਦੀ ਲਿਸਟ ਦੇ ਹਿਸਾਬ ਨਾਲ ਪਿਛਲੇ ਸਾਲ ਇਸ ਸੂਚੀ ਵਿੱਚ 16ਵੇਂ ਸਥਾਨ 'ਤੇ ਰਹਿਣ ਵਾਲਾ ਮੁੰਬਈ ਦਾ ਬਾਂਦਰਾ ਕੁਰਲਾ ਕੰਪਲੈਕਸ ਹੁਣ 26ਵੇਂ ਸਥਾਨ 'ਤੇ ਹੈ। ਇੱਥੇ ਔਸਤ ਕਿਰਾਇਆ 96.51 ਡਾਲਰ ਯਾਨੀ ਕਿ 6,644.23 ਰੁਪਏ ਪ੍ਰਤੀ ਵਰਗ ਫੁੱਟ ਹੈ। ਹਾਲਾਂਕਿ, ਮੁੰਬਈ ਦੇ ਹੀ ਨਰੀਮਨ ਪੌਇੰਟ ਸਥਿਤ ਸੀਬੀਡੀ ਦਾ ਸਥਾਨ ਘਟ ਕੇ 37ਵਾਂ ਰਹਿ ਗਿਆ ਹੈ। ਪਹਿਲਾਂ ਇਹ 30ਵੇਂ ਸਥਾਨ 'ਤੇ ਸੀ। ਇੱਥੇ ਦਾ ਸਾਲਾਨਾ ਕਿਰਾਇਆ 72.80 ਡਾਲਰ ਯਾਨੀ 5,011.92 ਰੁਪਏ ਪ੍ਰਤੀ ਵਰਗ ਫੁੱਟ ਹੈ। ਰਿਪੋਰਟ ਮੁਤਾਬਕ ਦਿੱਲੀ ਨੇ ਇਸ ਲਿਸਟ ਵਿੱਚ ਇੱਕ ਦਰਜਾ ਵਧਾ ਲਿਆ ਹੈ। ਸੀਬੀਆਰਈ ਨੇ ਗਲੋਬਲ ਪ੍ਰਾਈਮ ਆਫਿਸ ਔਕਿਊਪੇਂਸੀ ਕੌਸਟ ਸਰਵੇ ਜਾਰੀ ਕਰ ਇਹ ਜਾਣਕਾਰੀ ਦਿੱਤੀ ਹੈ। ਇਸ ਵਿੱਚ ਜਗ੍ਹਾ ਦਾ ਕਿਰਾਇਆ, ਲੋਕਲ ਟੈਕਸ ਤੇ ਸਰਵਿਸ ਟੈਕਸ ਆਦਿ ਸ਼ਾਮਲ ਹਨ। ਸੀਬੀਆਰਈ ਦੇ ਚੇਅਰਮੈਨ (ਭਾਰਤ ਤੇ ਦੱਖਣੀ ਪੂਰਬ ਏਸ਼ੀਆ) ਅੰਸ਼ੂਮਨ ਨੇ ਕਿਹਾ ਕਿ ਦਿੱਲੀ ਇੱਕ ਪ੍ਰਮੁੱਖ ਵਿਚਾਰ ਹੈ। ਉਨ੍ਹਾਂ ਕਿਹਾ ਕਿ ਮੁੰਬਈ ਦੇ ਬਾਜ਼ਾਰ ਵਿੱਚ ਵੀ ਆਉਣ ਵਾਲੇ ਮਹੀਨਿਆਂ ਤੇਜ਼ੀ ਦੇਖੀ ਜਾ ਸਕਦੀ ਹੈ। ਰਿਪੋਰਟ ਮੁਤਾਬਕ ਇਸ ਸੂਚੀ ਵਿੱਚ ਪਹਿਲੇ ਥਾਂ 'ਤੇ ਹਾਂਗਕਾਂਗ ਦਾ ਕੇਂਦਰੀ ਏਰੀਆ ਹੈ, ਜਿੱਥੇ ਸਾਲਾਨਾ ਕਿਰਾਇਆ 306.57 ਡਾਲਰ ਯਾਨੀ 21,105.81 ਰੁਪਏ ਪ੍ਰਤੀ ਵਰਗਫੁੱਟ ਹੈ। ਇਸ ਤੋਂ ਬਾਅਦ ਲੰਦਨ ਦਾ ਵੈਸਟਐਂਡ, ਬੀਜਿੰਗ ਦਾ ਫਾਈਨੈਂਸ ਸਟ੍ਰੀਟ, ਹਾਂਗਕਾਂਗ ਦਾ ਕੋਲੂਨ ਤੇ ਬੀਜਿੰਗ ਦਾ ਸੀਬੀਡੀ ਹੈ। ਨਿਊਯਾਰਕ ਦਾ ਮਿਡਟਾਊਨ-ਮੈਨਹੈਟਨ ਸੂਚੀ ਵਿੱਚ ਛੇਵੇਂ ਸਥਾਨ 'ਤੇ ਰਿਹਾ ਹੈ। ਜਿੱਥੋਂ ਦਾ ਸਾਲਾਨਾ ਕਿਰਾਇਆ 183.78 ਡਾਲਰ ਪ੍ਰਤੀ ਵਰਗ ਫੁੱਟ ਹੈ। ਉੱਥੇ ਹੀ ਮਿਡਟਾਊਨ-ਸਾਊਥ ਮੈਨਹੈਟਨ ਸੱਤਵੇਂ ਥਾਂ 'ਤੇ ਰਿਹਾ। ਟੌਪ-10 ਵਿੱਚ ਟੋਕੀਓ ਦਾ ਮਾਰੂਨੋਊਚੀ/ਓਟੇਮਾਚੀ ਅੱਠਵੇਂ ਸਥਾਨ 'ਤੇ ਅਤੇ ਲੰਦਨ ਦਾ ਸਿਟੀ ਖੇਤਰ 10ਵੇਂ ਸਥਾਨ 'ਤੇ ਰਿਹਾ।

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget