ਪੜਚੋਲ ਕਰੋ

Russian Plane: ਯਾਰਤੀਆਂ ਨਾਲ ਭਰੇ ਹਵਾਈ ਜਹਾਜ਼ ਦਾ ਸੰਪਰਕ ਟੁੱਟਿਆ, ਸਮੁੰਦਰ ‘ਚ ਡੁੱਬਣ ਦਾ ਖਦਸ਼ਾ

ਜਹਾਜ਼ ਦੇ ਨਾਲ ਅਚਾਨਕ ਸੰਪਰਕ ਦੇ ਟੁੱਟਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਕੁਝ ਰਿਪੋਰਟਾਂ ਦੇ ਅਨੁਸਾਰ, ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਜਹਾਜ਼ ਸਮੁੰਦਰ ਵਿੱਚ ਡਿੱਗ ਗਿਆ ਹੈ।

ਮਾਸਕੋ: ਰੂਸ ਦੇ ਪੂਰਬ ਵਿੱਚ 28 ਯਾਤਰੀਆਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਨਾਲ ਸੰਪਰਕ ਟੁੱਟ ਗਿਆ ਹੈ। ਰਿਪੋਰਟਾਂ ਅਨੁਸਾਰ ਏਜੰਸੀਆਂ ਨੇ ਐਮਰਜੈਂਸੀ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜਹਾਜ਼ ਨਾਲ ਸੰਪਰਕ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੁਝ ਨਹੀਂ ਮਿਲਿਆ।

ਰਿਪੋਰਟਾਂ ਅਨੁਸਾਰ An-26 ਜਹਾਜ਼ ਪੈਟਰੋਪਲੋਵਸਕ-ਕਾਮਚੈਟਸਕੀ ਤੋਂ ਕਾਮਚੱਟਾ ਪ੍ਰਾਇਦੀਪ ਵਿੱਚ ਪਾਲਨਾ ਦੇ ਲਈ ਰਵਾਨਾ ਹੋਇਆ ਸੀ ਪਰ ਅਚਾਨਕ ਉਡਾਣ ਭਰਣ ਤੋਂ ਤੁਰੰਤ ਬਾਅਦ ਸੰਪਰਕ ਟੁੱਟ ਗਿਆ। ਰੂਸੀ ਨਿਊਜ਼ ਏਜੰਸੀਆਂ ਦੇ ਅਨੁਸਾਰ ਜਹਾਜ਼ ਵਿੱਚ 28 ਲੋਕ ਸਵਾਰ ਸਨ। ਇਨ੍ਹਾਂ 28 ਵਿੱਚੋਂ ਛੇ ਚਾਲਕ ਦਲ ਦੇ ਮੈਂਬਰ ਸ਼ਾਮਲ ਹਨ ਤੇ ਦੂਜੇ ਯਾਤਰੀਆਂ ਵਿੱਚ ਇੱਕ ਜਾਂ ਦੋ ਬੱਚੇ ਸ਼ਾਮਲ ਹਨ।

ਜਹਾਜ਼ ਦੇ ਸਮੁੰਦਰ ਵਿੱਚ ਡਿੱਗਣ ਦਾ ਡਰ

ਇਸ ਦੇ ਨਾਲ ਹੀ, ਜਹਾਜ਼ ਦੇ ਨਾਲ ਅਚਾਨਕ ਸੰਪਰਕ ਦੇ ਟੁੱਟਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਕੁਝ ਰਿਪੋਰਟਾਂ ਦੇ ਅਨੁਸਾਰ, ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਜਹਾਜ਼ ਸਮੁੰਦਰ ਵਿੱਚ ਡਿੱਗ ਗਿਆ ਹੈ। ਟੀਏਐਸਐਸ ਨੂੰ ਜਾਣਕਾਰੀ ਦਿੰਦੇ ਹੋਏ ਇਕ ਸੂਤਰ ਨੇ ਦੱਸਿਆ ਕਿ ਜਹਾਜ਼ ਸਮੁੰਦਰ ਵਿੱਚ ਕ੍ਰੈਸ਼ ਹੋ ਗਿਆ ਹੋ ਸਕਦਾ ਹੈ ਜਾਂ ਇਹ ਵੀ ਸੰਭਾਵਨਾ ਹੈ ਕਿ ਇਹ ਕ੍ਰੈਡਲ ਸ਼ਹਿਰ ਦੇ ਕੋਲ ਕੋਇਲੇ ਦੀ ਖਾਨ ਦੇ ਕੋਲ ਡਿੱਗ ਗਿਆ ਹੋਵੇ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਅਜੇ ਕੋਈ ਪੱਕਾ ਜਵਾਬ ਜਾਂ ਟਿੱਪਣੀ ਨਹੀਂ ਕੀਤੀ ਗਈ ਹੈ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੋ ਹੈਲੀਕਾਪਟਰਾਂ ਦੀ ਮਦਦ ਨਾਲ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ, ਨਾਲ ਹੀ ਬਚਾਅ ਕਰਮੀ ਵੀ ਲਗਾਤਾਰ ਜਹਾਜ਼ ਦੀ ਭਾਲ ਵਿਚ ਲੱਗੇ ਹੋਏ ਹਨ। ਆਓ ਅਸੀਂ ਤੁਹਾਨੂੰ ਦੱਸ ਦੇਈਏ ਕਿ ਜਹਾਜ਼ ਦੀ ਮਾੜੀ ਦੇਖਭਾਲ ਅਤੇ ਲਾਪਰਵਾਹੀ ਦੇ ਕਾਰਨ ਪਿਛਲੇ ਸਮੇਂ ਵਿੱਚ ਰੂਸ ਵਿੱਚ ਬਹੁਤ ਸਾਰੇ ਜਹਾਜ਼ ਹਾਦਸੇ ਹੋਏ ਹਨ।

ਇਹ ਵੀ ਪੜ੍ਹੋ: England Squad Members, Corona Positive: ਸੀਰੀਜ਼ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਦੇ 7 ਮੈਂਬਰ ਕੋਰੋਨਾ ਪੌਜ਼ੇਟਿਵ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget