ਪੜਚੋਲ ਕਰੋ

ਵਿਵਾਦਾਂ 'ਚ ਘਿਰੇ ਐਲਨ ਮਸਕ, ਹਿਟਲਰ ਨਾਲ ਕੀਤੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤੁਲਨਾ

Elon Musk in Controversy: ਐਲਨ ਮਸਕ ਨੇ ਬੁੱਧਵਾਰ ਨੂੰ ਇਹ ਟਵੀਟ ਕੀਤਾ। ਉਨ੍ਹਾਂ ਨੇ ਇਹ ਟਵੀਟ ਟਰੱਕਾਂ ਦੇ ਵਿਰੋਧ ਦੇ ਸਮਰਥਨ 'ਚ ਕੀਤਾ ਸੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋਇਆ,

Elon Musk in Controversy: ਦੁਨੀਆ ਦੇ ਸਭ ਤੋਂ ਅਮੀਰ ਆਦਮੀਆਂ 'ਚੋਂ ਇੱਕ ਐਲਨ ਮਸਕ  (Elon Musk) ਟਵਿਟਰ 'ਤੇ ਕਾਫੀ ਸਰਗਰਮ ਹਨ। ਉਹ ਵੱਖ-ਵੱਖ ਮੁੱਦਿਆਂ 'ਤੇ ਟਵੀਟ ਕਰਦੇ ਰਹਿੰਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਟਵੀਟ ਹੰਗਾਮਾ ਵੀ ਕਰ ਦਿੰਦੇ ਹਨ। ਬੁੱਧਵਾਰ ਨੂੰ ਵੀ ਕੁਝ ਅਜਿਹਾ ਹੀ ਹੋਇਆ। ਦਰਅਸਲ, ਐਲਨ ਮਸਕ ਨੇ ਇੱਕ ਟਵੀਟ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Cananada Prime Minister Justin Trudeau) ਦੀ ਤੁਲਨਾ ਹਿਟਲਰ ਨਾਲ ਕੀਤੀ ਸੀ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ। ਆਓ ਜਾਣਦੇ ਹਾਂ ਪੂਰਾ ਮਾਮਲਾ।

ਟਵੀਟ ਕਿਉਂ ਕੀਤਾ
ਐਲਨ ਮਸਕ ਨੇ ਬੁੱਧਵਾਰ ਨੂੰ ਇਹ ਟਵੀਟ ਕੀਤਾ। ਉਨ੍ਹਾਂ ਨੇ ਇਹ ਟਵੀਟ ਟਰੱਕਾਂ ਦੇ ਵਿਰੋਧ ਦੇ ਸਮਰਥਨ 'ਚ ਕੀਤਾ ਸੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋਇਆ, ਜਿਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੇ ਬਿਨਾਂ ਕੁਝ ਦੱਸੇ ਆਪਣਾ ਟਵੀਟ ਡਿਲੀਟ ਕਰ ਦਿੱਤਾ।

ਟਵੀਟ ਵਿੱਚ ਕੀ ਸੀ
ਟੈਸਲਾ ਦੇ ਮੁੱਖ ਕਾਰਜਕਾਰੀ ਐਲਨ ਮਸਕ ਨੇ ਵੀ ਜਨਵਰੀ ਵਿੱਚ ਕੈਨੇਡੀਅਨ ਟਰੱਕਰਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਸੀ। ਉਦੋਂ ਟਰੱਕਾਂ ਵਾਲਿਆਂ ਨੇ ਕੈਨੇਡਾ ਸਰਕਾਰ ਦੀ ਸਿਹਤ ਨੀਤੀ ਦੇ ਵਿਰੋਧ ਵਿੱਚ ਬੰਦ ਦਾ ਐਲਾਨ ਕੀਤਾ ਸੀ ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਮਸਕ ਨੇ ਉਨ੍ਹਾਂ ਦੇ ਸਮਰਥਨ 'ਚ ਇਕ ਵਾਰ ਫਿਰ ਟਵੀਟ ਕੀਤਾ। ਇਸ ਵਾਰ ਉਨ੍ਹਾਂ ਨੇ ਇੱਕ ਮੀਮ ਫੋਟੋ ਸ਼ੇਅਰ ਕੀਤੀ ਹੈ। ਉਸ ਮੀਮ 'ਚ ਹਿਟਲਰ ਦੀ ਫੋਟੋ ਸੀ ਤੇ ਉਸ 'ਤੇ ਲਿਖਿਆ ਸੀ ਕਿ 'ਮੇਰੀ ਤੁਲਨਾ ਜਸਟਿਨ ਨਾਲ ਕਰਨਾ ਬੰਦ ਕਰੋ'। ਹੇਠਾਂ ਲਿਖਿਆ ਸੀ I had a Budget।

ਬਾਅਦ ਵਿੱਚ ਇਹ ਮੁੱਦਾ ਵੱਡਾ ਹੋ ਗਿਆ ਤੇ ਇਹ ਟਵੀਟ ਯੂਐਸ ਸਕਿਓਰਿਟੀ ਐਂਡ ਐਕਸਚੇਂਜ ਕਮਿਸ਼ਨ ਵਿੱਚ ਵੀ ਆਇਆ। ਇਸ ਟਵੀਟ ਲਈ ਵੱਡੀ ਗਿਣਤੀ ਲੋਕ ਮਸਕ ਦੀ ਆਲੋਚਨਾ ਕਰ ਰਹੇ ਹਨ। ਕੁਝ ਲੋਕਾਂ ਨੇ ਇਸ ਗਲਤੀ ਲਈ ਮਸਕ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਈ ਲੋਕ ਇਸ ਦੀ ਆਲੋਚਨਾ ਕਰ ਰਹੇ ਹਨ। ਅਮਰੀਕੀ ਯਹੂਦੀ ਕਮੇਟੀ ਨੇ ਵੀ ਇਸ ਕੰਮ ਦੀ ਆਲੋਚਨਾ ਕੀਤੀ ਹੈ ਤੇ ਮਸਕ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget