ਪੜਚੋਲ ਕਰੋ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2.46 ਕਰੋੜ ਤੋਂ ਪਾਰ, ਪਿਛਲੇ 24 ਘੰਟਿਆਂ ਵਿਚ ਤਕਰੀਬਨ 6 ਹਜ਼ਾਰ ਲੋਕਾਂ ਦੀ ਮੌਤ

ਪੂਰੀ ਦੁਨੀਆ ਵਿੱਚ 2 ਕਰੋੜ 46 ਲੱਖ 5 ਹਜ਼ਾਰ 876 ਵਿਅਕਤੀ ਕੋਰੋਨਾ ਸੰਕਰਮਿਤ ਹੋਏ ਚੁੱਕੇ ਹਨ। ਇਨ੍ਹਾਂ ਚੋਂ 8 ਲੱਖ 34 ਹਜ਼ਾਰ 791 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹੈ।

ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਹੁਣ ਹਾਲਾਤ ਕਾਬੂ 'ਚ ਨਹੀਂ ਆ ਰਹੇ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਵਿੱਚ 2 ਲੱਖ 63 ਹਜ਼ਾਰ 333 ਨਵੇਂ ਕੇਸ ਸਾਹਮਣੇ ਆਏ ਤੇ 5 ਹਜ਼ਾਰ 879 ਲੋਕਾਂ ਨੇ ਆਪਣੀ ਜਾਨ ਗੁਆਈ। ਹੁਣ ਪੂਰੀ ਦੁਨੀਆ ਵਿੱਚ 2 ਕਰੋੜ 46 ਲੱਖ 5 ਹਜ਼ਾਰ 876 ਵਿਅਕਤੀ ਕੋਰੋਨਾ ਸੰਕਰਮਿਤ ਹਨ। ਜਿਨ੍ਹਾਂ ਚੋਂ 8 ਲੱਖ 34 ਹਜ਼ਾਰ 791 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ, ਜਦਕਿ 1 ਕਰੋੜ 70 ਲੱਖ 77 ਹਜ਼ਾਰ 97 ਲੋਕ ਇਸ ਤੋਂ ਠੀਕ ਵੀ ਹੋ ਗਏ ਹਨਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ 66 ਲੱਖ 93 ਹਜ਼ਾਰ 988 ਐਕਟਿਵ ਕੇਸ ਹਨ ਇਹ ਦੇਸ਼ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ: ਅਮਰੀਕਾ: ਕੇਸ - 6,046,634, ਮੌਤ - 184,796 ਬ੍ਰਾਜ਼ੀਲ: ਕੇਸ - 3,764,493, ਮੌਤ - 118,726 ਭਾਰਤ: ਕੇਸ- 3,384,575, ਮੌਤ- 61,694 ਰੂਸ: ਕੇਸ - 975,576, ਮੌਤ - 16,804 ਦੱਖਣੀ ਅਫਰੀਕਾ: ਕੇਸ - 618,286, ਮੌਤ - 13,628 ਪੇਰੂ: ਕੇਸ - 613,378, ਮੌਤ - 28,124 ਕੋਲੰਬੀਆ: ਕੇਸ - 582,022, ਮੌਤ - 18,468 ਮੈਕਸੀਕੋ: ਕੇਸ - 573,888, ਮੌਤ - 62,076 ਸਪੇਨ: ਕੇਸ - 451,792, ਮੌਤ - 28,996 ਚਿਲੀ: ਕੇਸ - 404,102, ਮੌਤ - 11,072 ਇਨ੍ਹਾਂ ਦੇਸ਼ਾਂ 'ਚ ਪੰਜ ਲੱਖ ਲੋਕਾਂ ਦੀ ਹੋਈ ਮੌਤ: ਦੁਨੀਆ ਦੇ 22 ਦੇਸ਼ਾਂ 'ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਗਈ ਹੈ। ਇਨ੍ਹਾਂ 'ਚ ਇਰਾਨ, ਪਾਕਿਸਤਾਨ, ਤੁਰਕੀ, ਸਾਊਦੀ ਅਰਬ, ਇਟਲੀ, ਜਰਮਨੀ ਅਤੇ ਬੰਗਲਾਦੇਸ਼ ਸ਼ਾਮਲ ਹੈ। ਵਿਸ਼ਵ ਵਿੱਚ ਸਿਰਫ ਛੇ ਦੇਸ਼ਾਂ ਵਿੱਚ 60 ਪ੍ਰਤੀਸ਼ਤ (5 ਲੱਖ) ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਹ ਦੇਸ਼ ਅਮਰੀਕਾ, ਬ੍ਰਾਜ਼ੀਲ, ਮੈਕਸੀਕੋ, ਭਾਰਤ, ਬ੍ਰਿਟੇਨ, ਇਟਲੀ ਹਨ। ਦੱਸ ਦਈਏ ਕਿ ਦੁਨੀਆ ਵਿੱਚ ਵੱਧ ਤੋਂ ਵੱਧ ਸੰਕਰਮਿਤ ਲੋਕਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਤੀਜੇ ਨੰਬਰ ‘ਤੇ ਹੈ, ਜਦੋਂ ਕਿ ਵੱਧ ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਇਹ ਚੌਥੇ ਨੰਬਰ ‘ਤੇ ਹੈ। ਸਭ ਤੋਂ ਵੱਧ ਐਕਟਿਵ ਕੇਸਾਂ 'ਚ ਭਾਰਤ ਤੀਜੇ ਸਥਾਨ 'ਤੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget