ਪੜਚੋਲ ਕਰੋ

ਕੋਰੋਨਾ ਸੰਕਟ 'ਚ ਖੁਸ਼ਖਬਰੀ! ਅਮਰੀਕੀ ਕੰਪਨੀ ਵੱਲੋਂ ਕੋਰੋਨਾ ਵੈਕਸੀਨ ਨਾਲ 90 ਫੀਸਦ ਲੋਕਾਂ ਦੇ ਸਫਲ ਇਲਾਜ ਦਾ ਦਾਅਵਾ

ਵੈਕਸੀਨ ਦੀ ਸਫਲਤਾ ਨੂੰ ਲੈ ਕੇ ਹਾਲ ਹੀ 'ਚ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਜਿੱਤਣ ਵਾਲੇ ਜੋ ਬਾਇਡਨ ਤੇ ਬ੍ਰਿਟਿਸ਼ ਪੀਐਮ ਬੋਰਿਸ ਜੌਨਸਨ ਨੇ ਸੁਆਗਤ ਕੀਤਾ ਹੈ। ਕੋਰੋਨਾ ਵੈਕਸੀਨ ਦੇ ਸਫਲ ਪ੍ਰੀਖਣ ਨੂੰ ਲੈ ਕੇ ਖੁਸ਼ੀ ਜ਼ਾਹਰ ਕੀਤੀ ਹੈ।

ਵਾਸ਼ਿੰਗਟਨ: ਅਮਰੀਕਾ ਦੀ ਦਿੱਗਜ਼ ਕੰਪਨੀ ਫਾਇਜਰ ਤੇ ਜਰਮਨੀ ਦੀ ਬਾਇਓਟੈਕ ਫਰਮ ਬਾਇਓਐਨਟੈਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਬਣਾਈ ਵੈਕਸੀਨ ਕੋਰੋਨਾ ਵਾਇਰਸ ਦੇ ਇਲਾਜ 'ਚ 90 ਫੀਸਦ ਤੋਂ ਜ਼ਿਆਦਾ ਲੋਕਾਂ ਦੇ ਇਲਾਜ 'ਚ ਵੀ ਸਫਲ ਹੋਈ ਹੈ। ਇਸ 'ਚ ਕੋਰੋਨਾ ਦੇ ਲੱਛਣ ਪਹਿਲਾਂ ਤੋਂ ਦਿਖਾਈ ਨਹੀਂ ਦੇ ਰਹੇ ਸਨ। ਇਸ ਵੈਕਸੀਨ ਦੀ ਸਫਲਤਾ ਨੂੰ ਲੈ ਕੇ ਹਾਲ ਹੀ 'ਚ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਜਿੱਤਣ ਵਾਲੇ ਜੋ ਬਾਇਡਨ ਤੇ ਬ੍ਰਿਟਿਸ਼ ਪੀਐਮ ਬੋਰਿਸ ਜੌਨਸਨ ਨੇ ਸੁਆਗਤ ਕੀਤਾ ਹੈ। ਕੋਰੋਨਾ ਵੈਕਸੀਨ ਦੇ ਸਫਲ ਪ੍ਰੀਖਣ ਨੂੰ ਲੈ ਕੇ ਖੁਸ਼ੀ ਜ਼ਾਹਰ ਕੀਤੀ ਹੈ।

ਫਾਇਜਰ ਦੇ ਚੇਅਰਮੈਨ ਤੇ ਸੀਈਓ ਡਾ. ਅਲਬਰਟ ਬੌਰਲਾ ਨੇ ਇਸ ਬਾਰੇ ਕਿਹਾ, 'ਅੱਜ ਦੇ ਦਿਨ ਮਨੁੱਖੀ ਤੇ ਵਿਗਿਆਨ ਲਈ ਬਹੁਤ ਮਹੱਤਵਪੂਰਨ ਹੈ। ਸਾਡੀ ਕੋਵਿਡ 19 ਵੈਕਸੀਨ ਦੇ ਤੀਜੇ ਫੇਜ਼ ਦੇ ਟ੍ਰਾਇਲ 'ਚ ਸਾਹਮਣੇ ਆਏ ਨਤੀਜਿਆਂ ਦਾ ਪਹਿਲਾ ਸਮੂਹ ਸਾਡੀ ਵੈਕਸੀਨ ਦੀ ਕੋਵਿਡ-19 ਵਾਇਰਸ ਨੂੰ ਰੋਕਣ ਦੀ ਸਮਰੱਥਾ ਨੂੰ ਲੈਕੇ ਆਰੰਭਿਕ ਸਬੂਤ ਦਰਸਾਉਂਦਾ ਹੈ। ਡਾ. ਅਲਬਰਟ ਨੇ ਕਿਹਾ ਵੈਕਸੀਨ ਡਵੈਲਪਮੈਟ ਪ੍ਰੋਗਰਾਮ 'ਚ ਇਹ ਸਫਲਤਾ ਅਜਿਹੇ ਸਮੇਂ 'ਚ ਮਿਲੀ ਹੈ ਜਦੋਂ ਪੂਰੀ ਦੁਨੀਆਂ ਨੂੰ ਇਸ ਵੈਕਸੀਨ ਦੀ ਲੋੜ ਹੈ ਤੇ ਇਨਫੈਕਸ਼ਨ ਦੀ ਦਰ ਨਵੇਂ ਰਿਕਾਰਡ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨਫੈਕਸ਼ਨ ਦੀ ਸਥਿਤੀ ਅਜਿਹੀ ਹੈ ਕਿ ਹਸਪਤਾਲਾਂ 'ਚ ਸਮਰੱਥਾ ਤੋਂ ਜ਼ਿਆਦਾ ਮਰੀਜ਼ ਪਹੁੰਚ ਰਹੇ ਹਨ।

ਖੇਤੀ ਕਾਨੂੰਨਾਂ ਮਗਰੋਂ ਪੰਜਾਬ ਨੂੰ ਦੋਹਰੀ ਮਾਰ, ਅੱਧੇ ਨਾਲੋਂ ਵੀ ਘੱਟ ਪਹੁੰਚਿਆ ਯੂਰੀਆ

ਇਸ ਵੈਕਸੀਨ ਦਾ ਪ੍ਰੀਖਣ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ 164 ਮਾਮਲੇ ਨਹੀਂ ਹੋ ਜਾਂਦੇ। ਇਸ ਲਈ ਇਸ ਦੇ ਪ੍ਰਭਾਵ ਦੀ ਦਰ 'ਚ ਬਦਲਾਅ ਆਉਣ ਦੀ ਅਜੇ ਸੰਭਾਵਨਾ ਹੈ। ਪਰ ਵਾਇਰਸ ਨੂੰ ਰੋਕਣ ਲਈ 90 ਫੀਸਦ ਅਸਰਦਾਰ ਖੋਜ ਖਾਸ ਉਤਸ਼ਾਹਜਨਕ ਸਾਬਤ ਹੋ ਰਹੀ ਹੈ। ਵੈਕਸੀਨ ਦੇ ਤੀਜੇ ਗੇੜ 'ਚ 43 ਹਜ਼ਾਰ ਤੋਂ ਜ਼ਿਆਦਾ ਲੋਕ ਸ਼ਾਮਲ ਹਨ। ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧਕੇ ਹੁਣ ਪੰਜ ਕਰੋੜ ਸੱਤ ਲੱਖ ਤੋਂ ਪਾਰ ਹੋ ਗਏ ਹਨ ਜਦਕਿ ਮਰਨ ਵਾਲਿਆਂ ਦੀ ਸੰਖਿਆ ਵੀ 12 ਲੱਖ, 62 ਹਜ਼ਾਰ ਤੋਂ ਉੱਪਰ ਹੈ।

ਕੈਪਟਨ ਨੇ ਠੁਕਰਾਈ ਕੇਂਦਰ ਦੀ ਸ਼ਰਤ, ਮੋਦੀ ਸਰਕਾਰ ਦਾ ਨਵਾਂ ਬਹਾਨਾ ਕਰਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget