ਪੜਚੋਲ ਕਰੋ

ਕੋਰੋਨਾ ਦਾ ਹੁਣ ਇਸ ਮੁਲਕ 'ਤੇ ਹਮਲਾ, ਟੁੱਟੇ ਸਾਰੇ ਰਿਕਾਰਡ, ਇੱਕ ਦਿਨ 'ਚ ਹੀ 33000 ਤੋਂ ਵੱਧ ਮਾਮਲੇ

ਦੁਨੀਆ ਵਿੱਚ ਮਾਰੂ ਕੋਰੋਨਾਵਾਇਰਸ ਦੀ ਗਤੀ ਤੇਜ਼ੀ ਨਾਲ ਵੱਧ ਰਹੀ ਹੈ। ਅਮਰੀਕਾ ਤੋਂ ਬਾਅਦ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ।

ਬ੍ਰਾਸੀਲੀਆ: ਦੁਨੀਆ ਵਿੱਚ ਮਾਰੂ ਕੋਰੋਨਾਵਾਇਰਸ ਦੀ ਗਤੀ ਤੇਜ਼ੀ ਨਾਲ ਵੱਧ ਰਹੀ ਹੈ। ਅਮਰੀਕਾ ਤੋਂ ਬਾਅਦ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ। ਕੋਰੋਨਾਵਾਇਰਸ ਨੇ ਸ਼ਨੀਵਾਰ ਨੂੰ ਬ੍ਰਾਜ਼ੀਲ ਵਿੱਚ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇੱਕ ਦਿਨ ਵਿੱਚ ਹੀ ਦੇਸ਼ ਵਿੱਚ 33 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਹਨ। ਇਸ ਨਾਲ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਚਿੰਤਾ ਵੱਧ ਗਈ ਹੈ। ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ 
" ਸ਼ਨੀਵਾਰ ਨੂੰ ਮਾਰੂ ਕੋਰੋਨਾਵਾਇਰਸ ਦੇ 33,274 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਵਾਇਰਸ ਨਾਲ ਮੌਤ ਦੇ ਮਾਮਲੇ ਵਿੱਚ ਬ੍ਰਾਜ਼ੀਲ ਫਰਾਂਸ ਨੂੰ ਪਛਾੜ ਗਿਆ ਹੈ। ਹੁਣ ਸਿਰਫ ਸੰਯੁਕਤ ਰਾਜ, ਬ੍ਰਿਟੇਨ ਤੇ ਇਟਲੀ ਇਸ ਤੋਂ ਉੱਪਰ ਹਨ। "
-
ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ ਦੱਖਣੀ ਅਮਰੀਕੀ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4 ਲੱਖ 98 ਹਜ਼ਾਰ 440 ਹੋ ਗਈ ਹੈ। ਬ੍ਰਾਜ਼ੀਲ ਵਾਇਰਸ ਸੰਕਰਮਣ ਦੇ ਮਾਮਲੇ ਵਿੱਚ ਸਿਰਫ ਸੰਯੁਕਤ ਰਾਜ ਤੋਂ ਪਿੱਛੇ ਹੈ, ਜਿਥੇ ਕੋਰੋਨਾ ਵਾਇਰਸ ਦੇ 17 ਲੱਖ ਤੋਂ ਵੱਧ ਮਾਮਲੇ ਹਨ ਤੇ ਮੌਤਾਂ ਦੀ ਗਿਣਤੀ ਇੱਕ ਲੱਖ ਤੋਂ ਵੱਧ ਹੈ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ ਮੰਤਰਾਲੇ ਨੇ ਕਿਹਾ ਕਿ ਬ੍ਰਾਜ਼ੀਲ ਵਿੱਚ ਕੋਰੋਨਾ ਵਾਇਰਸ ਕਾਰਨ ਸਾਹ ਦੀ ਬਿਮਾਰੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਕਾਰਨ, ਬਿਮਾਰ ਲੋਕਾਂ ਦੀ ਗਿਣਤੀ ਵਧ ਕੇ 28,834 ਹੋ ਗਈ ਹੈ। ਇੱਥੇ, ਪਿਛਲੇ 24 ਘੰਟਿਆਂ ਵਿੱਚ 956 ਲੋਕਾਂ ਦੀ ਮੌਤ ਹੋਈ ਹੈ। ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget