ਪੜਚੋਲ ਕਰੋ

ਯੂਰਪ 'ਚ ਕੋਰੋਨਾ ਦਾ ਕਹਿਰ, ਜਰਮਨੀ ’ਚ ਵਧਾਇਆ ਲੌਕਡਾਊਨ, ਇੰਗਲੈਂਡ ’ਚ ਇੱਕੋ ਦਿਨ ਰਿਕਾਰਡ ਮੌਤਾਂ

ਪੂਰੀ ਦੁਨੀਆ ’ਚ ਹੁਣ ਤੱਕ 6 ਕਰੋੜ 7 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ’ਚ ਆ ਚੁੱਕੇ ਹਨ ਤੇ ਹੁਣ ਤੱਕ ਇਸ ਵਾਇਰਸ ਕਾਰਨ 14 ਲੱਖ 26 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ। ਸਮੁੱਚੇ ਵਿਸ਼ਵ ਵਿੱਚ ਇਸ ਵੇਲੇ 1 ਕਰੋੜ 72 ਲੱਖ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਲੰਡਨ: ਦੁਨੀਆ ’ਚ ਕੋਰੋਨਾ (Corona Worldwide) ਦੇ ਵਧਦੇ ਕਹਿਰ ਦੌਰਾਨ ਜਰਮਨੀ ਨੇ ਅੰਸ਼ਕ ਲੌਕਡਾਊਨ (Lockdown in german) 20 ਦਸੰਬਰ ਤੱਕ ਅੱਗੇ ਵਧਾ ਦਿੱਤਾ ਹੈ। ਸਮਾਜਕ ਸੰਪਰਕ ਨੂੰ ਲੈ ਕੇ ਜਾਰੀ ਪਾਬੰਦੀਆਂ ਨੂੰ ਜਨਵਰੀ ਤੱਕ ਵਧਾਇਆ ਜਾ ਸਕਦਾ ਹੈ। ਫ਼ੈਡਰਲ ਸਟੇਟ ਦੇ ਮਿਨਿਸਟਰ ਪ੍ਰੈਜ਼ੀਡੈਂਟ ਨਾਲ ਮੀਟਿੰਗ ਤੋਂ ਬਾਅਦ ਵਰਚੁਅਲ ਪ੍ਰੈੱਸ ਕਾਨਫ਼ਰੰਸ ’ਚ ਚਾਂਸਲਰ ਏਂਜਲਾ ਮਰਕੇਲ ਨੇ ਇਹ ਜਾਣਕਾਰੀ ਦਿੱਤੀ। ਜਰਮਨੀ ’ਚ ਹੁਣ ਤੱਕ ਕੋਰੋਨਾ ਦੇ ਕੁੱਲ 9 ਲੱਖ 83 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ; ਜਦਕਿ ਲਗਭਗ 15 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਧਰ ਇੰਗਲੈਂਡ ’ਚ 5 ਮਈ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ 696 ਮੌਤਾਂ ਦਰਜ ਕੀਤੀਆਂ ਗਈਆਂ ਤੇ 18 ਹਜ਼ਾਰ 213 ਨਵੇਂ ਮਰੀਜ਼ ਸਾਹਮਣੇ ਆਏ। ਸੂਡਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੈਸ਼ਨਲ ਉੱਮਾ ਪਾਰਟੀ ਦੇ ਪ੍ਰਧਾਨ ਸਾਦਿਕ ਮਹਿਦੀਦੀ ਕੋਰੋਨਾ ਕਾਰਣ ਕੱਲ੍ਹ ਬੁੱਧਵਾਰ ਨੂੰ ਮੌਤ ਹੋ ਗਈ। ਉਨ੍ਹਾਂ ਸੰਯੁਕਤ ਅਮੀਰਾਤ ’ਚ ਆਖ਼ਰੀ ਸਾਹ ਲਿਆ। ਇਸ ਦੌਰਾਨ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡੇਨ ਨੇ ਕਿਹਾ ਕਿ ਅਗਲੇ ਦਸੰਬਰ ਮਹੀਨੇ ਦੇ ਅੰਤ ਜਾਂ ਅਗਲੇ ਸਾਲ ਜਨਵਰੀ ਦੇ ਸ਼ੁਰੂ ਵਿੱਚ ਕੋਰੋਨਾ ਟੀਕਾਕਰਨ ਸ਼ੁਰੂ ਕੀਤਾ ਜਾ ਸਕਦਾ ਹੈ। ਪੂਰੀ ਦੁਨੀਆ ’ਚ ਹੁਣ ਤੱਕ 6 ਕਰੋੜ 7 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ’ਚ ਆ ਚੁੱਕੇ ਹਨ ਤੇ ਹੁਣ ਤੱਕ ਇਸ ਵਾਇਰਸ ਕਾਰਨ 14 ਲੱਖ 26 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ। ਸਮੁੱਚੇ ਵਿਸ਼ਵ ਵਿੱਚ ਇਸ ਵੇਲੇ 1 ਕਰੋੜ 72 ਲੱਖ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget