ਪੜਚੋਲ ਕਰੋ

ਯੂਰਪ ’ਚ ਕੋਰੋਨਾ ਦਾ ਫਿਰ ਹਮਲਾ, ਬਹੁਤੇ ਦੇਸ਼ਾਂ ’ਚ ਮੁੜ ਲੌਕਡਾਊਨ

ਯੂਰਪ ’ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਇੱਕ ਵਾਰ ਫਿਰ ਚੋਖਾ ਵਾਧਾ ਹੋਣ ਲੱਗਾ ਹੈ; ਜਿਸ ਕਾਰਨ ਜ਼ਿਆਦਾਤਰ ਵੱਡੇ ਦੇਸ਼ਾਂ ਨੇ ਇੱਕ-ਇੱਕ ਮਹੀਨੇ ਲਈ ਦੁਬਾਰਾ ਲੌਕਡਾਊਨ ਲਾ ਦਿੱਤਾ ਹੈ।

ਨਵੀਂ ਦਿੱਲੀ: ਯੂਰਪ ’ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਇੱਕ ਵਾਰ ਫਿਰ ਚੋਖਾ ਵਾਧਾ ਹੋਣ ਲੱਗਾ ਹੈ; ਜਿਸ ਕਾਰਨ ਜ਼ਿਆਦਾਤਰ ਵੱਡੇ ਦੇਸ਼ਾਂ ਨੇ ਇੱਕ-ਇੱਕ ਮਹੀਨੇ ਲਈ ਦੁਬਾਰਾ ਲੌਕਡਾਊਨ ਲਾ ਦਿੱਤਾ ਹੈ। ਇਹ ਆਸ ਕੀਤੀ ਜਾ ਰਹੀ ਸੀ ਕਿ ਨਵੰਬਰ ਤੇ ਦਸੰਬਰ ਦੇ ਤਿਉਹਾਰਾਂ ਦੇ ਮੌਸਮ ’ਚ ਸ਼ਾਇਦ ਇਸ ਵਾਇਰਸ ਤੋਂ ਕੁਝ ਰਾਹਤ ਮਿਲੇਗੀ ਤੇ ਸੈਰ-ਸਪਾਟਾ ਉਦਯੋਗ ਨੂੰ ਵੀ ਕੁਝ ਹੁਲਾਰਾ ਮਿਲੇਗਾ ਪਰ ਕੋਵਿਡ-19 ਦੀ ਦੂਜੀ ਲਹਿਰ ਨੇ ਸਾਰੀਆਂ ਆਸਾਂ ’ਤੇ ਹੀ ਪਾਣੀ ਫੇਰ ਕੇ ਰੱਖ ਦਿੱਤਾ ਹੈ। ਕੋਵਿਡ ਪਾਜ਼ਿਟਿਵ ਮਾਮਲਿਆਂ ਵਿੱਚ ਚੋਖਾ ਵਾਧਾ ਹੋਣ ਨਾਲ ਸਾਲ 2020 ਸੈਲਾਨੀਆਂ ਦੇ ਨਾਲ-ਨਾਲ ਉਦਯੋਗਾਂ ਲਈ ਵੀ ਬੇਹੱਦ ਨਿਰਾਸ਼ਾਜਨਕ ਰਿਹਾ ਹੈ। ਫ਼ਰਾਂਸ ਤੇ ਜਰਮਨੀ ਨੂੰ ਮਜਬੂਰਨ ਲੌਕਡਾਊਨ ਲਾਉਣਾ ਪਿਆ ਹੈ। ਪੀੜਤ ਮਰੀਜ਼ਾਂ ਦੀ ਗਿਣਤੀ ਇਨ੍ਹਾਂ ਦੋਵੇਂ ਹੀ ਦੇਸ਼ਾਂ ਵਿੱਚ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸੇ ਲਈ ਇਨ੍ਹਾਂ ਨੂੰ ਲੌਕਡਾਊਨ ਲਾਉਣ ਲਈ ਮਜਬੂਰ ਹੋਣਾ ਪਿਆ ਹੈ ਤੇ ਆਸ ਹੈ ਕਿ ਹੋਰ ਦੇਸ਼ ਵੀ ਇੰਝ ਹੀ ਕਰਨਗੇ। ਫ਼ਰਾਂਸ ਤੇ ਜਰਮਨੀ ਦੋਵੇਂ ਹੀ ਦੇਸ਼ਾਂ ਵਿੱਚ ਟੂਰਿਜ਼ਮ ਮੁੱਖ ਉਦਯੋਗਾਂ ਵਿੱਚੋਂ ਇੱਕ ਹੈ। ਸਭ ਨੂੰ ਇਹੋ ਆਸ ਸੀ ਕਿ ਠੰਢ ਦੇ ਮੌਸਮ ’ਚ ਸੈਰ-ਸਪਾਟੇ ਦਾ ਇਹ ਉਦਯੋਗ ਮੁੜ ਪ੍ਰਫ਼ੁੱਲਤ ਹੋਣ ਲੱਗ ਪਵੇਗਾ। ਦੋਵੇਂ ਹੀ ਦੇਸ਼ਾਂ ਦੇ ਲੀਡਰਾਂ ਇਮਾਨੁਏਲ ਮੈਕ੍ਰੌਨ ਤੇ ਏਂਜਲਾ ਮਰਕੇਲ ਨੇ ਲੰਘੇ ਬੁੱਧਵਾਰ ਨੂੰ ਲੌਕਡਾਊਨ ਲਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੀ ਦੂਜੀ ਲਹਿਰ ਕੁਝ ਵਧੇਰੇ ਹੀ ਸਖ਼ਤ ਹੋਵੇਗੀ ਤੇ ਪਹਿਲੀ ਦੇ ਮੁਕਾਬਲੇ ਵਧੇਰੇ ਘਾਤਕ ਵੀ ਹੋਵੇਗੀ। ਇਸੇ ਲਈ ਇਸ ਵਾਇਰਸ ਦਾ ਫੈਲਣਾ ਰੋਕਣ ਲਈ ਲੌਕਡਾਊਨ ਜ਼ਰੂਰੀ ਹੋ ਗਿਆ ਹੈ। ਫ਼ਰਾਂਸ ’ਚ ਨਵੇਂ ਲੌਕਡਾਊਨ ਅਧੀਨ ਲੋਕ ਸਿਰਫ਼ ਜ਼ਰੂਰੀ ਵਸਤਾਂ, ਮੈਡੀਕਲ ਸਹਾਇਤਾ ਤੇ ਇੱਕ ਘੰਟੇ ਦੀ ਕਸਰਤ ਲਈ ਹੀ ਘਰੋਂ ਨਿਕਲ ਸਕਦੇ ਹਨ। ਜਰਮਨੀ ’ਚ ਵੀ ਬਾਰ, ਥੀਏਟਰ ਤੇ ਰੈਸਟੋਰੈਂਟ ਬੰਦ ਰਹਿਣਗੇ। ਫ਼ਰਾਂਸ ’ਚ ਇੱਕੋ ਦਿਨ ’ਚ 36,000 ਮਾਮਲੇ ਸਾਹਮਣੇ ਆਏ ਸਨ, ਜਦ ਕਿ ਜਰਮਨੀ ਵਿੱਚ ਵੀ ਇਸ ਗਿਣਤੀ ’ਚ ਚੋਖਾ ਵਾਧਾ ਦਰਜ ਕੀਤਾ ਗਿਆ ਸੀ। ਵਿਸ਼ਵ ਸਿਹਤ ਸੰਗਠਨ (WHO) ਦੀ ਰਿਪੋਰਟ ਮੁਤਾਬਕ ਪਿਛਲੇ ਇੱਕ ਹਫ਼ਤੇ ਦੌਰਾਨ ਸਮੁੱਚੇ ਯੂਰੋਪ ਵਿੱਚ ਕੋਰੋਨਾਵਾਇਰਸ ਦੇ 13 ਲੱਖ ਨਵੇਂ ਮਰੀਜ਼ ਸਾਹਮਣੇ ਆਏ ਹਨ। ਯੂਰਪ ਦੇ ਹੋਰ ਦੇਸ਼ ਵੀ ਛੇਤੀ ਹੀ ਦੋਬਾਰਾ ਲੌਕਡਾਊਨ ਲਾਉਣ ਵੱਲ ਵਧ ਸਕਦੇ ਹਨ।

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget