ਪੜਚੋਲ ਕਰੋ

ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਇਕ ਕਰੋੜ ਤੋਂ ਪਾਰ ਪਹੁੰਚ ਗਿਆ। ਦੁਨੀਆਂ ਭਰ 'ਚ ਅਜੇ ਵੀ 57 ਲੱਖ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਜਾਰੀ ਹੈ।

Coronavirus: ਕੋਰੋਨਾ ਵਾਇਰਸ ਦਾ ਪ੍ਰਕੋਪ ਦੁਨੀਆਂ ਦੇ ਕਈ ਦੇਸ਼ਾਂ 'ਚ ਅਜੇ ਵੀ ਜਾਰੀ ਹੈ। ਅਜਿਹੇ 'ਚ ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ 2 ਲੱਖ 14 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਜਦਕਿ 4,096 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ ਤਕ ਇਕ ਕਰੋੜ 64 ਲੱਖ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤਕ ਛੇ ਲੱਖ, 51 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਇਕ ਕਰੋੜ ਤੋਂ ਪਾਰ ਪਹੁੰਚ ਗਿਆ। ਦੁਨੀਆਂ ਭਰ 'ਚ ਅਜੇ ਵੀ 57 ਲੱਖ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਜਾਰੀ ਹੈ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 43 ਲੱਖ, 71 ਹਜ਼ਾਰ ਤੋਂ ਜ਼ਿਆਦਾ ਪੌਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਇਕ ਲੱਖ, 49 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 55 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 455 ਲੋਕਾਂ ਦੀ ਮੌਤ ਹੋ ਗਈ।

ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਬ੍ਰਾਜ਼ੀਲ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਜਿੱਥੇ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 24 ਲੱਖ ਦੇ ਕਰੀਬ ਪਹੁੰਚ ਚੁੱਕੇ ਹਨ। ਇਨ੍ਹਾਂ 'ਚੋਂ 87,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਭਾਰਤ ਤੀਜੇ ਸਥਾਨ 'ਤੇ ਹੈ ਜਿੱਥੇ ਹੁਣ ਤਕ 14 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget