ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਕੇਸ ਭਾਰਤ 'ਚ ਤੇਜ਼ੀ ਨਾਲ ਵਧ ਰਹੇ ਹਨ। ਭਾਰਤ 'ਚ ਹੁਣ ਕੁੱਲ ਮਾਮਲੇ 53 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ 93,337 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 1,247 ਲੋਕਾਂ ਦੀ ਮੌਤ ਹੋ ਗਈ।
ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਕੁੱਲ ਕੋਰੋਨਾ ਮਾਮਲੇ 53 ਲੱਖ, ਅੱਠ ਹਜ਼ਾਰ, 15 ਕੇਸ ਹੋ ਚੁੱਕੇ ਹਨ। ਇਨ੍ਹਾਂ 'ਚੋਂ 10,13,964 ਐਕਟਿਵ ਕੇਸ ਹਨ ਤੇ ਇਨ੍ਹਾਂ 'ਚੋਂ 42,08,432 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
IPL 2020: 13ਵਾਂ ਸੀਜ਼ਨ ਅੱਜ ਤੋਂ ਸ਼ੁਰੂ, ਇਨ੍ਹਾਂ ਦੋ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ