ਪੜਚੋਲ ਕਰੋ

Corona virus: ਦੁਨੀਆਂ ਭਰ 'ਚ ਕੋਰੋਨਾ ਨਾਲ 8.66 ਲੱਖ ਮੌਤਾਂ, 24 ਘੰਟਿਆਂ 'ਚ ਗਈ 6,283 ਲੋਕਾਂ ਦੀ ਜਾਨ

ਕੌਮਾਂਤਰੀ ਪੱਧਰ 'ਤੇ ਹੁਣ ਤਕ ਦੋ ਕਰੋੜ, 61 ਲੱਖ, 212 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 8 ਲੱਖ, 66 ਹਜ਼ਾਰ, 581 ਲੋਕਾਂ ਨੇ ਆਪਣੀ ਜਾਨ ਗਵਾਈ। ਜਦਕਿ ਇਕ ਕਰੋੜ, 84 ਲੱਖ ਲੋਕ ਠੀਕ ਹੋ ਚੁੱਕੇ ਹਨ

Corona virus: ਦੁਨੀਆਂ ਦੇ 200 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਤੋਂ ਫਿਲਹਾਲ ਰਾਹਤ ਕੋਈ ਨਹੀਂ ਮਿਲ ਰਹੀ। ਆਏ ਦਿਨ ਲੱਖਾਂ ਦੀ ਗਿਣਤੀ 'ਚ ਵੱਖ-ਵੱਖ ਦੇਸ਼ਾਂ ਤੋਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 85 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 6,283 ਲੋਕਾਂ ਦੀ ਮੌਤ ਹੋ ਗਈ। ਕੌਮਾਂਤਰੀ ਪੱਧਰ 'ਤੇ ਹੁਣ ਤਕ ਦੋ ਕਰੋੜ, 61 ਲੱਖ, 212 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 8 ਲੱਖ, 66 ਹਜ਼ਾਰ, 581 ਲੋਕਾਂ ਨੇ ਆਪਣੀ ਜਾਨ ਗਵਾਈ। ਜਦਕਿ ਇਕ ਕਰੋੜ, 84 ਲੱਖ ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਅੰਕੜਿਆਂ ਦਾ ਹਿਸਾਬ ਰੱਖਣ ਵਾਲੀ ਵੈਬਸਾਈਟ ਵਰਲਡੋਮੀਟਰ ਮੁਤਾਬਕ ਅਮਰੀਕਾ ਅਜੇ ਵੀ ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 63 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਬ੍ਰਾਜ਼ੀਲ 'ਚ ਵੀ ਪਿਛਲੇ 24 ਘੰਟਿਆਂ 'ਚ 48 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਨੀਂ ਦਿਨੀਂ ਦੁਨੀਆਂ 'ਚ ਰੋਜ਼ਾਨਾ ਸਭ ਤੋਂ ਜ਼ਿਆਦਾ ਕੋਰੋਨਾ ਕੇਸ ਭਾਰਤ 'ਚ ਆ ਰਹੇ ਹਨ। ਵੱਖ-ਵੱਖ ਦੇਸ਼ਾਂ 'ਚ ਅੰਕੜੇ: ਅਮਰੀਕਾ: ਕੇਸ - 6,290,425, ਮੌਤਾਂ - 189,941 ਬ੍ਰਾਜ਼ੀਲ: ਕੇਸ - 4,001,422, ਮੌਤਾਂ - 123,899 ਭਾਰਤ: ਕੇਸ- 3,848,968, ਮੌਤਾਂ- 67,486 ਰੂਸ: ਕੇਸ - 1,005,000, ਮੌਤਾਂ - 17,414 ਦੱਖਣੀ ਅਫਰੀਕਾ: ਕੇਸ - 630,595, ਮੌਤਾਂ - 14,389 ਪੇਰੂ: ਕੇਸ - 663,437, ਮੌਤਾਂ - 29,259 ਕੋਲੰਬੀਆ: ਕੇਸ - 633,339, ਮੌਤਾਂ - 20,348 ਮੈਕਸੀਕੋ: ਕੇਸ - 606,036, ਮੌਤਾਂ - 65,241 ਸਪੇਨ: ਕੇਸ - 479,554, ਮੌਤਾਂ - 29,194 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget