ਪੜਚੋਲ ਕਰੋ

ਕੋਰੋਨਾ ਵਾਇਰਸ: ਨਹੀਂ ਲੱਭ ਰਿਹਾ ਕੋਈ ਹੱਲ, ਦੁਨੀਆਂ 'ਚ ਇਕ ਦਿਨ 'ਚ 2.30 ਲੱਖ ਨਵੇਂ ਕੇਸ, 4,000 ਤੋਂ ਜ਼ਿਆਦਾ ਮੌਤਾਂ

ਦੁਨੀਆਂ ਭਰ 'ਚ ਫਿਲਹਾਲ ਕੋਰੋਨਾ ਵਾਇਰਸ ਦਾ ਕੋਈ ਹੱਲ ਨਹੀਂ ਲੱਭ ਰਿਹਾ। ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਕੇਸ ਸਾਹਮਣੇ ਆ ਰਹੇ ਹਨ ਤੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਹੈ।

Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਖਤਰਨਾਕ ਰੂਪ ਧਾਰ ਰਿਹਾ ਹੈ। ਦੁਨੀਆਂ ਭਰ 'ਚ ਮੌਤਾਂ ਦਾ ਅੰਕੜਾ 9 ਲੱਖ ਦੇ ਕਰੀਬ ਪਹੁੰਚ ਗਿਆ ਹੈ। ਪੂਰੀ ਦੁਨੀਆਂ 'ਚ ਪੌਣੇ ਤਿੰਨ ਕਰੋੜ ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 30 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 04,102 ਲੋਕਾਂ ਦੀ ਮੌਤ ਹੋ ਗਈ।

ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 72 ਲੱਖ, 82 ਹਜ਼ਾਰ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ। ਇਸ 'ਚ 08 ਲੱਖ, 87 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾਈ ਤੇ ਇਕ ਕਰੋੜ, 93 ਲੱਖ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ 'ਚ 70 ਲੱਖ ਐਕਟਿਵ ਕੇਸ ਹਨ।

ਇਹ ਵੀ ਪੜ੍ਹੋ:

ਅਮਰੀਕੀ ਚੋਣਾਂ 'ਚ ਰੂਸ ਦੇ ਦਖਲ ਨਾਲ ਡੈਮੋਕ੍ਰੇਟਿਕ ਪਾਰਟੀ ਨੂੰ ਹੋ ਸਕਦਾ ਨੁਕਸਾਨ-ਕਮਲਾ ਹੈਰਿਸ

ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਬਰਕਰਾਰ ਹੈ। ਜਿੱਥੇ ਹੁਣ ਤਕ 64 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 31 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਦੂਜੇ ਸਥਾਨ 'ਤੇ ਆ ਗਿਆ ਹੈ ।

ਕੋਰੋਨਾ ਮਾਮਲਿਆਂ 'ਚ ਉਛਾਲ ਦੌਰਾਨ ਦਿੱਲੀ 'ਚ ਮੈਟਰੋ ਫੜੇਗੀ ਰਫਤਾਰ, ਯਾਤਰਾ ਤੋਂ ਪਹਿਲਾਂ ਦੀ ਜ਼ਰੂਰੀ ਜਾਣਕਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬਾਲੇਨ ਸ਼ਾਹ ਬਣੇ ਨੇਪਾਲ ਦੇ ਸਭ ਤੋਂ ਨੌਜਵਾਨ ਮੁੱਖਮੰਤਰੀ, ਰੈਪਰ-ਸਿੰਗਰ ਨੇ ਸਾਂਭੀ ਪੂਰੇ ਦੇਸ਼ ਦੀ ਕਮਾਨ
ਬਾਲੇਨ ਸ਼ਾਹ ਬਣੇ ਨੇਪਾਲ ਦੇ ਸਭ ਤੋਂ ਨੌਜਵਾਨ ਮੁੱਖਮੰਤਰੀ, ਰੈਪਰ-ਸਿੰਗਰ ਨੇ ਸਾਂਭੀ ਪੂਰੇ ਦੇਸ਼ ਦੀ ਕਮਾਨ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget