ਪੜਚੋਲ ਕਰੋ

ਕੋਰੋਨਾ ਵੈਕਸੀਨ ਦਾ ਫਾਈਨਲ ਟ੍ਰਾਇਲ ਅੱਜ ਤੋਂ ਹੋਵੇਗਾ ਸ਼ੁਰੂ, ਅਮਰੀਕੀ ਸਰਕਾਰ ਨੇ ਦਿੱਤੇ 472 ਮਿਲੀਅਨ ਡਾਲਰ

ਵੈਕਸੀਨ ਲਿਆਉਣ 'ਚ ਮਦਦ ਲਈ ਅਮਰੀਕੀ ਸਰਕਾਰ ਦੇ 'ਬਾਇਓਮੈਡੀਕਲ ਐਡਵਾਂਸਡ ਰਿਸਰਚ ਐਂਡ ਡਿਵੈਲਪਮੈਂਟ ਅਥਾਰਿਟੀ' (BARDA)ਤੋਂ ਮੌਡਰਨਾ ਕੰਪਨੀ ਨੂੰ ਵਾਧੂ 472 ਮਿਲੀਅਨ ਡਾਲਰ ਦਿੱਤੇ ਗਏ ਹਨ।

ਵਾਸ਼ਿੰਗਟਨ: ਦੁਨੀਆਂ ਭਰ ਦੇ ਕਰੋੜਾਂ ਲੋਕ ਕੋਰੋਨਾ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਵੈਕਸੀਨ ਦਾ ਇੰਤਜ਼ਾਰ ਕਰ ਰਹੇ ਹਨ। ਅਮਰੀਕੀ ਕੰਪਨੀ ਮਾਡਰਨਾ ਵੈਕਸੀਨ ਲਿਆਉਣ ਦੇ ਬੇਹੱਦ ਕਰੀਬ ਹੈ। ਮੌਡਰਨਾ ਦੀ ਵੈਕਸੀਨ ਦਾ ਅੱਜ ਤੋਂ ਫਾਈਨਲ ਸਟੇਜ ਦਾ ਟ੍ਰਾਇਲ ਸ਼ੁਰੂ ਹੋਣ ਵਾਲਾ ਹੈ।

ਵੈਕਸੀਨ ਲਿਆਉਣ 'ਚ ਮਦਦ ਲਈ ਅਮਰੀਕੀ ਸਰਕਾਰ ਦੇ 'ਬਾਇਓਮੈਡੀਕਲ ਐਡਵਾਂਸਡ ਰਿਸਰਚ ਐਂਡ ਡਿਵੈਲਪਮੈਂਟ ਅਥਾਰਿਟੀ' (BARDA)ਤੋਂ ਮੌਡਰਨਾ ਕੰਪਨੀ ਨੂੰ ਵਾਧੂ 472 ਮਿਲੀਅਨ ਡਾਲਰ ਦਿੱਤੇ ਗਏ ਹਨ।

ਅਮਰੀਕਾ ਦੇ ਕਈ ਸ਼ਹਿਰਾਂ 'ਚ ਹਿੰਸਾ, ਇਕ ਪ੍ਰਦਰਸ਼ਨਕਾਰੀ ਦੀ ਹੱਤਿਆ

ਮੌਡਰਨਾ ਨੇ ਕਿਹਾ, ਇਸ ਵਾਧੂ ਪੈਸੇ ਨਾਲ ਵੈਕਸੀਨ ਡਿਵੈਲਪ ਕਰਨ 'ਚ ਮਦਦ ਮਿਲੇਗੀ, ਇਸ 'ਚ ਵੈਕਸੀਨ ਦੇ ਫਾਈਨਲ ਸਟੇਜ ਦੇ ਟ੍ਰਾਇਲ ਦਾ ਖਰਚਾ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਕੰਪਨੀ ਨੂੰ ਅਪ੍ਰੈਲ 'ਚ ਅਮਰੀਕੀ ਸਰਕਾਰ ਤੋਂ 483 ਮਿਲੀਅਨ ਡਾਲਰ ਮਿਲੇ ਸਨ। ਕਰੀਬ 30 ਹਜ਼ਾਰ ਲੋਕਾਂ 'ਤੇ ਇਹ ਪਤਾ ਲਾਉਣ ਲਈ ਸੋਧ ਹੋਵੇਗੀ ਕਿ ਇਹ ਵੈਕਸੀਨ ਕੋਰੋਨਾ ਵਾਇਰਸ ਤੋਂ ਬਚਾਅ 'ਚ ਕਿੰਨੀ ਪ੍ਰਭਾਵਸ਼ਾਲੀ ਹੈ।

ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਅਮਰੀਕਾ 'ਚ ਕੋਰੋਨਾ ਦੀ ਜਿਸ ਪਹਿਲੀ ਵੈਕਸੀਨ ਦਾ ਟ੍ਰਾਇਲ ਕੀਤਾ ਗਿਆ ਹੈ ਉਹ ਵਿਗਿਆਨੀਆਂ ਦੀ ਉਮੀਦ ਮੁਤਾਬਕ ਲੋਕਾਂ ਦੀ ਇਮਿਊਨਿਟੀ ਸਮਰੱਥਾ ਵਧਾਉਂਦਾ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਦੇ ਨਤੀਜੇ ਸਾਲ ਦੇ ਅੰਤ ਤਕ ਸਾਹਮਣੇ ਆ ਜਾਣਗੇ। ਇਸ ਵੈਕਸੀਨ ਦੀ ਇਕ ਮਹੀਨੇ ਦੇ ਫਰਕ ਨਾਲ ਦੋ ਖੁਰਾਕਾਂ ਦੇਣੀਆਂ ਜ਼ਰੂਰੀ ਹਨ।

ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget