ਪੜਚੋਲ ਕਰੋ

Corona Vaccine: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਮਾਡਰਨਾ ਦਾ ਦਾਅਵਾ- ਸਾਡੀ ਕੋਰੋਨਾ ਵੈਕਸੀਨ 94.5% ਪ੍ਰਭਾਵਸ਼ਾਲੀ

ਅਮਰੀਕਾ ਦੇ ਮੋਡਰਨਾ ਇੰਕ ਨੇ ਕੋਵਿਡ-19 ਵੈਕਸਿਨ ਸਬੰਧੀ ਵੱਡਾ ਦਾਅਵਾ ਕੀਤਾ ਹੈ। ਕੰਪਨੀ ਨੇ ਕਿਹਾ ਕਿ ਉਸ ਦੀ ਵੈਕਸੀਨ ਵਾਇਰਸ ਨੂੰ ਰੋਕਣ ਲਈ 94.5% ਪ੍ਰਭਾਵਸ਼ਾਲੀ ਸਾਬਤ ਹੋਈ ਹੈ।

ਨਵੀਂ ਦਿੱਲੀ: ਰੂਸ ਦੇ ਸਪੂਤਨਿਕ 5 ਤੋਂ ਬਾਅਦ ਹੁਣ ਅਮਰੀਕਾ ਦੀ ਮੋਡਰਨਾ ਇੰਕ. (Moderna Inc.) ਨੇ ਵੀ ਕੋਰੋਨਾਵਾਇਰਸ ਲਈ ਟੀਕਾ (Corona Vaccine) ਬਣਾਉਣ ਦਾ ਐਲਾਨ ਕੀਤਾ ਹੈ। ਮੋਡਰਨਾ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਵੈਕਸਿਨ ਸੰਕਰਮਣ ਤੋਂ ਬਚਾਅ ਲਈ 94.5% ਪ੍ਰਭਾਵਸ਼ਾਲੀ ਸਾਬਤ ਹੋਇਆ ਹੈ। ਇਹ ਦੂਜੀ ਅਮਰੀਕੀ ਕੰਪਨੀ (American Company) ਹੈ ਜਿਸ ਨੇ ਕੋਰੋਨਾ ਟੀਕੇ ਦੇ ਟ੍ਰਾਇਲ ਵਿਚ ਸਫਲਤਾ ਦਾ ਐਲਾਨ ਕੀਤਾ। ਫਾਈਜ਼ਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਸ ਦੀ ਵੈਕਸੀਨ ਕੋਰੋਨਾ ਸੰਕਰਮਣ ਨੂੰ ਰੋਕਣ ਲਈ 90 ਪ੍ਰਤੀਸ਼ਤ ਪ੍ਰਭਾਵਸ਼ਾਲੀ ਹੈ। ਫਾਈਜ਼ਰ ਤੋਂ ਬਾਅਦ ਮੋਡਰਨਾ ਦੇ ਇਸ ਐਲਾਨ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦਸੰਬਰ ਵਿੱਚ ਇਨ੍ਹਾਂ ਦੋਵਾਂ ਨੂੰ ਮਨਜ਼ੂਰੀ ਦੇ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੋਡਰਨਾ ਨੇ ਆਪਣੇ ਟੀਕੇ ਦੀਆਂ 6 ਕਰੋੜ ਖੁਰਾਕਾਂ ਤਿਆਰ ਕੀਤੀਆਂ ਹਨ। ਹਾਲਾਂਕਿ, ਇਨ੍ਹਾਂ ਦੋਵਾਂ ਕੰਪਨੀਆਂ ਵੱਲੋਂ ਕੀਤੇ ਗਏ ਦਾਅਵਿਆਂ ਦੀ ਜਾਂਚ ਕੀਤੀ ਜਾਣੀ ਬਾਕੀ ਹੈ ਤੇ ਇਹ ਵੇਖਣਾ ਬਾਕੀ ਹੈ ਕਿ ਇਹ ਟੀਕੇ ਕਿੰਨੇ ਸੁਰੱਖਿਅਤ ਹਨ। ਇਹ ਦੋਵੇਂ ਟੀਕੇ ਨਵੀਂ ਤਕਨੀਕ ਨਾਲ ਤਿਆਰ ਕੀਤੇ ਗਏ ਹਨ, ਜਿਸ ਨੂੰ ਮੈਸੇਂਜਰ ਆਰਐਨਏ (mRNA) ਕਿਹਾ ਜਾਂਦਾ ਹੈ। ਇਹ ਤਰੀਕਾ ਕੋਰੋਨਾਵਾਇਰਸ ਨਾਲ ਲੜਨ ਲਈ ਕਾਫ਼ੀ ਸ਼ਕਤੀਸ਼ਾਲੀ ਮੰਨਿਆ ਜਾ ਰਿਹਾ ਹੈ। ਅਗਲੇ ਸਾਲ ਤਕ ਯੂਐਸ ਸਰਕਾਰ ਇਨ੍ਹਾਂ ਦੋਵਾਂ ਟੀਕੇ ਨਿਰਮਾਤਾਵਾਂ ਤੋਂ ਇੱਕ ਅਰਬ ਤੋਂ ਵੱਧ ਖੁਰਾਕ ਹਾਸਲ ਕਰ ਸਕਦੀ ਹੈ। ਮੋਡਰਨਾ ਦੇ ਰਾਸ਼ਟਰਪਤੀ ਸਟੀਫਨ ਹੋਜ ਨੇ ਇੱਕ ਇੰਟਰਵਿਊ ਦੌਰਾਨ ਕਿਹਾ, "ਸਾਨੂੰ ਇੱਕ ਵੈਕਸਿਨ ਮਿਲਣ ਜਾ ਰਹੀ ਹੈ ਜੋ ਕੋਵਿਡ-19 ਨੂੰ ਰੋਕ ਸਕਦੀ ਹੈ। ਸਾਨੂੰ ਸਾਰਿਆਂ ਨੂੰ ਇਸ ਦੀ ਉਮੀਦ ਕਰਨੀ ਚਾਹੀਦੀ ਹੈ। ਅਸਲ ਵਿੱਚ ਇਹ ਟੀਕਾ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਸਫਲ ਹੋਣ ਜਾ ਰਿਹਾ ਹੈ।" ਨੈਸ਼ਨਲ ਇੰਸਟੀਚਿਊਟ ਆਫ਼ ਐਲਰਜੀ ਐਂਡ ਇੰਫੇਕਸ਼ਿਅਸ ਡੀਜ਼ੀਜ਼ ਦੇ ਨਿਰਦੇਸ਼ਕ ਐਂਥਨੀ ਐਸ ਫੌਸੀ ਨੇ ਕਿਹਾ, “ਇਹ ਵੱਡੀ ਖ਼ਬਰ ਹੈ। ਜੇ ਤੁਸੀਂ ਅੰਕੜਿਆਂ 'ਤੇ ਨਜ਼ਰ ਮਾਰੋ, ਤਾਂ ਨੰਬਰ ਖੁਦ ਬੋਲਦੇ ਹਨ।" ਫੌਸੀ ਉਨ੍ਹਾਂ ਤਿੰਨ ਲੋਕਾਂ ਚੋਂ ਇੱਕ ਹੈ ਜਿਨ੍ਹਾਂ ਨੂੰ ਇੱਕ ਸੁਤੰਤਰ ਕਮੇਟੀ ਨੇ ਐਤਵਾਰ ਸਵੇਰੇ ਅੰਕੜਿਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget