ਪੜਚੋਲ ਕਰੋ

ਅਮਰੀਕਾ ਨੂੰ ਕੋਰੋਨਾ ਨੇ ਸੁੱਟਿਆ ਮੂੱਧੇ ਮੂੰਹ, ਸੱਤ ਦਹਾਕਿਆਂ ਮਗਰੋਂ ਇੰਨੀ ਮੰਦੀ

ਨੈਸ਼ਨਲ ਐਸੋਸੀਏਸ਼ਨ ਫਾਰ ਬਿਜ਼ਨੈਸ ਇਕੌਨੌਮਿਕਸ ਵੱਲੋਂ ਕੀਤੇ ਸਰਵੇਖਣ ਦੇ ਅਨੁਮਾਨ ਮੁਤਾਬਕ ਕੋਰੋਨਾ ਵਾਇਰਸ ਦੇ ਚੱਲਦਿਆਂ ਅਮਰੀਕਾ 'ਚ ਘਰੇਲੂ ਉਤਪਾਦ 2020 'ਚ 5.9% ਘੱਟ ਜਾਵੇਗਾ। ਇਹ ਗਿਰਾਵਟ 1946 ਤੋਂ ਬਾਅਦ ਸਭ ਤੋਂ ਵੱਧ ਹੋਵੇਗੀ। ਜਦੋਂ ਦੂਜੇ ਵਿਸ਼ਵ ਯੁੱਧ ਮਗਰੋਂ ਅਮਰੀਕਾ ਦੀ ਜੀਡੀਪੀ 'ਚ 11.6 ਫੀਸਦ ਕਮੀ ਹੋਈ ਸੀ।

ਵਾਸ਼ਿੰਗਟਨ: ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਪਿਛਲੇ ਸੱਤ ਦਹਾਕਿਆਂ ਤੋਂ ਬਾਅਦ ਇਸ ਵਾਰ ਸਭ ਤੋਂ ਭਿਆਨਕ ਮੰਦੀ ਦਾ ਸਾਹਮਣਾ ਕਰਨਾ ਪਏਗਾ। ਅਰਥਸ਼ਾਸਤਰੀਆਂ ਨੇ ਇਹ ਦਾਅਵਾ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਕਿ ਕੋਰੋਨਾ ਮਹਾਮਾਰੀ ਮੁੜ ਪਰਤ ਸਕਦੀ ਹੈ ਜੋ ਅਰਥਵਿਵਸਥਾ ਲਈ ਵੱਡਾ ਸੰਕਟ ਲੈ ਕੇ ਆਵੇਗੀ।

ਨੈਸ਼ਨਲ ਐਸੋਸੀਏਸ਼ਨ ਫਾਰ ਬਿਜ਼ਨੈਸ ਇਕੌਨੌਮਿਕਸ ਵੱਲੋਂ ਕੀਤੇ ਸਰਵੇਖਣ ਦੇ ਅਨੁਮਾਨ ਮੁਤਾਬਕ ਕੋਰੋਨਾ ਵਾਇਰਸ ਦੇ ਚੱਲਦਿਆਂ ਅਮਰੀਕਾ 'ਚ ਘਰੇਲੂ ਉਤਪਾਦ 2020 'ਚ 5.9% ਘੱਟ ਜਾਵੇਗਾ। ਇਹ ਗਿਰਾਵਟ 1946 ਤੋਂ ਬਾਅਦ ਸਭ ਤੋਂ ਵੱਧ ਹੋਵੇਗੀ। ਜਦੋਂ ਦੂਜੇ ਵਿਸ਼ਵ ਯੁੱਧ ਮਗਰੋਂ ਅਮਰੀਕਾ ਦੀ ਜੀਡੀਪੀ 'ਚ 11.6 ਫੀਸਦ ਕਮੀ ਹੋਈ ਸੀ।

ਐਨਏਬੀਈ ਦੇ 48 ਮਾਹਿਰਾਂ ਦੀ ਕਮੇਟੀ ਦਾ ਅੰਦਾਜ਼ਾ ਹੈ ਕਿ ਜਨਵਰੀ-ਮਾਰਚ ਤਿਮਾਹੀ 'ਚ ਅਮਰੀਕਾ ਦੀ ਜੀਡੀਪੀ 5% ਘੱਟ ਜਾਵੇਗੀ ਜਦਕਿ ਇਸ ਤੋਂ ਬਾਅਦ ਅਪ੍ਰੈਲ-ਜੂਨ ਤਿਮਾਹੀ 'ਚ ਇਹ ਗਿਰਾਵਟ ਰਿਕਾਰਡ 33.5% ਹੋਵੇਗੀ। ਹਾਲਾਂਕਿ 2020 ਦੀ ਦੂਜੀ ਤਿਮਾਹੀ 'ਚ ਵਾਧਾ ਦਰ ਬਿਹਤਰ ਹੋਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ 'ਚ ਕੋਰੋਨਾ ਦੇ ਲੱਛਣ! ਹੋਵੇਗਾ ਟੈਸਟ

ਜੁਲਾਈ-ਸਤਬੰਰ ਤਿਮਾਹੀ 'ਚ 9.1% ਅਤੇ ਅਕਤੂਬਰ-ਦਸੰਬਰ ਤਿਮਾਹੀ 6.8% ਰਹਿਣ ਦਾ ਅਨੁਮਾਨ ਹੈ। ਅਰਥਸ਼ਾਸ਼ਤਰੀਆਂ ਮੁਤਾਬਕ 2021 'ਚ ਅਮਰੀਕਾ ਦੀ ਵਾਧਾ ਦਰ 3.6% ਰਹੇਗੀ।

ਇਹ ਵੀ ਪੜ੍ਹੋ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget