ਪੜਚੋਲ ਕਰੋ

ਹਵਾ ਪ੍ਰਦੂਸ਼ਣ ਨਾਲ ਕੋਰੋਨਾ ਫੈਲਣ ਦਾ ਖਤਰਾ ਵਧਿਆ

ਸ਼ਹਿਰੀ ਵਿਕਾਸ ਤੇ ਸਥਾਈ ਸੰਸਦੀ ਕਮੇਟੀ ਦੇ ਸਾਹਮਣੇ ਕੇਂਦਰੀ ਵਾਤਾਵਰਣ ਤੇ ਸਿਹਤ ਮੰਤਰਾਲੇ, ਦਿੱਲੀ, ਹਰਿਆਣਾ ਤੇ ਪੰਜਾਬ ਦੀਆਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਪੇਸ਼ ਹੋਏ। ਇਸ ਦੌਰਾਨ ਦਿੱਲੀ ਤੇ ਆਸਪਾਸ ਦੇ ਖੇਤਰਾਂ 'ਚ ਹਵਾ ਪ੍ਰਦੂਸ਼ਣ ਦਾ ਸਥਾਈ ਹੱਲ ਤਲਾਸ਼ਣ ਲਈ ਚਰਚਾ ਹੋਈ।

ਹਵਾ ਪ੍ਰਦੂਸ਼ਣ ਕਾਰਨ ਕੋਰੋਨਾ ਵਾਇਰਸ ਦੇ ਫੈਲਣ ਦੀ ਦਰ ਤੇਜ਼ ਹੋ ਸਕਦੀ ਹੈ। ਦਰਅਸਲ ਪ੍ਰਦੂਸ਼ਣ ਕਾਰਨ ਖੰਘਣ ਤੇ ਛਿੱਕਣ ਦੇ ਮਾਮਲੇ ਵਧ ਜਾਂਦੇ ਹਨ। ਸ਼ੁੱਕਰਵਾਰ ਹੋਈ ਸੰਸਦੀ ਕਮੇਟੀ ਦੀ ਬੈਠਕ ਦੌਰਾਨ ਕਈ ਸਰਕਾਰੀ ਅਧਿਕਾਰੀਆਂ ਨੇ ਇਸ ਗੱਲ ਦਾ ਖਦਸ਼ਾ ਜਤਾਇਆ ਹੈ।

ਸੂਤਰਾਂ ਮੁਤਾਬਕ ਸ਼ਹਿਰੀ ਵਿਕਾਸ ਤੇ ਸਥਾਈ ਸੰਸਦੀ ਕਮੇਟੀ ਦੇ ਸਾਹਮਣੇ ਕੇਂਦਰੀ ਵਾਤਾਵਰਣ ਤੇ ਸਿਹਤ ਮੰਤਰਾਲੇ, ਦਿੱਲੀ, ਹਰਿਆਣਾ ਤੇ ਪੰਜਾਬ ਦੀਆਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਪੇਸ਼ ਹੋਏ। ਇਸ ਦੌਰਾਨ ਦਿੱਲੀ ਤੇ ਆਸਪਾਸ ਦੇ ਖੇਤਰਾਂ 'ਚ ਹਵਾ ਪ੍ਰਦੂਸ਼ਣ ਦਾ ਸਥਾਈ ਹੱਲ ਤਲਾਸ਼ਣ ਲਈ ਚਰਚਾ ਹੋਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਕਈ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਵਾ ਪ੍ਰਦੂਸ਼ਣ ਦੀ ਸਮੱਸਿਆ 'ਤੇ ਆਪਣਾ ਪੱਖ ਰੱਖਿਆ।

PUBG Mobile ਦੀ ਭਾਰਤ 'ਚ ਹੋ ਸਕਦੀ ਵਾਪਸੀ, ਜਲਦ ਹੋਵੇਗਾ ਐਲਾਨ

ਸੰਸਦੀ ਕਮੇਟੀ ਦੇ ਸਾਹਮਣੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਹਵਾ ਪ੍ਰਦੂਸ਼ਣ ਦੇ ਕਾਰਨ ਕੋਵਿਡ 19 ਦੇ ਫੈਸਲੇ ਦੀ ਦਰ ਤੇਜ਼ ਹੋਣ ਦੇ ਖਤਰੇ 'ਤੇ ਚਿੰਤਾ ਜਤਾਈ। ਸਿਹਤ ਮੰਤਰਾਲੇ ਨੇ ਆਪਣੀ ਪ੍ਰੈਜ਼ੇਂਟੇਸ਼ਨ 'ਚ ਕਿਹਾ, ਜ਼ਿਆਦਾ ਹਵਾ ਪ੍ਰਦੂਸ਼ਣ ਕਾਰਨ ਖੰਘਣ ਤੇ ਛਿੱਕਣ ਦੇ ਮਾਮਲੇ ਵਧਦੇ ਹਨ। ਜਿਸ ਕਾਰਨ ਕੋਵਿਡ ਤੇਜ਼ੀ ਨਾਲ ਫੈਲ ਸਕਦਾ ਹੈ।

ਜੱਗੀ ਜੌਹਲ ਨੂੰ ਮਿਲੀ ਹਾਈਕੋਰਟ ਤੋਂ ਜ਼ਮਾਨਤ, ਪਰ ਅਜੇ ਨਹੀਂ ਹੋ ਸਕੇਗੀ ਰਿਹਾਈ

ਖੰਘਣ ਤੇ ਛਿੱਕਣ ਨਾਲ ਹਵਾ 'ਚ ਫੈਲਿਆ ਵਾਇਰਸ ਪਹਿਲਾਂ ਤੋਂ ਪ੍ਰਦੂਸ਼ਣ ਕਾਰਨ ਮੌਜੂਦ ਬਰੀਕ ਧੂੜ ਕਣਾਂ ਨਾਲ ਚਿਪਕ ਕੇ ਜ਼ਿਆਦਾ ਦੂਰ ਤਕ ਪਹੁੰਚ ਸਕਦਾ ਹੈ ਤੇ ਜ਼ਿਆਦਾ ਲੰਬੇ ਸਮੇਂ ਤਕ ਐਕਟਿਵ ਰਹਿ ਸਕਦਾ ਹੈ। ਸਿਹਤ ਮੰਤਰਾਲੇ ਨੇ ਇਸ ਲਈ ਤਾਜ਼ਾ ਅਧਿਐਨ ਦਾ ਹਵਾਲਾ ਦਿੱਤਾ ਤੇ ਕਿਹਾ ਭਾਰਤ 'ਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ 1.7 ਸਾਲ ਘਟ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
Embed widget