ਪੜਚੋਲ ਕਰੋ

ਕੋਰੋਨਾ ਵਾਇਰਸ ਦੀ ਰਫ਼ਤਾਰ ਵਧੀ, ਲੌਕਡਾਊਨ ਮੁੜ ਤੋਂ ਜਾਰੀ

ਮੈਲਬਰਨ ਸ਼ਹਿਰ 'ਚ ਇਕ ਦਿਨ 'ਚ 21 ਕੇਸ ਦਰਜ ਕੀਤੇ ਗਏ ਹਨ। ਆਸਟਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਲੌਕਡਾਊਨ ਮਗਰੋਂ ਲੋਕ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰ ਰਹੇ ਜਿਸ ਦੇ ਨਤੀਜੇ ਵਜੋਂ ਮੁੜ ਤੋਂ ਸਖ਼ਤੀ ਕਰਨੀ ਪੈ ਰਹੀ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ ' ਰੋਕ ਲਾਉਣ ਦੇ ਯਤਨ ਕੀਤੇ ਸਨ। ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਗੜਬੜਾ ਰਹੇ ਹਨ। ਲੌਕਡਾਊਨ ਮਗਰੋਂ ਆਸਟਰੇਲੀਆ, ਤੁਰਕੀ ਫਲਸਤੀਨ ਤੇ ਹੋਰ ਦੇਸ਼ਾਂ 'ਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਫਲਿਸਤੀਨ 'ਚ ਮੁੜ ਤੋਂ ਲੌਕਡਾਊਨ ਦੇ ਆਦੇਸ਼ ਦਿੱਤੇ ਗਏ ਹਨ। ਫਲਿਸਤੀਨ ਦੇ ਹਬੋਰਨ ' ਸ਼ਨੀਵਾਰ 103 ਨਵੇਂ ਕੇਸ ਸਾਹਮਣੇ ਆਏ ਹਨ। ਮਾਰਚ ਵਿਚ ਮਹਮਾਰੀ ਫੈਲਣ ਮਗਰੋਂ ਉੱਥੇ ਇਹ ਸਭ ਤੋਂ ਵੱਡਾ ਅੰਕੜਾ ਹੈ। ਆਸਟਰੇਲੀਆ ਨੇ ਵੀ ਵਿਕਟੋਰੀਆ ਸੂਬੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਰੋਕ ਲਾ ਦਿੱਤੀ ਹੈ। ਦਰਅਸਲ ਮੈਲਬਰਨ ਸ਼ਹਿਰ 'ਚ ਇਕ ਦਿਨ 'ਚ 21 ਕੇਸ ਦਰਜ ਕੀਤੇ ਗਏ ਹਨ। ਆਸਟਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਲੌਕਡਾਊਨ ਮਗਰੋਂ ਲੋਕ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰ ਰਹੇ ਜਿਸ ਦੇ ਨਤੀਜੇ ਵਜੋਂ ਮੁੜ ਤੋਂ ਸਖ਼ਤੀ ਕਰਨੀ ਪੈ ਰਹੀ ਹੈ। ਓਧਰ ਤੁਰਕੀ 'ਚ ਦੋ ਹਫ਼ਤੇ ਦੀ ਛੋਟ ਮਗਰੋਂ ਕੁਝ ਇਲਾਕਿਆਂ 'ਚ ਮੁੜ ਤੋਂ 14 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਤੁਰਕੀ 'ਚ ਰੋਜ਼ਾਨਾ 1000 ਤੋਂ 1500 ਦੇ ਕਰੀਬ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਦਾ ਫਿਲਹਾਲ ਕੋਈ ਪੁਖ਼ਤਾ ਇਲਾਜ ਸਾਹਮਣੇ ਨਹੀਂ ਆਇਆ। ਅਜਿਹੇ 'ਚ ਸਾਵਧਾਨੀ ਹੀ ਸਭ ਤੋਂ ਵੱਡਾ ਜ਼ਰੀਆ ਹੈ ਤਾਂ ਜੋ ਮਹਾਮਾਰੀ ਦੇ ਪਸਾਰ 'ਤੇ ਰੋਕ ਲਾਈ ਜਾ ਸਕੇ। ਇਹ ਵੀ ਪੜ੍ਹੋ: ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget