ਪੜਚੋਲ ਕਰੋ

ਕੋਰੋਨਾ ਵਾਇਰਸ: ਬਿਮਾਰ ਬੱਚਿਆਂ ਨੂੰ ਹਵਾਈ ਅੱਡੇ 'ਤੇ ਛੱਡ ਜਹਾਜ਼ ਵਿੱਚ ਚੜ੍ਹੇ ਮਾਪੇ

ਚੀਨ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕਾਂ ਵਿੱਚ ਡਰ ਦਾ ਮਾਹੌਲ ਇੰਨ੍ਹਾਂ ਹੈ ਕਿ ਚੀਨ ਦੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਦੂਜੇ ਸ਼ਹਿਰਾਂ ਵੱਲ ਰੁਖ ਕਰ ਰਹੇ ਹਨ। ਏਅਰ ਲਾਈਨ ਕੰਪਨੀਆਂ ਵੀ ਵਾਇਰਸ ਕਾਰਨ ਡਰ ਗਈਆਂ ਹਨ ਅਤੇ ਬਿਮਾਰ ਲੋਕਾਂ ਨੂੰ ਉਡਾਣਾਂ 'ਚ ਸਵਾਰ ਨਹੀਂ ਹੋਣ ਦੇ ਰਹੀਆਂ।

ਚੀਨ: ਚੀਨ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕਾਂ ਵਿੱਚ ਡਰ ਦਾ ਮਾਹੌਲ ਇੰਨ੍ਹਾਂ ਹੈ ਕਿ ਚੀਨ ਦੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਦੂਜੇ ਸ਼ਹਿਰਾਂ ਵੱਲ ਰੁਖ ਕਰ ਰਹੇ ਹਨ। ਏਅਰ ਲਾਈਨ ਕੰਪਨੀਆਂ ਵੀ ਵਾਇਰਸ ਕਾਰਨ ਡਰ ਗਈਆਂ ਹਨ ਅਤੇ ਬਿਮਾਰ ਲੋਕਾਂ ਨੂੰ ਉਡਾਣਾਂ 'ਚ ਸਵਾਰ ਨਹੀਂ ਹੋਣ ਦੇ ਰਹੀਆਂ। ਅਜਿਹਾ ਹੀ ਇੱਕ ਮਾਮਲਾ ਚੀਨ ਦੇ ਸ਼ਹਿਰ ਨਾਜਿੰਗ ਦੇ ਇਕ ਹਵਾਈ ਅੱਡੇ ਤੋਂ ਸਾਹਮਣੇ ਆਇਆ ਹੈ। ਜਿਥੇ ਏਅਰ ਲਾਈਨ ਨੇ ਬਿਮਾਰ ਬੱਚਿਆਂ ਨੂੰ ਮਾਪਿਆਂ ਨਾਲ ਯਾਤਰਾ ਕਰਨ ਤੋਂ ਇਨਕਾਰ ਕਰ ਦਿੱਤਾ। ਮਜਬੂਰੀ ਵਿੱਚ, ਪਰਿਵਾਰ ਨੂੰ ਬੱਚਿਆਂ ਨੂੰ ਏਅਰਪੋਰਟ 'ਤੇ ਛੱਡਣਾ ਪਿਆ। ਬੱਚਿਆਂ ਨੂੰ ਏਅਰਪੋਰਟ 'ਤੇ ਛੱਡ ਮਾਪੇ ਇਕੱਲੇ ਜਹਾਜ਼ ਵਿੱਚ ਸਵਾਰ ਹੋ ਗਏ। ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਦਰਅਸਲ, ਇਹ ਜੋੜਾ ਦੋ ਬੱਚਿਆਂ ਨਾਲ ਚਾਂਗਸਾ ਸ਼ਹਿਰ ਜਾਣ ਲਈ ਨਾਜ਼ਿੰਗ ਏਅਰਪੋਰਟ 'ਤੇ ਪਹੁੰਚਿਆ ਸੀ। ਬੁਖਾਰ ਕਾਰਨ ਉਨ੍ਹਾਂ ਦੇ ਬੇਟੇ ਨੂੰ ਜਹਾਜ਼ ਵਿੱਚ ਸਵਾਰ ਹੋਣ ਦੀ ਆਗਿਆ ਨਹੀਂ ਦੀਤੀ ਗਈ। ਪਰਿਵਾਰਕ ਮੈਂਬਰਾਂ ਨੇ ਰਵਾਨਗੀ ਗੇਟ ਜਾਮ ਕਰ ਦਿੱਤਾ ਅਤੇ ਬੱਚਿਆਂ ਨੂੰ ਨਾਲ ਲਿਜਾਣ ‘ਤੇ ਅੜੇ ਰਹੇ। ਇਸ ਦੌਰਾਨ, ਪੁਲਿਸ ਆ ਗਈ ਅਤੇ ਮਾਪੇ ਬੱਚਿਆਂ ਨੂੰ ਉਥੇ ਛੱਡ ਕੇ ਜਹਾਜ਼ ਵਿੱਚ ਬੈਠ ਗਏ, ਜਿਸਨੇ ਹਵਾਈ ਅੱਡੇ 'ਤੇ ਮੌਜੂਦ ਸਟਾਫ ਅਤੇ ਯਾਤਰੀਆਂ ਨੂੰ ਹੈਰਾਨ ਕਰ ਦਿੱਤਾ। ਹਾਲਾਂਕਿ, ਕੁਝ ਸਮੇਂ ਬਾਅਦ ਏਅਰ ਲਾਈਨ ਕੰਪਨੀ ਸਹਿਮਤ ਹੋ ਗਈ ਅਤੇ ਬੱਚਿਆਂ ਨੂੰ ਜਹਾਜ਼ ਦੇ ਕੈਬਿਨ ਵਿੱਚ ਬੈਠਣ ਦੀ ਆਗਿਆ ਦਿੱਤੀ ਗਈ।

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget