ਪੜਚੋਲ ਕਰੋ

ਅਮਰੀਕਾ 'ਚ ਦਸੰਬਰ 'ਚ ਹੀ ਫੈਲ ਗਿਆ ਸੀ ਕੋਰੋਨਾ, ਚੀਨ 'ਚ ਬਾਅਦ 'ਚ ਆਏ ਮਾਮਲੇ

ਟਰੰਪ ਪ੍ਰਸ਼ਾਸਨ ਨੇ ਵਾਇਰਸ ਦਾ ਠੀਕਰਾ ਚੀਨ ਦੇ ਸਿਰ ਭਾਂਡਾ ਭੰਨਣ 'ਚ ਕੋਈ ਕਸਰ ਨਹੀਂ ਛੱਡੀ। ਇਸ ਦਰਮਿਆਨ ਇਕ ਹੋਰ ਰਿਪੋਰਟ ਸਾਹਮਣੇ ਆਈ ਜਿਸ 'ਚ ਅਮਰੀਕਾ ਦੇ ਯੂਸੀਐਲਏ ਹਸਪਤਾਲ ਤੇ ਕਲੀਨੀਕ ਦੇ ਮੈਡੀਕਲ ਰਿਕਾਰਡ ਦਾ ਹਵਾਲਾ ਦਿੱਤਾ ਗਿਆ।

ਬੀਜਿੰਗ: ਅਮਰੀਕਾ ਦੇ ਵਾਰ-ਵਾਰ ਕੋਰੋਨਾ ਵਾਇਰਸ ਮਹਾਮਾਰੀ ਦਾ ਕੇਂਦਰ ਵੁਹਾਨ ਨੂੰ ਦੱਸੇ ਜਾਣ ਦੇ ਬਾਵਜੂਦ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਕਿ ਵਾਇਰਸ ਦੀ ਪੈਦਾਇਸ਼ ਕਿੱਥੋਂ ਹੋਈ। ਹਾਲਾਂਕਿ ਚੀਨ ਦੇ ਵੁਹਾਨ 'ਚ ਵਾਇਰਸ ਦੇ ਸ਼ੁਰੂਆਤੀ ਮਾਮਲਿਆਂ ਦਾ ਜਿਵੇਂ ਪ੍ਰਕੋਪ ਵਧਿਆ, ਉਵੇਂ ਹੀ ਚੀਨ 'ਤੇ ਇਲਜ਼ਾਮ ਲਾਉਣ ਦਾ ਦੌਰ ਵੀ ਤੇਜ਼ ਹੁੰਦਾ ਗਿਆ।

ਟਰੰਪ ਪ੍ਰਸ਼ਾਸਨ ਨੇ ਵਾਇਰਸ ਦਾ ਠੀਕਰਾ ਚੀਨ ਦੇ ਸਿਰ ਭਾਂਡਾ ਭੰਨਣ 'ਚ ਕੋਈ ਕਸਰ ਨਹੀਂ ਛੱਡੀ। ਇਸ ਦਰਮਿਆਨ ਇਕ ਹੋਰ ਰਿਪੋਰਟ ਸਾਹਮਣੇ ਆਈ ਜਿਸ 'ਚ ਅਮਰੀਕਾ ਦੇ ਯੂਸੀਐਲਏ ਹਸਪਤਾਲ ਤੇ ਕਲੀਨੀਕ ਦੇ ਮੈਡੀਕਲ ਰਿਕਾਰਡ ਦਾ ਹਵਾਲਾ ਦਿੱਤਾ ਗਿਆ। ਰਿਪੋਰਟ ਮੁਤਾਬਕ ਪਿਛਲੇ ਸਾਲ ਦਸੰਬਰ ਮਹੀਨੇ 'ਚ ਹੀ ਅਮਰੀਕਾ ਦੇ ਲੌਸ ਏਂਜਲਸ 'ਚ ਵਾਇਰਸ ਦੇ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਵੁਹਾਨ 'ਚ ਵਾਇਰਸ ਦੀ ਸ਼ੁਰੂਆਤ ਇਸ ਤੋਂ ਬਾਅਦ ਹੋਣ ਦੀਆਂ ਖਬਰਾਂ ਆਈਆਂ ਸਨ।

ਵਾਸ਼ਿੰਗਟਨ ਯੂਨੀਵਰਸਿਟੀ 'ਚ ਯੂਸੀਐਲਏ ਤੇ ਹੋਰ ਖੋਜੀਆਂ ਦੇ ਖੰਘ ਦੇ ਇਲਾਜ ਲਈ ਆਏ ਮਰੀਜ਼ਾਂ ਦੇ ਦਸਤਾਵੇਜ਼ਾਂ ਦਾ ਜ਼ਿਕਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਲਈ ਆਉਣਾ 22 ਦਸੰਬਰ ਤੋਂ ਸ਼ੁਰੂ ਹੋਇਆ ਤੇ ਫਰਵਰੀ ਦੇ ਆਖੀਰ ਤਕ ਜਾਰੀ ਰਿਹਾ।

ਉੱਥੇ ਹੀ ਅਮਰੀਕਾ ਦੇ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਦੇ ਅਧਿਕਾਰੀਆਂ ਨੇ ਪਹਿਲੀ ਵਾਰ ਮੰਨਿਆ ਹੈ ਕਿ ਕੋਰੋਨਾ ਵਾਇਰਸ ਜਨਵਰੀ ਦੇ ਮੱਧ 'ਚ ਅਮਰੀਕਾ ਦੇ ਕੁਝ ਹਿੱਸਿਆਂ 'ਚ ਪਹੁੰਚ ਗਿਆ ਸੀ। ਇਸ ਨਵੀਂ ਰਿਪੋਰਟ ਨਾਲ ਚੀਨ ਦੇ ਵੁਹਾਨ 'ਚ ਸਭ ਤੋਂ ਪਹਿਲਾਂ ਵਾਇਰਸ ਦੀ ਇਨਫੈਕਸ਼ਨ ਦੀ ਸ਼ੁਰੂਆਤ ਹੋਣ ਦੀ ਗੱਲ ਕਮਜ਼ੋਰ ਪੈ ਗਈ ਹੈ। ਇੱਕ ਪਾਸੇ ਨਵੰਬਰ ਮਹੀਨੇ 'ਚ ਚੋਣਾਂ ਹੋਣੀਆਂ ਹਨ ਤੇ ਦੂਜੇ ਪਾਸੇ ਲੱਖਾਂ ਅਮਰੀਕੀ ਨਾਗਰਿਕ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ।

ਅਜਿਹੇ 'ਚ ਅਮਰੀਕੀ ਸਰਕਾਰ ਦੇ ਕੋਲ ਵਾਰ-ਵਾਰ ਚੀਨ ਨੂੰ ਕੋਸਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚਿਆ। ਟਰੰਪ ਸਰਕਾਰ ਦੇ ਲੀਡਰ ਵਿਗਿਆਨੀਆਂ ਦੀ ਸਲਾਹ ਦੀ ਵੀ ਅਣਦੇਖੀ ਕਰਨ 'ਚ ਲੱਗੇ ਹਨ। ਇਸ ਤਰ੍ਹਾਂ ਨਾਲ ਆਉਣ ਵਾਲੇ ਦਿਨਾਂ 'ਚ ਵਾਇਰਸ ਦਾ ਕਹਿਰ ਘੱਟ ਹੋਣ ਦੀ ਬਜਾਇ ਹੋਰ ਵਧੇਗਾ।

ਕੋਰੋਨਾ ਵੈਕਸੀਨ ਬਾਰੇ ਟਰੰਪ ਦਾ ਵੱਡਾ ਦਾਅਵਾ, ਇੱਕ ਮਹੀਨੇ 'ਚ ਤਿਆਰ ਕਰ ਲੈਣਗੇ ਟੀਕਾ

Apple Watch Series 6 Photos: Apple ਵਾਚ ਸੀਰੀਜ਼ 6 ਲੌਂਚ, ਜਾਣੋ ਕੀ ਨੇ ਖ਼ਾਸ ਫੀਚਰਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Embed widget