ਪੜਚੋਲ ਕਰੋ

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਮਰੀਜ਼ਾਂ ਦੀ ਸੰਖਿਆਂ 39 ਲੱਖ ਤੋਂ ਪਾਰ, ਪੌਣੇ ਤਿੰਨ ਲੱਖ ਤੋਂ ਵੱਧ ਮੌਤਾਂ

ਮੌਤਾਂ ਦੇ ਮਾਮਲੇ 'ਚ ਯੂਕੇ ਦੂਜੇ 'ਤੇ ਇਟਲੀ ਤੀਜੇ ਨੰਬਰ 'ਤੇ ਹੈ। ਇਟਲੀ 'ਚ ਹੁਣ ਤਕ 30,615 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁੱਲ ਪੀੜਤਾਂ ਦੀ ਸੰਖਿਆਂ 2,06,715 ਹੈ।

ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਵਿਸ਼ਵ ਦੇ 212 ਦੇਸ਼ਾਂ 'ਚ ਪਿਛਲੇ 24 ਘੰਟਿਆਂ 'ਚ 96,104 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਜਦਕਿ 5,584 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਹੁਣ ਤਕ 39,13,486 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 2,70,000 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 13,40,000 ਲੋਕ ਠੀਕ ਹੋਏ ਹਨ। ਦੁਨੀਆਂ ਭਰ ਦੇ ਕੁੱਲ ਮਾਮਲਿਆਂ 'ਚੋਂ ਕਰੀਬ ਇਕ ਤਿਹਾਈ ਮਾਮਲੇ ਅਮਰੀਕਾ 'ਚ ਸਾਹਮਣੇ ਆਏ ਹਨ। ਇਕ ਚੌਥਾਈ ਮੌਤਾਂ ਵੀ ਅਮਰੀਕਾ 'ਚ ਹੋਈਆਂ ਹਨ। ਅਮਰੀਕਾ ਤੋਂ ਬਾਅਦ ਸਪੇਨ ਕੋਵਿਡ-19 ਦਾ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ ਜਿੱਥੇ 26,070 ਮੌਤਾਂ ਤੇ ਕੁੱਲ 2,56,855 ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਮੌਤਾਂ ਦੇ ਮਾਮਲੇ 'ਚ ਯੂਕੇ ਦੂਜੇ 'ਤੇ ਇਟਲੀ ਤੀਜੇ ਨੰਬਰ 'ਤੇ ਹੈ। ਇਟਲੀ 'ਚ ਹੁਣ ਤਕ 30,615 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁੱਲ ਪੀੜਤਾਂ ਦੀ ਸੰਖਿਆਂ 2,06,715 ਹੈ। ਵੱਖ-ਵੱਖ ਦੇਸ਼ਾਂ ਦਾ ਵੇਰਵਾ: • ਅਮਰੀਕਾ: ਕੇਸ - 12,92,522, ਮੌਤਾਂ - 76,925 • ਸਪੇਨ: ਕੇਸ - 2,56,855, ਮੌਤਾਂ - 26,070 • ਇਟਲੀ: ਕੇਸ - 2,15,858, ਮੌਤਾਂ - 29,958 • ਯੂਕੇ: ਕੇਸ - 2,06,715,, ਮੌਤਾਂ - 30,615 • ਫਰਾਂਸ: ਕੇਸ - 1,74,791, ਮੌਤਾਂ - 25,987 • ਜਰਮਨੀ: ਕੇਸ - 1,69,430, ਮੌਤਾਂ - 7,392 • ਰੂਸ: ਕੇਸ - 1,77,160, ਮੌਤਾਂ - 1,625 • ਤੁਰਕੀ: ਕੇਸ - 1,33,721, ਮੌਤਾਂ - 3,641 • ਬ੍ਰਾਜ਼ੀਲ: ਕੇਸ - 1,35,693, ਮੌਤਾਂ - 9,188 • ਈਰਾਨ: ਕੇਸ - 1,03,135, ਮੌਤਾਂ - 6,486 • ਚੀਨ: ਕੇਸ - 82,885, ਮੌਤਾਂ - 4,633 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget