ਪੜਚੋਲ ਕਰੋ

ਅਮਰੀਕਾ 'ਚ ਮੁੜ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ ਦੋ ਲੱਖ ਨਵੇਂ ਕੇਸ

ਮਾਹਿਰਾਂ ਨੇ ਚਿੰਤਾ ਜਤਾਈ ਕਿ ਅਮਰੀਕਾ ਆਉਣ ਵਾਲੇ ਠੰਡ ਦੇ ਮੌਸਮ 'ਤੇ ਛੁੱਟੀਆਂ ਲਈ ਤਿਆਰ ਨਹੀਂ ਹੈ। ਜਦਕਿ ਇਸ ਸਮੇਂ ਤਕ ਕੋਰੋਨਾ ਮਹਾਮਾਰੀ ਹੁਣ ਤਕ ਦੇ ਆਪਣੇ ਸਭ ਤੋਂ ਘਾਤਕ ਗੇੜ 'ਚ ਜਾ ਸਕਦੀ ਹੈ।

Corona Virus: ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਕੋਰੋਨਾ ਵਾਇਰਸ ਮਹਾਮਾਰੀ ਦੀ ਨਵੀਂ ਲਹਿਰ ਨਾਲ ਹਾਹਾਕਾਰ ਮੱਚ ਗਈ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਦੋ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਹੁਣ ਕੋਰੋਨਾ ਨਾਲ ਇਨਫੈਕਟਡ ਹੋਣ ਵਾਲੇ ਲੋਕਾਂ ਦੀ ਸੰਖਿਆ 10 ਕਰੋੜ, 55 ਲੱਖ, 9 ਹਜ਼ਾਰ, 184 ਹੋ ਗਈ ਹੈ। ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ ਦੋ ਲੱਖ, 45 ਹਜ਼ਾਰ, 799 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤਕ ਇਸ ਮਹਾਮਾਰੀ ਤੋਂ 66 ਲੱਖ, ਇੱਕ ਹਜ਼ਾਰ 331 ਲੋਕ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਅਮਰੀਕਾ 'ਚ ਇਸ ਸਮੇਂ 37 ਲੱਖ, 12 ਹਜ਼ਾਰ, 54 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜਿਸ 'ਚ 19 ਹਜ਼ਾਰ, 374 ਲੋਕਾਂ ਦੀ ਹਾਲਤ ਗੰਭੀਰ ਹੈ। ਅਮਰੀਕਾ 'ਚ ਮਹਾਮਾਰੀ ਦਾ ਸਭ ਤੋਂ ਬੁਰਾ ਸਮਾਂ ਆਉਣਾ ਬਾਕੀ-ਮਾਹਿਰ ਮਾਹਿਰਾਂ ਨੇ ਚਿੰਤਾ ਜਤਾਈ ਕਿ ਅਮਰੀਕਾ ਆਉਣ ਵਾਲੇ ਠੰਡ ਦੇ ਮੌਸਮ 'ਤੇ ਛੁੱਟੀਆਂ ਲਈ ਤਿਆਰ ਨਹੀਂ ਹੈ। ਜਦਕਿ ਇਸ ਸਮੇਂ ਤਕ ਕੋਰੋਨਾ ਮਹਾਮਾਰੀ ਹੁਣ ਤਕ ਦੇ ਆਪਣੇ ਸਭ ਤੋਂ ਘਾਤਕ ਗੇੜ 'ਚ ਜਾ ਸਕਦੀ ਹੈ। ਦ ਗਾਰਡੀਅਨ ਦੇ ਲੇਖ ਮੁਤਾਬਕ ਅਮਰੀਕਾ ਉਸ ਸਮੇਂ ਹੋਰ ਅੱਗੇ ਵਧ ਰਿਹਾ ਹੈ, ਜਦੋਂ ਛੁੱਟੀਆਂ 'ਚ ਪਰਿਵਾਰਕ ਪ੍ਰੋਗਰਾਮਾਂ ਦੇ ਲੰਬੇ ਦੌਰ ਚੱਲਣਗੇ ਤੇ ਕੋਰੋਨਾ ਪਾਬੰਦੀਆਂ ਦਾ ਪਾਲਣ ਨਹੀਂ ਹੋ ਸਕੇਗਾ। ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ, ਪੰਜਾਬ ਕਾਂਗਰਸ 'ਚ ਨਹੀਂ ਹੋਵੇਗਾ ਕੋਈ ਫੇਰਬਦਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget