ਕਈ ਦੇਸ਼ਾਂ ਚ ਘਟੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ 'ਚ 2.77 ਲੱਖ ਨਵੇਂ ਕੇਸ
ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 77 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 81 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 83 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 83 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
Corona virus: ਦੁਨੀਆਂ ਭਰ 'ਚ ਕੋਰੋਨਾ ਸੰਕਟ ਜਾਰੀ ਹੈ ਪਰ ਕਈ ਦੇਸ਼ਾਂ 'ਚ ਵਾਇਰਸ ਦਾ ਫੈਲਾਅ ਕੁਝ ਹੱਦ ਤਕ ਘਟਿਆ ਹੈ। ਪਿਛਲੇ 24 ਘੰਟਿਆਂ 'ਚ 2.77 ਲੱਖ ਕੋਰੋਨਾ ਕੇਸ ਸਾਹਮਣੇ ਆਏ ਹਨ ਜਦਕਿ ਇਕ ਦਿਨ ਪਹਿਲਾਂ ਰਿਕਾਰਡ 3.59 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਦੌਰਾਨ 3,868 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਦੁਨੀਆਂ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਰੋਜ਼ਾਨਾ ਭਾਰਤ 'ਚ ਹੋ ਰਹੀਆਂ ਹਨ।
ਪਤੀ ਤੋਂ ਬਾਅਦ ਪਤਨੀ ਨੇ ਕੀਤੀ ਖੁਦਕੁਸ਼ੀ, ਮਹਿਲਾ ਐਸਆਈ 'ਤੇ ਬਲੈਕਮੇਲਿੰਗ ਦੇ ਇਲਜ਼ਾਮ
ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 77 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 81 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 83 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 83 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਰਣਜੀਤ ਬਾਵਾ ਵਲੋਂ ਨਵੀਂ ਫਿਲਮ ਦੀ ਅਨਾਊਸਮੈਂਟ
ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾਕੋਰੋਨਾ ਮਾਮਲਿਆਂ 'ਚ ਅਮਰੀਕਾ ਅਜੇ ਵੀ ਦੁਨੀਆਂ ਭਰ 'ਚ ਪਹਿਲੇ ਨੰਬਤ 'ਤੇ ਹੈ। ਜਿੱਥੇ ਹੁਣ ਤਕ 80 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ' ਚ ਪਿਛਲੇ 24 ਘੰਟਿਆਂ 'ਚ 42 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਤੀਜੇ ਨੰਬਰ 'ਤੇ ਪ੍ਰਭਾਵਿਤ ਦੇਸ਼ ਬ੍ਰਾਜ਼ੀਲ ਹੈ ਜਿੱਥੇ 24 ਘੰਟਿਆਂ 'ਚ ਸਿਰਫ ਤਿੰਨ ਹਜ਼ਾਰ ਮਾਮਲੇ ਸਾਹਮਣੇ ਆਏ ਹਨ।
ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਾਏਗੀ BJP, 10 ਮੰਤਰੀਆਂ ਦੀ ਟੀਮ ਤਿਆਰਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ