ਪੜਚੋਲ ਕਰੋ

ਕੋਰੋਨਾ ਵਾਇਰਸ ਨੇ ਮੁੜ ਫੜੀ ਰਫਤਾਰ, ਦੁਨੀਆਂ ਭਰ 'ਚ ਇਕ ਦਿਨ 'ਚ 3.80 ਲੱਖ ਨਵੇਂ ਕੇਸ, 6000 ਮੌਤਾਂ

ਦੁਨੀਆਂ 'ਚ ਹੁਣ ਤਕ ਤਿੰਨ ਕਰੋੜ, 87 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ 'ਚੋਂ 10 ਲੱਖ, 96 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 91 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 85 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

Corona virus: ਦੁਨੀਆਂ ਦੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਨੇ ਮੁੜ ਰਫਤਾਰ ਫੜ ਲਈ ਹੈ। ਇਸ ਦੇ ਚੱਲਦਿਆਂ ਪਿਛਲੇ 24 ਘੰਟਿਆਂ 'ਚ ਰਿਕਾਰਡ 3.80 ਲੱਖ ਕੋਰੋਨਾ ਮਾਮਲੇ ਵਧੇ ਹਨ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸਭ ਤੋਂ ਜ਼ਿਆਦਾ ਤਿੰਨ ਲੱਖ, 70 ਹਜ਼ਾਰ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਇਕ ਦਿਨ 'ਚ ਕੋਰੋਨਾ ਵਾਇਰਸ ਨਾਲ 6,080 ਲੋਕਾਂ ਦੀ ਮੌਤ ਹੋਈ ਹੈ।

ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਹੁਣ ਤਕ ਤਿੰਨ ਕਰੋੜ, 87 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ 'ਚੋਂ 10 ਲੱਖ, 96 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 91 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 85 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

ਦੇਸ਼ 'ਚ ਅੱਜ ਖੁੱਲ੍ਹਣ ਜਾ ਰਹੇ ਸਿਨੇਮਾ ਘਰ, ਫਿਲਮ ਦੇਖਣ ਜਾਣ ਵਾਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਜਿੱਥੇ ਹੁਣ ਤਕ 81 ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 58 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਉੱਥੇ ਹੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਤੀਜੇ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ ਸਿਰਫ 26 ਹਜ਼ਾਰ ਮਾਮਲੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ 'ਚ ਹਰ ਦਿਨ ਸਭ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget