ਵਾਸ਼ਿੰਗਟਨ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਦੇ ਵਧ ਰਹੇ ਮਾਮਲਿਆਂ ਦਾ ਕੁੱਲ ਅੰਕੜਾ ਚਾਰ ਕਰੋੜ, 37 ਲੱਖ ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਹੁਣ ਤਕ 11 ਲੱਖ, 64 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ ਜਿੱਥੇ ਹੁਣ ਤਕ 89 ਲੱਖ, 62 ਹਜ਼ਾਰ, 783 ਮਾਮਲੇ ਤੇ ਦੋ ਲੱਖ, 37 ਹਜ਼ਾਰ, 45 ਮੌਤਾਂ ਹੋ ਚੁੱਕੀਆਂ ਹਨ।


ਪਿਛਲੇ 24 ਘੰਟਿਆਂ 'ਚ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਕੁੱਲ ਚਾਰ ਲੱਖ, 27 ਹਜ਼ਾਰ, 932 ਨਵੇਂ ਕੇਸ ਦਰਜ ਕੀਤੇ ਗਏ ਹਨ।


ਹਵਾ ਪ੍ਰਦੂਸ਼ਣ ਕਾਬੂ ਕਰਨ ਲਈ ਕੇਂਦਰ ਸਰਕਾਰ ਦੀ ਵੱਡੀ ਰਣਨੀਤੀ, ਸੁਪਰੀਮ ਕੋਰਟ ਨੇ ਵੀ ਕੀਤਾ ਸੁਆਗਤ

ਚੰਨ੍ਹ ਦੀ ਸਤ੍ਹਾ 'ਤੇ ਮੌਜੂਦ ਹੈ ਪਾਣੀ, NASA ਨੇ ਕੀਤਾ ਵੱਡਾ ਖੁਲਾਸਾ


ਭਾਰਤ ਪਹੁੰਚੇ ਅਮਰੀਕਾ ਦੇ ਵਿਦੇਸ਼ ਤੇ ਰੱਖਿਆ ਮੰਤਰੀ, ਦੋ ਪੱਖੀ ਵਾਰਤਾ 'ਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ