ਪੜਚੋਲ ਕਰੋ

ਨਹੀਂ ਰੁਕਿਆ ਕੋਰੋਨਾ, ਦੁਨੀਆਂ ਭਰ 'ਚ ਇਕ ਦਿਨ 'ਚ ਸਾਢੇ ਪੰਜ ਲੱਖ ਕੇਸ ਦਰਜ, 9,000 ਦੇ ਕਰੀਬ ਮੌਤਾਂ

ਦੁਨੀਆਂ 'ਚ ਹੁਣ ਤਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 85 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ।

World Coronavirus Update: ਕੋਰੋਨਾ ਦਾ ਕਹਿਰ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਦੁਨੀਆਂ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਛੇ ਕਰੋੜ ਦੇ ਕਰੀਬ ਪਹੁੰਚ ਗਏ ਹਨ। ਦੁਨੀਆਂ ਦੇ 218 ਦੇਸ਼ਾਂ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 5 ਲੱਖ, 71 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 8,889 ਲੋਕਾਂ ਦੀ ਮੌਤ ਵੀ ਹੋਈ ਹੈ। 13 ਨਵੰਬਰ ਨੂੰ ਸਭ ਤੋਂ ਜ਼ਿਆਦਾ 6.60 ਲੱਖ ਕੇਸ ਆਏ ਸਨ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ 11,239 ਮਰੀਜ਼ਾਂ ਦੀ ਮੌਤ ਹੋਈ ਸੀ। ਬੀਤੇ ਦਿਨ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਮੈਕਸੀਕੋ, ਇਟਲੀ, ਪੋਲੈਂਡ, ਭਾਰਤ, ਰੂਸ, ਇਰਾਨ, ਬ੍ਰਿਟੇਨ 'ਚ ਮੌਤ ਦੇ ਸਭ ਤੋਂ ਜ਼ਿਆਦਾ ਕੇਸ ਆਏ। ਦੁਨੀਆਂ 'ਚ ਇਨਫੈਕਟਡ ਮਰੀਜ਼ਾਂ ਦੀ ਸੰਖਿਆਂ 6 ਕਰੋੜ ਦੇ ਕਰੀਬ ਪਹੁੰਚੀ ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ, ਦੁਨੀਆਂ 'ਚ ਹੁਣ ਤਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 85 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 66 ਲੱਖ, 26 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ। ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਮਰੀਕਾ: ਬਾਇਡਨ ਨੇ ਭਾਰਤੀ-ਅਮਰੀਕੀ ਮਾਲਾ ਅਡਿਗਾ ਨੂੰ ਨਿਯੁਕਤ ਕੀਤਾ ਪਾਲਿਸੀ ਡਾਇਰੈਕਟਰ ਕੋਰੋਨਾ ਦੇ ਪ੍ਰਭਾਵਿਤ ਟੌਪ-10 ਦੇਸ਼ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉੱਪਰ ਹੈ। ਸਭ ਤੋਂ ਜ਼ਿਆਦਾ ਤੇਜ਼ੀ ਨਾਲ ਮਾਮਲੇ ਵੀ ਅਮਰੀਕਾ 'ਚ ਵਧ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਡੇਢ ਲੱਖ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਜਿੱਥੇ ਪਿਛਲੇ 24 ਘੰਟੇ 'ਚ 45 ਹਜ਼ਾਰ ਮਾਮਲੇ ਵਧੇ ਹਨ। ਉੱਥੇ ਹੀ ਕੋਰੋਨਾ ਨਾਲ ਤੀਜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ 32 ਹਜ਼ਾਰ ਮਾਮਲੇ ਦਰਜ ਕੀਤੇ ਗਏ। ਟਰੰਪ ਨੇ ਨਹੀਂ ਮੰਨੀ ਹਾਰ ਪਰ Twitter ਨੇ ਕੀਤਾ ਐਲਾਨ- ਬਾਇਡਨ ਨੂੰ ਸੌਂਪਣਗੇ ਰਾਸ਼ਟਰਪਤੀ ਦਾ ਅਧਿਕਾਰਤ ਅਕਾਊਂਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget