ਕੋਰੋਨਾ ਦਾ ਕਹਿਰ ਬਰਕਰਾਰ, ਦੁਨੀਆਂ ਭਰ 'ਚ ਇਕ ਦਿਨ 'ਚ ਸਾਢੇ ਪੰਜ ਲੱਖ ਨਵੇਂ ਕੇਸ
ਅਮਰੀਕਾ 'ਚ ਹੁਣ ਤਕ ਕੁੱਲ ਤਿੰਨ ਕਰੋੜ 32 ਲੱਖ, 43 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਲੋਕ ਠੀਕ ਹੋ ਚੁੱਕੇ ਹਨ। ਉੱਥੇ ਹੀ ਹੁਣ ਇਸ ਮਹਾਮਾਰੀ ਨਾਲ ਪ੍ਰਭਾਵਿਤ ਪੰਜ ਟੌਪ ਦੇਸ਼ਾਂ 'ਚ ਵੀ ਰਿਕਵਰੀ ਰੇਟ ਬਿਹਤਰ ਹੁੰਦਾ ਜਾ ਰਿਹਾ ਹੈ।
ਕੋਰੋਨਾ ਵਾਇਰਸ ਦੇ ਮਾਮਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ ਭਰ 'ਚ ਕੁੱਲ 5,48,856 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 7,157 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਪਿਛਲੇ 24 ਘੰਟਿਆਂ 'ਚ ਅਮਰੀਕਾ 'ਚ ਕੋਰੋਨਾ ਦੇ ਕਰੀਬ 92 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 1,041 ਮਰੀਜ਼ਾਂ ਦੀ ਮੌਤ ਹੋਈ ਹੈ। ਅਮਰੀਕਾ 'ਚ ਹੁਣ ਤਕ 92,14,836 ਲੋਕ ਇਨਫੈਕਟਡ ਹੋ ਚੁੱਕੇ ਹਨ। ਜਦਕਿ ਹੁਣ ਤਕ ਕੁੱਲ 2,34,172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਕੋਰੋਨਾ ਮਹਾਮਾਰੀ ਨਾਲ ਦੁਨੀਆਂ ਦਾ ਸਭ ਤੋਂ ਖਰਾਬ ਸਥਿਤੀ ਵਾਲਾ ਦੇਸ਼ ਹੈ।
ਅਮਰੀਕਾ 'ਚ ਹੁਣ ਤਕ ਕੁੱਲ 59 ਲੱਖ, 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਕੁੱਲ 73 ਲੱਖ, 71 ਹਜ਼ਾਰ ਲੋਕ ਠੀਕ ਹੋਏ ਹਨ। ਉੱਥੇ ਹੀ ਬ੍ਰਾਜ਼ੀਲ 'ਚ 4 ਲੱਖ, 95 ਹਜ਼ਾਰ ਲੋਕ, ਰੂਸ 'ਚ 11 ਲੱਖ, 86 ਹਜ਼ਾਰ ਲੋਕ ਤੇ ਫਰਾਂਸ 'ਚ ਇਕ ਲੱਖ, 15 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।
ਅੱਜ ਰਾਤ ਆਸਮਾਨ 'ਚ ਦਿਖੇਗਾ ਦੁਰਲੱਭ ਨਜ਼ਾਰਾ, ਜਾਣੋ ਕੀ ਹੋਵੇਗਾ ਖਾਸ
ਤੁਰਕੀ 'ਚ ਸ਼ਕਤੀਸ਼ਾਲੀ ਭੂਚਾਲ ਨਾਲ 17 ਲੋਕਾਂ ਦੀ ਮੌਤ ਤੇ ਸੈਂਕੜੇ ਜ਼ਖ਼ਮੀ, ਇਮਾਰਤਾਂ ਤਬਾਹਬ੍ਰਾਜ਼ੀਲ ਦੇ ਹਾਲਾਤ:
ਬ੍ਰਾਜ਼ੀਲ 'ਚ ਕੋਰੋਨਾ ਵਾਇਰਸ ਦੇ ਹੁਣ ਤਕ 55 ਲੱਖ, 19 ਹਜ਼ਾਰ, 528 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਇਕ ਲੱਖ 59 ਹਜ਼ਾਰ, 562 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 49 ਲੱਖ, 66 ਹਜ਼ਾਰ, 264 ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ 'ਚ ਫਿਲਹਾਲ ਤਿੰਨ ਲੱਖ, 93 ਹਜ਼ਾਰ, 702 ਐਕਟਿਵ ਕੇਸ ਹਨ। ਇਨ੍ਹਾਂ 'ਚੋਂ 8,318 ਲੋਕਾਂ ਦੀ ਹਾਲਤ ਗੰਭੀਰ ਹੈ।
US Elections 2020: ਲਾਸੇਂਟ ਮੈਗਜ਼ੀਨ ਨੇ ਵੋਟਰਾਂ ਨੂੰ ਕੀਤੀ ਬਦਲਾਅ ਦੀ ਅਪੀਲ, ਸੰਪਾਦਕੀ 'ਚ ਲਿਖੀ ਵੱਡੀ ਗੱਲਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ